ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਛੱਬੀ ਜਨਵਰੀ ਇੱਕ ਬਿਲਕੁਲ ਨਜ਼ਦੀਕ ਹੈ ਜਿਸਦੇ ਚੱਲਦੇ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਮਿਲਦੀਆਂ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਛੱਬੀ ਜਨਵਰੀ ਤੋਂ ਪਹਿਲਾਂ ਹੀ ਇਸ ਦੀਆਂ ਤਿਆਰੀਆਂ ਸ਼ੁਰੂ ਹੋ ਜਾਂਦੀਆਂ ਹਨ ਅਤੇ ਇਸ ਦਿਵਸ ਨੂੰ ਮਨਾਉਣਾ ਸ਼ੁਰੂ ਹੋ ਜਾਂਦਾ ਹੈ ਪਹਿਲਾਂ ਚੌਵੀ ਜਨਵਰੀ ਤੋਂ ਇਸ ਨੂੰ ਮਨਾਉਣਾ ਸ਼ੁਰੂ ਹੁੰਦਾ ਸੀ ਪਰ ਹੁਣ ਜਾਣਕਾਰੀ ਸਾਹਮਣੇ ਆ ਰਹੀ ਹੈ। ਕਿ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ ਕਿ ਹੁਣ ਇਸ ਦਿਵਸ ਨੂੰ ਤੇਈ ਜਨਵਰੀ ਤੋਂ ਹੀ ਮਨਾਉਣਾ ਸ਼ੁਰੂ ਕਰ ਦਿੱਤਾ ਜਾਵੇਗਾ ਭਾਵ ਸੁਭਾਸ਼ ਚੰਦਰ ਬੋਸ ਦੀ ਜੈਅੰਤੀ ਨੂੰ ਵੀ
ਇਸ ਦੇ ਅੰਦਰ ਸ਼ਾਮਲ ਕੀਤਾ ਜਾਵੇਗਾ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਫ਼ੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ਕਿਉਂਕਿ ਸੁਭਾਸ਼ ਚੰਦਰ ਬੋਸ ਦੀ ਇੱਕ ਅਜਿਹੀ ਮਹਾਨ ਸ਼ਖ਼ਸੀਅਤ ਸੀ ਜਿਨ੍ਹਾਂ ਨੇ ਆਜ਼ਾਦੀ ਦੇ ਲਈ ਬਹੁਤ ਸਾਰੀਆਂ ਕੁਰਬਾਨੀਆਂ ਦਿੱਤੀਆਂ ਹਨ ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਲੋਕਾਂ ਦੇ ਲਈ ਬਹੁਤ ਸਾਰੇ ਸੰਦੇਸ਼ ਵੀ ਦਿੱਤੇ ਗਏ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਛੱਬੀ ਜਨਵਰੀ ਨੂੰ ਵੱਡੇ ਪੱਧਰ ਤੇ ਮਨਾਇਆ ਜਾਂਦਾ ਹੈ ਕਿਉਂਕਿ ਇਸ ਦਿਨ ਸੰਵਿਧਾਨ ਲਾਗੂ ਹੋਇਆ ਸੀ। ਇਸ ਤੋਂ ਇਲਾਵਾ ਇਸ ਦੇਣ ਨੂੰ ਗਣਤੰਤਰ ਦਿਵਸ ਦੇ ਨਾਮ ਤੇ ਮਨਾੲਿਆ ਜਾਂਦਾ ਹੈ
ਇਸ ਦਿਨ ਦੇਸ਼ ਦੇ ਪ੍ਰਧਾਨਮੰਤਰੀ ਦੇਸ਼ ਦੀ ਜਨਤਾ ਨੂੰ ਸੰਬੋਧਨ ਕਰਦੇ ਹਨ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਵੱਖੋ ਵੱਖਰੇ ਤਰੀਕਿਆਂ ਦੇ ਨਾਲ ਇਸ ਦਿਵਸ ਨੂੰ ਮਨਾਇਆ ਜਾਂਦਾ ਹੈ ਕਿਉਂਕਿ ਇਸ ਦਿਨ ਦੇਸ਼ ਦੇ ਲੋਕਾਂ ਦੇ ਕੋਲ ਇਕ ਸੰਵਿਧਾਨ ਸੀ ਜਿਸ ਸੰਵਿਧਾਨ ਦੇ ਜ਼ਰੀਏ ਇਸ ਦੇਸ਼ ਨੂੰ ਚਲਾਇਆ ਜਾ ਰਿਹਾ ਹੈ ਭਾਵੇਂ ਕਿ ਸੰਵਿਧਾਨ ਦੇ ਵਿੱਚ ਲਿਖੀਆਂ ਗਈਆਂ ਬਹੁਤ ਸਾਰੀਆਂ ਗੱਲਾਂ ਨੂੰ ਮੰਨਿਆ ਨਹੀਂ ਜਾ ਰਿਹਾ ਜਿਸ ਕਾਰਨ ਦੇਸ਼ ਦੀ ਹਾਲਤ ਵਿਗੜਦੀ ਹੋਈ ਦਿਖਾਈ ਦੇ ਰਹੀ ਹੈ ਜੇਕਰ ਸੰਵਿਧਾਨ ਦੇ ਵਿਚ ਲਿਖੀਆਂ ਗਈਆਂ ਸਾਰੀਆਂ ਗੱਲਾਂ ਨੂੰ ਮੰਨਿਆ ਜਾਵੇ ਤਾਂ ਦੇਸ਼ ਦੇ ਹਾਲਾਤਾਂ ਨੂੰ ਸੁਧਾਰਿਆ ਜਾ ਸਕਦਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ