ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਲੋਕ ਕਾਫ਼ੀ ਲੰਬੇ ਸਮੇਂ ਤੋਂ ਕਰੁਣਾ ਮਹਾਂਮਾਰੀ ਨਾਲ ਪੀਡ਼ਤ ਹਨ ਜਿਸ ਕਾਰਨ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਬਹੁਤ ਸਾਰੇ ਲੋਕ ਇਸ ਮਹਾਂਮਾਰੀ ਦੌਰਾਨ ਆਪਣੀ ਜਾਨ ਗਵਾ ਬੈਠੇ ਜਿਸ ਕਾਰਨ ਅੱਜ ਦੇ ਸਮੇਂ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਾਫੀ ਜ਼ਿਆਦਾ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦੇ ਨਾਲ ਹੀ ਬਹੁਤ ਸਾਰੇ ਲੋਕ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ ਕਿਉਂਕਿ ਇਸ ਮਹਾਵਾਰੀ ਦੌਰਾਨ ਲਾਕਡਾਊਨ ਲੱਗਿਆ ਰਿਹਾ ਅਤੇ ਲੋਕਾਂ ਦੇ ਕਾਰੋਬਾਰ ਠੱਪ ਹੋ ਗਏ ਅਤੇ
ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋਏ ਅਤੇ ਅੱਜ ਦੇ ਸਮੇਂ ਵਿਚ ਵੀ ਬੇਰੋਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ ਅਤੇ ਆਪਣੀਆਂ ਆਰਥਿਕ ਹਾਲਾਤਾਂ ਨੂੰ ਸੁਧਾਰਨ ਦੇ ਵਿੱਚ ਅਸਮਰੱਥ ਦਿਖਾਈ ਦੇ ਰਹੇ ਹਨ ਭਾਵ ਅਾਪਣੀਅਾਂ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਅਸਮਰੱਥ ਹਨ ਜਿਸ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਸਰੇ ਪਾਸੇ ਸਰਕਾਰਾਂ ਦੇ ਵੱਲੋਂ ਸਿਰਫ਼ ਇੰਨੀ ਕੁ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਲਾਕਡਾਊਨ ਲਗਾ ਦਿੱਤਾ ਜਾਵੇ ਜਾਂ ਫਿਰ ਕਰਫਿਊ ਲਗਾ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਇਸ ਮਹਾਂਮਾਰੀ ਤੋਂ
ਬਚਾਇਆ ਜਾ ਸਕੇ ਇਸ ਤੋਂ ਇਲਾਵਾ ਸਿਹਤ ਸਬੰਧੀ ਸਹੂਲਤਾਂ ਦੇ ਵਿੱਚ ਕਿਸੇ ਪ੍ਰਕਾਰ ਦੀ ਕੋਈ ਸੁਧਾਰ ਨਹੀਂ ਲਿਆਂਦਾ ਜਾ ਰਿਹਾ ਇਸ ਤੋਂ ਇਲਾਵਾ ਲੋਕਾਂ ਨੂੰ ਰੁਜ਼ਗਾਰ ਦੇਣ ਦੇ ਬਾਰੇ ਵੀ ਸਰਕਾਰ ਦੇ ਵੱਲੋਂ ਕੋਈ ਵੀ ਫ਼ੈਸਲਾ ਨਹੀਂ ਲਿਆ ਜਾ ਰਿਹਾ ਜਿਸ ਕਾਰਨ ਲੋਕ ਕਾਫੀ ਪ੍ਰੇਸ਼ਾਨ ਹਨ ਦੱਸ ਦੇਈਏ ਕਿ ਪੰਜਾਬ ਦੇ ਵਿਚ ਨਾਈਟ ਕਰਫਿਊ ਲੱਗਿਆ ਹੋਇਆ ਹੈ ਰਾਤ ਦੇ ਦੱਸ ਵਜੇ ਤੋਂ ਲੈ ਕੇ ਸਵੇਰ ਦੇ ਪੰਜ ਵਜੇ ਤੱਕ ਨਾਈਟ ਕਰਫ਼ਿਊ ਰਹਿੰਦਾ ਹੈ ਇਸ ਤੋਂ ਇਲਾਵਾ ਚੰਡੀਗਡ਼੍ਹ ਦੇ ਵਿਚ ਵੀ ਹਾਲਾਤ ਮਾੜੇ ਬਣਦੇ ਜਾ ਰਹੇ ਹਨ। ਜਿਸ ਕਾਰਨ ਇੱਥੇ ਸ਼ਨੀਵਾਰ
ਅਤੇ ਐਤਵਾਰ ਨੂੰ ਸਖ਼ਤੀ ਵਧਾਉਣ ਦੇ ਹੁਕਮ ਜਾਰੀ ਹੋਏ ਹਨ ਦੱਸ ਦੇਈਏ ਕਿ ਦਿੱਲੀ ਦੇ ਵਿੱਚ ਵੀ ਵੀਕੈਂਡ ਲਾਕਡਾਊਨ ਲੱਗਿਆ ਹੋਇਆ ਹੈ ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵਲੋਂ ਸਵਾਲ ਵੀ ਖੜ੍ਹੇ ਕੀਤੇ ਜਾ ਰਹੇ ਹਨ ਕਿ ਅਲੱਗ ਅਲੱਗ ਸੂਬਿਆਂ ਦੇ ਵਿੱਚ ਅਲੱਗ ਅਲੱਗ ਨਿਯਮ ਕਿਉਂ ਬਣਾਏ ਜਾ ਰਹੇ ਹਨ ਕੋਰੋਨਾ ਮਹਾਮਾਰੀ ਨੂੰ ਰੋਕਣ ਦੇ ਲਈ ਸਰਕਾਰ ਦੇ ਵੱਲੋਂ ਵਧੀਆ ਨੀਤੀਆਂ ਕਿਉਂ ਨਹੀਂ ਬਣਾਈਆਂ ਯਾਰੀਆਂ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।