ਕੁੜੀ ਨੇ ਬੱਬੂ ਮਾਨ ਤੋਂ ਮੰਗਿਆ ਰੁਮਾਲ,ਅੱਗੋਂ ਮਿਲੀ ਅਜਿਹੀ ਚੀਜ਼ ਦੇਖ ਕੇ ਹੋਵੋਗੇ ਹੈਰਾਨ!

Viral Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਬੱਬੂ ਮਾਨ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਬਾਦਸ਼ਾਹ ਕਹੇ ਜਾਂਦੇ ਹਨ ਕਿਉਂਕਿ ਬਹੁਤ ਸਾਰੇ ਲੋਕ ਉਨ੍ਹਾਂ ਦੇ ਫੈਨ ਹਨ ਬਹੁਤ ਸਾਰੇ ਲੋਕ ਉਨ੍ਹਾਂ ਦੇ ਨਾਲ ਇੰਨਾ ਜ਼ਿਆਦਾ ਪਿਆਰ ਕਰਦੇ ਹਨ ਕਿ ਉਨ੍ਹਾਂ ਦੇ ਕੱਟੜ ਫੈਨ ਹਨ ਅਤੇ ਜੇਕਰ ਉਨ੍ਹਾਂ ਨੂੰ ਬੱਬੂ ਮਾਨ ਦਿਖਾਈ ਦੇ ਜਾਣ ਤਾਂ ਉਹ ਆਪਣਾ ਹੋਸ਼ੋ ਹਵਾਸ ਕੋਲ ਬੈਠਦੇ ਹਨ ਅਤੇ ਇਸ ਤਰ੍ਹਾਂ ਵਰਤਾਅ ਕਰਦੇ ਹਨ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੀ ਸਾਰੀ ਖ਼ੁਸ਼ੀ ਪਾ ਲਈ ਹੋਵੇ ਬੱਬੂ ਮਾਨ ਜਦੋਂ ਵੀ ਕਿਤੇ ਜਾਂਦੇ ਹਨ ਤਾਂ ਉੱਥੇ ਉਨ੍ਹਾਂ ਨੂੰ ਬਹੁਤ ਸਾਰੀਆਂ ਕੁੜੀਆਂ ਵੀ ਮਿਲਦੀਆਂ ਹਨ।ਕਿਉਂਕਿ ਬਹੁਤ ਸਾਰੀਆਂ ਕੁੜੀਆਂ ਵੀ ਬੱਬੂ ਮਾਨ ਦੀਆਂ ਕੱਟੜ ਫੈਨ ਹਨ ਅਤੇ ਕੁਝ ਵੀਡੀਓਜ਼ ਵੀ ਸਾਹਮਣੇ ਆਉਂਦੀਆਂ ਹਨ

ਜਿਸ ਦੇ ਵਿੱਚ ਬੱਬੂ ਮਾਨ ਆਪਣੇ ਫੈਨਜ਼ ਦੇ ਨਾਲ ਬਹੁਤ ਵਧੀਆ ਢੰਗ ਦੇ ਨਾਲ ਪੇਸ਼ ਆਉਂਦੇ ਹੋਏ ਦਿਖਾਈ ਦਿੰਦੇ ਹਨ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਇੱਕ ਕੁੜੀ ਬੱਬੂ ਮਾਨ ਤੋਂ ਇੱਕ ਨਿਸ਼ਾਨੀ ਮੰਗਦੀ ਹੋਈ ਦਿਖਾਈ ਦੇ ਰਹੀ ਹੈ ਬੱਬੂ ਮਾਨ ਦੇ ਹੱਥ ਦੇ ਵਿੱਚ ਇੱਕ ਮਾਸਕ ਹੈ ਅਤੇ ਉਹ ਕੁੜੀ ਇਸ ਮਾਸਕ ਨੂੰ ਹੀ ਮੰਗ ਰਹੀ ਹੈ ਪਹਿਲਾਂ ਉਸ ਕੁੜੀ ਨੂੰ ਲੱਗਦਾ ਹੈ ਕਿ ਇਹ ਕੋਈ ਰੁਮਾਲ ਹੈ ਤਾਂ ਉਹ ਰੁਮਾਲ ਮੰਗਦੇ ਹੋਏ ਦਿਖਾਈ ਦੇ ਰਹੀ ਹੈ।ਪਰ ਜਦੋਂ ਬੱਬੂ ਮਾਨ ਨੇ ਕਿਹਾ ਕਿ ਇਹ ਮਾਸਕ ਹੈ ਤਾਂ ਲੜਕੀ ਦਾ ਕਹਿਣਾ ਸੀ

ਕਿ ਉਸ ਨੂੰ ਮਾਸਕ ਹੀ ਦੇ ਦਿਓ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੇ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਬੱਬੂ ਮਾਨ ਦੇ ਕੱਟੜ ਫੈਨ ਹਨ ਤਾਂ ਉਹ ਇਸ ਲੜਕੀ ਦੀਆਂ ਭਾਵਨਾਵਾਂ ਨੂੰ ਸਮਝਦੇ ਹਨ ਕਿ ਜਦੋਂ ਬੱਬੂ ਮਾਨ ਉਨ੍ਹਾਂ ਦੇ ਸਾਹਮਣੇ ਆਉਂਦੇ ਹਨ ਤਾਂ ਉਨ੍ਹਾਂ ਨੂੰ ਕਿਹੋ ਜਿਹਾ ਲਗਦਾ ਹੈ ਸੋ ਇਸ ਲਈ ਬਹੁਤ ਸਾਰੇ ਲੋਕਾਂ ਦੇ ਵੱਲੋਂ ਬੱਬੂ ਮਾਨ ਦੀ ਯਾਦ ਦੇ ਵਿੱਚ ਬਹੁਤ ਸਾਰੀਆਂ ਗੱਲਾਂ ਲਿਖੀਆਂ ਜਾ ਰਹੀਆਂ ਹਨ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਬੱਬੂ ਮਾਨ ਨੂੰ ਮਿਲਣਾ ਚਾਹੁੰਦੇ ਹਨ

ਉਨ੍ਹਾਂ ਦੇ ਨਾਲ ਫੋਟੋ ਕਰਵਾਉਣਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਇਹ ਮੌਕਾ ਨਹੀਂ ਮਿਲ ਪਾਉਂਦਾ ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਪਰ ਕੁਝ ਲੋਕ ਅਜਿਹੇ ਹੁੰਦੇ ਹਨ ਜੋ ਬੱਬੂ ਮਾਨ ਨੂੰ ਮਿਲਦੇ ਹਨ ਤਾਂ ਆਪਣੀ ਖੁਸ਼ੀ ਨੂੰ ਬਹੁਤ ਵੱਖਰੇ ਤਰੀਕੇ ਨਾਲ ਜ਼ਾਹਿਰ ਕਰਦੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *