ਅੱਧੀ ਰਾਤ ਬਜ਼ੁਰਗ ਮਾਤਾ ਦੇ ਕਮਰੇ ਵਿੱਚ ਹੋ ਗਿਆ ਅਜਿਹਾ ਕਾਰਨਾਮਾ, ਦੇਖ ਕੇ ਉੱਡਣਗੇ ਹੋਸ਼

Viral Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਜਲੰਧਰ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਇਕ ਬੇਕਰੀ ਦੀ ਦੁਕਾਨ ਦੇ ਵਿਚ ਅਜਿਹਾ ਕਾਰਨਾਮਾ ਹੋਇਆ ਹੈ ਜਿਸ ਨੇ ਸਾਰਿਆਂ ਦੇ ਹੋਸ਼ ਉਡਾ ਦਿੱਤੇ ਹਨ ਦੱਸ ਦੇਈਏ ਇਸ ਬੇਕਰੀ ਦੀ ਦੁਕਾਨ ਦੇ ਉੱਪਰ ਹੀ

ਇੱਕ ਹੋਰ ਕਮਰਾ ਬਣਿਆ ਹੋਇਆ ਸੀ ਜਿਸਦੇ ਵਿਚ ਇਕ ਬਜ਼ੁਰਗ ਮਾਤਾ ਰਹਿੰਦੀ ਸੀ ਅਤੇ ਇਸ ਦਾ ਪਰਿਵਾਰ ਇਸ ਤੋਂ ਕੁਝ ਹੀ ਦੂਰੀ ਤੇ ਰਹਿੰਦਾ ਸੀ ਰਾਤ ਦੇ ਸਮੇਂ ਇੱਕ ਚੋਰ ਇੱਥੇ ਆਉਂਦਾ ਹੈ ਉਸ ਦੇ ਵੱਲੋਂ ਵੀਹ ਲੱਖ ਦੇ ਕਰੀਬ ਇੱਥੇ ਨੁਕਸਾਨ ਕੀਤਾ ਜਾਂਦਾ ਹੈ। ਭਾਵ ਚੋਰੀ ਕਰ ਲਈ ਜਾਂਦੀ ਹੈ ਉਸ ਤੋਂ ਬਾਅਦ ਸੀਸੀਟੀਵੀ ਕੈਮਰੇ ਦੇ ਅੱਗੇ ਬਹੁਤ ਹੀ ਅਜੀਬੋ

ਗ਼ਰੀਬ ਹਰਕਤਾਂ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ ਭਾਵ ਚੁਣੌਤੀ ਦਿੰਦਾ ਹੋਇਆ ਦਿਖਾਈ ਦੇ ਰਿਹਾ ਹੈ ਅਜਿਹਾ ਲੱਗ ਰਿਹਾ ਹੈ ਕਿ ਇਹ ਜਾਣਬੁੱਝ ਕੇ ਅਜਿਹਾ ਕਰ ਰਿਹਾ ਹੈ ਅਤੇ ਇਸ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨਾ ਚਾਹੁੰਦਾ ਹੈ ਸੀਸੀਟੀਵੀ ਕੈਮਰੇ ਦੇ ਵਿਚ ਜੋ ਤਸਵੀਰਾਂ ਕੈਦ ਹੋਈਆਂ ਹਨ ਉਹ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ ਉਸ ਤੋਂ

ਬਾਅਦ ਪੁਲੀਸ ਪ੍ਰਸ਼ਾਸਨ ਨੂੰ ਵੀ ਇਸ ਦੀ ਜਾਣਕਾਰੀ ਦਿੱਤੀ ਗਈ ਹੈ ਪੁਲਸ ਮੁਲਾਜ਼ਮਾਂ ਵਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ।ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ ਦੇਖਿਆ ਜਾਵੇ ਤਾਂ

ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ ਮਾਮਲੇ ਰੋਜ਼ਾਨਾ ਹੀ ਸਾਹਮਣੇ ਆਉਂਦੇ ਹਨ ਜਦੋਂ ਪੰਜਾਬ ਦੇ ਵਿੱਚ ਲੋਕਾਂ ਦਾ ਨੁਕਸਾਨ ਹੋ ਜਾਂਦਾ ਹੈ ਕਿਉਂਕਿ ਪੰਜਾਬ ਦੇ ਵਿਚ ਪੁਲਸ ਪ੍ਰਸ਼ਾਸਨ ਵੱਲੋਂ ਆਪਣਾ ਕੰਮ ਇਮਾਨਦਾਰੀ ਨਾਲ ਨਹੀਂ ਕੀਤਾ ਜਾਂਦਾ ਜਿਸ ਕਾਰਨ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਕਿਉਂਕਿ ਪੁਲਸ ਪ੍ਰਸ਼ਾਸਨ ਦੇ ਵੱਲੋਂ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਨਹੀਂ ਕੀਤੀ ਜਾਂਦੀ ਜਿਸ ਕਾਰਨ ਚੋਰਾਂ ਅਤੇ ਲੁਟੇਰਿਆਂ ਦੇ ਹੌਂਸਲੇ ਬੁਲੰਦ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *