ਕੁੜੀਆਂ ਦੀ ਇਸ ਹਰਕਤ ਨੂੰ ਦੇਖ ਕੇ ਉੱਡ ਜਾਣਗੇ ਤੁਹਾਡੇ ਹੋਸ਼,ਦੇਖੋ ਵਾਇਰਲ ਵੀਡੀਓ!

Viral Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਵੀਡਿਓਜ਼ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਸਾਰੇ ਹੈਰਾਨ ਰਹਿ ਜਾਂਦੇ ਹਨ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿਚ ਦੋ ਨੌਜਵਾਨ ਕੁੜੀਆਂ ਨੇ ਨਸ਼ਾ ਕੀਤਾ ਹੋਇਆ ਹੈ ਅਤੇ ਇੱਕ ਲੜਕੀ ਸੜਕ ਤੋਂ ਹੇਠਾਂ ਡਿੱਗੀ ਹੋਈ ਦਿਖਾਈ ਦੇ ਰਹੀ ਹੈ ਅਤੇ ਦੂਸਰੀ ਬੈਠੀ ਹੋਈ ਦਿਖਾਈ ਦੇ ਰਹੀ ਹੈ ਦੋਨਾਂ ਨੂੰ ਹੋਸ਼ ਨਹੀਂ ਹੈ।ਇਨ੍ਹਾਂ ਨੇ ਬਹੁਤ ਜ਼ਿਆਦਾ ਨਸ਼ਾ ਕੀਤਾ ਹੋਇਆ ਹੈ ਜਿਸ ਤੋਂ ਬਾਅਦ ਕੁਝ ਲੋਕਾਂ ਦੇ ਵੱਲੋਂ ਇਹਨਾਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉੱਤੇ ਪਾਈ ਜਾਂਦੀ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਹਰ ਕੋਈ ਹੈਰਾਨ ਹੋ ਰਿਹਾ ਹੈ

ਦੇਖਿਆ ਜਾਵੇ ਤਾਂ ਪੰਜਾਬ ਦੇ ਹਾਲਾਤ ਦਿਨੋ ਦਿਨ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ।ਜਦੋਂ ਕੁਝ ਨੌਜਵਾਨ ਲੜ ਕੇ ਨਸ਼ਾ ਕਰਦੇ ਹੋਏ ਦਿਖਾਈ ਦਿੰਦੇ ਹਨ ਅਤੇ ਹੁਣ ਕੁਡ਼ੀਆਂ ਦੀਆਂ ਵੀਡੀਓਜ਼ ਵੀ ਸਾਹਮਣੇ ਆਉਣ ਲੱਗੀਆਂ ਹਨ ਪੰਜਾਬ ਦੇ ਵਿੱਚ ਬਹੁਤ ਸਾਰੇ ਨੌਜਵਾਨ ਆਪਣੀ ਜ਼ਿੰਦਗੀ ਬਰਬਾਦ ਕਰ ਚੁੱਕੇ ਹਨ ਭਾਵ ਉਹ ਨਸ਼ੇ ਦੀ ਲਪੇਟ ਵਿੱਚ ਆ ਚੁੱਕੇ ਹਨ ਜਿਸ ਤੋਂ ਬਾਅਦ ਉਨ੍ਹਾਂ ਦੀ ਜ਼ਿੰਦਗੀ ਖਰਾਬ ਹੋ ਚੁੱਕੀ ਹੈ ਜਾਂ ਫਿਰ ਬਾਅਦ ਵਿੱਚ ਉਨ੍ਹਾਂ ਦੀ ਜ਼ਿੰਦਗੀ ਖ਼ਤਮ ਵੀ ਹੋ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ

ਹੁਣ ਇਹ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਦੋ ਕੁੜੀਆਂ ਨਸ਼ੇ ਦੇ ਵਿੱਚ ਦਿਖਾਈ ਦੇ ਰਹੀਆਂ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਵੀਡੀਓ ਨੂੰ ਵੇਖਿਆ ਜਾ ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਸਰਕਾਰਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਕਿਉਂਕਿ ਉਨ੍ਹਾਂ ਦੇ ਵਲੋਂ ਹੀ ਪੰਜਾਬ ਦੀ ਵਿੱਚ ਨਸ਼ਾ ਵਿਕਣ ਦਿੱਤਾ ਜਾ ਰਿਹਾ ਹੈ ਅਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਿਸੇ ਵੀ ਪ੍ਰਕਾਰ ਦੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਸਮੱਸਿਆਵਾਂ ਲਗਾਤਾਰ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *