ਅਕਸਰ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਾਰਿਆਂ ਦੇ ਹੀ ਹੋਸ਼ ਉਡਾ ਕੇ ਰੱਖ ਦਿੱਤੇ ਹਨ ਜਾਣਕਾਰੀ ਮੁਤਾਬਕ ਸ੍ਰੀ ਪਟਨਾ ਸਾਹਿਬ ਦੇ ਵਿੱਚ ਮੁੱਖ ਗ੍ਰੰਥੀ ਦੇ ਤੌਰ ਤੇ ਡਿਊਟੀ ਨਿਭਾਉਣ ਵਾਲੇ ਰਜਿੰਦਰ ਸਿੰਘ ਦੇ ਗਲ ਅੰਦਰ ਕਿਰਪਾਨ ਚਲੀ
ਗਈ ਜਿਸ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਖ਼ਰਾਬ ਹੋਈ ਅਤੇ ਗੰਭੀਰ ਰੂਪ ਵਿਚ ਉਹ ਜ਼ਖਮੀ ਹੋ ਗਏ ਅਤੇ ਹੁਣ ਇਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅਜਿਹਾ ਕਿਵੇਂ ਹੋਇਆ ਉਸ ਬਾਰੇ ਕੋਈ ਖਾਸ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਇਸ ਜਾਣਕਾਰੀ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਹੈਰਾਨ ਪ੍ਰੇਸ਼ਾਨ
ਹੋ ਰਹੇ ਹਨ ਕਿ ਇੰਜ ਕਿਵੇਂ ਹੋ ਸਕਦਾ ਹੈ ਦੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਉਦੋਂ ਗੁਰੂ ਘਰਾਂ ਦੇ ਵਿੱਚ ਵੀ ਮਾਹੌਲ ਤਣਾਅਪੂਰਨ ਬਣ ਜਾਂਦਾ ਹੈ ਅਤੇ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵਾਪਰਦੀਆਂ ਹਨ ਇਕ ਪਾਸੇ ਲੋਕ ਬੇਅਦਬੀ ਦੀਅਾਂ ਘਟਨਾਵਾਂ ਤੋਂ ਪ੍ਰੇਸ਼ਾਨ ਹੋ ਚੁੱਕੇ ਹਨ ਕਿਉਂਕਿ ਇਸ ਤਰ੍ਹਾਂ
ਦੀਆਂ ਘਟਨਾਵਾਂ ਦੇ ਵਿੱਚ ਇਨਸਾਫ਼ ਮਿਲਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਇਸ ਤੋਂ ਇਲਾਵਾ ਜਦੋਂ ਇਸ ਪ੍ਰਕਾਰ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਉਸ ਸਮੇਂ ਵੀ ਲੋਕਾਂ ਦੇ ਵਿੱਚ ਪ੍ਰੇਸ਼ਾਨੀਆਂ ਵਧ ਜਾਂਦੀਆਂ ਹਨ।ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸ ਦੇ ਨਾਲ ਹੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਗ੍ਰੰਥੀ ਸਿੰਘ ਦੀ ਸਲਾਮਤੀ ਦੇ ਲਈ ਅਰਦਾਸ ਕੀਤੀ ਜਾ ਰਹੀ ਹੈ ਬਹੁਤ ਸਾਰੇ ਲੋਕ ਹੀ ਚਾਹੁੰਦੇ ਹਨ ਕਿ ਗ੍ਰੰਥੀ ਸਿੰਘ ਬਿਲਕੁਲ ਸਹੀ ਸਲਾਮਤ ਹੋ ਜਾਣ ਫਿਲਹਾਲ
ਉਨ੍ਹਾਂ ਦਾ ਇਲਾਜ ਹਸਪਤਾਲ ਦੇ ਵਿੱਚ ਚੱਲ ਰਿਹਾ ਹੈ ਡਾਕਟਰਾਂ ਦੇ ਵੱਲੋਂ ਵੀ ਦੱਸਿਆ ਜਾ ਰਿਹਾ ਹੈ ਕਿ ਜਲਦੀ ਹੀ ਉਹ ਠੀਕ ਹੋ ਜਾਣਗੇ ਪਰ ਜਦੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਉਸ ਸਮੇਂ ਲੋਕਾਂ ਦੇ ਵਿੱਚ ਵੀ ਦਹਿਸ਼ਤ ਪੈਦਾ ਹੋਣ ਲੱਗ ਜਾਂਦੀ ਹੈ ਬਹੁਤ ਸਾਰੇ ਲੋਕ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ