ਹੁਣੇ ਹੁਣੇ ਵਾਪਰਿਆ ਰੇਲ ਹਾਦਸਾ,ਹੋਇਆ ਏਨਾ ਨੁਕਸਾਨ

Viral Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਵੀ ਵਾਪਰਦੇ ਹਨ ਇਸ ਦੇ ਨਾਲ ਹੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਰੇਲ ਗੱਡੀ ਦੇ ਜ਼ਰੀਏ ਆਪਣਾ ਸਫ਼ਰ ਤੈਅ ਕੀਤਾ ਜਾਂਦਾ ਹੈ ਪਰ ਕਈ ਵਾਰ ਰੇਲ ਗੱਡੀਆਂ ਦੇ ਨਾਲ ਵੀ ਹਾਦਸੇ ਵਾਪਰਦੇ ਹਨ ਅਤੇ ਲੋਕ ਜਾਨ ਗੁਆ ਬੈਠਦੇ ਹਨ ਜਾਂ ਗੰਭੀਰ ਰੂਪ ਵਿਚ ਜ਼ਖਮੀ ਹੋ ਜਾਂਦੇ ਹਨ ਹੁਣ ਮਾਮਲਾ ਪੱਛਮੀ ਬੰਗਾਲ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਇਕ ਰੇਲ ਗੱਡੀ ਪਟੜੀ ਤੋਂ ਹੇਠਾਂ ਉਤਰ ਗਈ ਜਿਸ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਜਾਣਕਾਰੀ ਮੁਤਾਬਕ ਰੇਲ ਗੱਡੀ

ਦੇ ਪੰਜ ਛੇ ਡੱਬੇ ਅਚਾਨਕ ਹੀ ਰੇਲ ਪਟੜੀ ਤੋਂ ਹੇਠਾਂ ਉਤਰ ਗਏ ਜਿਸ ਤੋਂ ਬਾਅਦ ਰੇਲ ਡਰਾਈਵਰ ਦੇ ਵਲੋਂ ਬਹੁਤ ਜ਼ਿਆਦਾ ਮੁਸ਼ਕਿਲ ਦੇ ਨਾਲ ਇਸ ਰੇਲ ਨੂੰ ਸੰਭਾਲਿਆ ਗਿਆ ਉਸ ਤੋਂ ਬਾਅਦ ਇਸ ਥਾਂ ਤੇ ਰੈਸਕਿਊ ਆਪਰੇਸ਼ਨ ਚਲਾਇਆ ਜਾ ਰਿਹਾ ਹੈ ਤਾਂ ਜੋ ਸਮੱਸਿਆਵਾਂ ਦੇ ਨਾਲ ਨਿਪਟਿਆ ਜਾ ਸਕੇ। ਦੇਖਿਆ ਜਾਵੇ ਤਾਂ ਇਹ ਕੋਈ ਪਹਿਲਾਂ ਰੇਲ ਹਾਦਸਾ ਨਹੀਂ ਹੈ ਇਸ ਤਰ੍ਹਾਂ ਦੇ ਬਹੁਤ ਸਾਰੇ ਰੇਲ ਹਾਦਸੇ ਸਾਹਮਣੇ ਆਉਂਦੇ ਹਨ ਜਦੋਂ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਈ ਵਾਰ ਕੁਝ ਅਣਗਹਿਲੀਆਂ

ਵਰਤੀਆਂ ਜਾਂਦੀਆਂ ਹਨ ਜਿਸ ਦੇ ਸਦਕੇ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਉਂਦੇ ਹਨ ਕਿਉਂਕਿ ਕਈ ਵਾਰ ਕਰਮਚਾਰੀਆਂ ਦੇ ਵੱਲੋਂ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕੀਤਾ ਜਾਂਦਾ ਜਾਂ ਫਿਰ ਇਸ ਦੀ ਸੂਚਨਾ ਅਧਿਕਾਰੀਆਂ ਨੂੰ ਨਹੀਂ ਦਿੱਤੀ ਜਾਂਦੀ ਜਿਸ ਕਾਰਨ ਉਨ੍ਹਾਂ ਦੇ ਵੱਲੋਂ ਇਹ ਵਰਤੀਆਂ ਗਈਆਂ ਅਣਗਹਿਲੀਆਂ ਲੋਕਾਂ ਦੀ ਜਾਨ ਲੈ ਲੈਂਦੀਆਂ ਹਨ ਜਾਂ ਉਨ੍ਹਾਂ ਦੇ ਲਈ ਮੁਸੀਬਤ ਬਣ ਜਾਂਦੀਆਂ ਹਨ।ਸੋ ਇੱਥੇ ਹੁਣ ਛਾਣਬੀਣ ਕੀਤੀ ਜਾ ਰਹੀ ਹੈ ਕਿ ਇਸ ਘਟਨਾ ਦਾ ਅਸਲ ਕਾਰਨ ਕੀ ਸੀ ਸੋ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਾਅਦ

ਅਕਸਰ ਹੀ ਪ੍ਰਸ਼ਾਸਨ ਦੇ ਵੱਲੋਂ ਇਹ ਗੌਰ ਕੀਤੀ ਜਾਂਦੀ ਹੈ ਕਿ ਇਸ ਦਾ ਕੀ ਕਾਰਨ ਸੀ ਪਰ ਕਈ ਵਾਰ ਇਸ ਤਰ੍ਹਾਂ ਦੀਆਂ ਅਣਗਹਿਲੀਆਂ ਵਾਰ ਵਾਰ ਵਰਤੀਆਂ ਜਾਂਦੀਆਂ ਹਨ ਜਿਸ ਕਾਰਨ ਪ੍ਰੇਸ਼ਾਨੀਆਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ ਖ਼ਾਸਕਰ ਭਾਰਤ ਦੇ ਵਿੱਚ ਅਧਿਕਾਰੀਆਂ ਦੇ ਵੱਲੋਂ ਆਪਣਾ ਕੰਮ ਇਮਾਨਦਾਰੀ ਨਾਲ ਨਹੀਂ ਕੀਤਾ ਜਾਂਦਾ ਜਿਸ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿਚ ਸਾਂਝਾ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *