ਜਿਵੇਂ ਕਿ ਸਜਾਉਂਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਦੀਅਾਂ ਚੋਣਾਂ ਬਿਲਕੁਲ ਨਜ਼ਦੀਕ ਹਨ ਜਿਸ ਦੇ ਚੱਲਦੇ ਪੰਜਾਬ ਦੇ ਵਿੱਚ ਸਿਆਸਤ ਕਾਫ਼ੀ ਜ਼ਿਆਦਾ ਗਰਮਾਈ ਹੋਈ ਦਿਖਾਈ ਦੇ ਰਹੀ ਹੈ ਰੋਜ਼ਾਨਾ ਹੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਪੰਜਾਬ ਦੀ ਸਿਆਸਤ ਨੂੰ ਬਹੁਤ ਜ਼ਿਆਦਾ ਪ੍ਰਭਾਵਿਤ ਕਰਦੇ ਹਨ ਦੇਖਿਆ ਜਾਵੇ ਤਾਂ ਰੋਜ਼ਾਨਾ ਹੀ ਸਿਆਸੀ ਲੀਡਰਾਂ ਦੇ ਵੱਲੋਂ ਸਿਆਸੀ ਰੈਲੀਆਂ ਕੀਤੀਆਂ ਜਾਂਦੀਆਂ ਹਨ। ਜਿਸ ਦੌਰਾਨ ਵੱਡੇ ਵੱਡੇ ਐਲਾਨ ਵੀ ਕਰ ਦਿੱਤੇ ਜਾਂਦੇ ਹਨ ਅਤੇ ਹੁਣ ਚੌਦਾਂ ਫਰਵਰੀ ਨੂੰ ਵੋਟਾਂ ਦਾ ਅੈਲਾਨ ਕਰ ਦਿੱਤਾ ਗਿਆ ਹੈ
ਜਿਸ ਤੋਂ ਬਾਅਦ ਹੁਣ ਸਿਆਸੀ ਲੀਡਰਾਂ ਦੇ ਵੱਲੋਂ ਵੀ ਵੱਖੋ ਵੱਖਰੇ ਤਰੀਕੇ ਅਪਣਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਆਪਣੇ ਵੱਲ ਕੀਤਾ ਜਾ ਸਕੇ ਹੁਣ ਮਾਮਲਾ ਸਾਹਮਣੇ ਆ ਰਿਹਾ ਹੈ ਕਿ ਭਾਜਪਾ ਦੇ ਵਿਧਾਇਕ ਹਰਜੀਤ ਗਰੇਵਾਲ ਸਲਾਬਤਪੁਰੇ ਵਿਖੇ ਡੇਰਾ ਸੱਚਾ ਸੌਦਾ ਦੇ ਵਿੱਚ ਪਹੁੰਚੇ ਜਿੱਥੇ ਉਨ੍ਹਾਂ ਨੇ ਇੱਥੋਂ ਦੀ ਸੰਗਤ ਦੇ ਨਾਲ ਗੱਲਬਾਤ ਕੀਤੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਨੂੰ ਰਾਜਨੀਤਕ ਸਟੰਟ ਦੱਸਿਆ ਜਾ ਰਿਹਾ ਹੈ ਕਿਉਂਕਿ ਜਦੋਂ ਵੋਟਾਂ ਨਜ਼ਦੀਕ ਹੁੰਦੀਆਂ ਹਨ ਤਾਂ ਉਸ ਸਮੇਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਨਾਲ ਵੀ ਖੇਡਿਆ ਜਾਂਦਾ ਹੈ। ਕੁਝ ਲੋਕ ਅੱਜ ਦੇ ਸਮੇਂ ਵਿਚ ਵੀ ਡੇਰਾ ਸੱਚਾ ਸੌਦਾ ਦੇ ਨਾਲ ਸ਼ਰਧਾ ਰੱਖਦੇ ਹਨ ਦੇਖਿਆ ਜਾਵੇ
ਤਾਂ ਵੱਡੀ ਗਿਣਤੀ ਦੇ ਵਿੱਚ ਲੋਕ ਅੱਜ ਵੀ ਇਸ ਡੇਰੇ ਦੇ ਨਾਲ ਜੁੜੇ ਹੋਏ ਹਨ ਜਿਸ ਕਾਰਨ ਇਸ ਦਾ ਫ਼ਾਇਦਾ ਉਠਾਉਣ ਦੀ ਕੋਸ਼ਿਸ਼ ਭਾਜਪਾ ਸਰਕਾਰ ਦੇ ਵੱਲੋਂ ਕੀਤੀ ਜਾ ਰਹੀ ਹੈ ਅਤੇ ਰਾਜਨੀਤਕ ਸਟੰਟ ਖੇਡੇ ਜਾ ਰਹੇ ਹਨ ਪਰ ਇੱਥੇ ਪੰਜਾਬ ਦੇ ਲੋਕਾਂ ਨੂੰ ਸਮਝਦਾਰੀ ਨਾਲ ਕੰਮ ਕਰਨ ਦੀ ਜ਼ਰੂਰਤ ਹੈ ਭਾਵ ਆਪਣੀ ਵੋਟ ਨੂੰ ਵੇਚਣ ਤੋਂ ਪਹਿਲਾਂ ਉਨ੍ਹਾਂ ਨੂੰ ਸੋਚਣਾ ਚਾਹੀਦਾ ਹੈ ਕਿ ਜੇਕਰ ਉਹ ਅਜਿਹੀ ਗਲਤੀ ਦੁਬਾਰਾ ਕਰਨਗੇ ਤਾਂ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ