ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਕੁੜੀਆਂ ਹੁੰਦੀਆਂ ਹਨ ਜਿਨ੍ਹਾਂ ਦੇ ਵੱਲੋਂ ਆਪਣੀ ਜ਼ਿੰਦਗੀ ਦੇ ਵਿੱਚ ਬਹੁਤ ਸਾਰੇ ਗਲਤ ਕਦਮ ਚੁੱਕੇ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਦੀ ਜ਼ਿੰਦਗੀ ਬਿਲਕੁਲ ਖ਼ਰਾਬ ਹੋ ਜਾਂਦੀ ਹੈ ਇਸੇ ਤਰ੍ਹਾਂ ਦੀ ਇੱਕ ਵੀਡੀਓ ਪਿਛਲੇ ਕਈ ਦਿਨਾਂ ਤੋਂ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿੱਚ ਇੱਕ ਲੜਕੀ ਇਨਸਾਫ ਦੀ ਮੰਗ ਕਰਦੀ ਹੋਈ ਦਿਖਾਈ ਦੇ ਰਹੀ ਹੈ ਉਹ ਇੱਕ ਘਰ ਦੇ ਅੱਗੇ ਖੜ੍ਹੀ ਹੈ ਅਤੇ ਉਸ ਦਾ ਕਹਿਣਾ ਹੈ ਕਿ ਇਸ ਘਰ ਦੇ ਵਿਚ ਇਕ ਵਿਸ਼ਾਲ ਨਾਮ ਦਾ ਮੁੰਡਾ ਰਹਿੰਦਾ ਹੈ ਜਿਸ ਦੇ ਨਾਲ ਇਸ ਦਾ ਪ੍ਰੇਮ ਸੰਬੰਧ ਹੈ ਕਈ ਵਾਰ ਇਹ ਲੜਕੀ ਉਸ ਦੇ ਨਾਲ ਰਹੀ ਹੈ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਦੇ ਬਾਰੇ ਜਾਣਕਾਰੀ ਸੀ
ਪਰ ਹੁਣ ਉਹ ਲੜਕਾ ਇਸ ਨੂੰ ਛੱਡ ਰਿਹਾ ਹੈ ਅਤੇ ਇਸ ਲੜਕੇ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਵੀ ਇਸ ਨੂੰ ਦੁਰਕਾਰਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਇਹ ਲੜਕੀ ਕਾਫੀ ਜ਼ਿਆਦਾ ਪ੍ਰੇਸ਼ਾਨ ਹੈ ਅਤੇ ਇਨਸਾਫ਼ ਦੀ ਮੰਗ ਕਰਦੀ ਹੋਈ ਦਿਖਾਈ ਦੇ ਰਹੀ ਹੈ ਹੈਰਾਨੀ ਦੀ ਗੱਲ ਇਹ ਹੈ ਕਿ ਲੜਕੀ ਪਹਿਲਾਂ ਹੀ ਵਿਆਹੁਤਾ ਹੈ ਇਸ ਨੇ ਆਪਣੇ ਪਤੀ ਅਤੇ ਢਾਈ ਸਾਲ ਦੇ ਪੁੱਤਰ ਨੂੰ ਇਸ ਵਿਸ਼ਾਲ ਨਾਮ ਦੇ ਲੜਕੇ ਦੀ ਖਾਤਰ ਛੱਡ ਦਿੱਤਾ ਸੀ ਪਰ ਹੁਣ ਇਸ ਵਿਸ਼ਾਲ ਨਾਮ ਦੇ ਲੜਕੇ ਨੇ ਵੀ ਇਸ ਨੂੰ ਛੱਡ ਦਿੱਤਾ ਹੈ ਜਿਸ ਤੋਂ ਬਾਅਦ ਇਹ ਲੜਕੀ ਕਿਸੇ ਪਾਸੇ ਦੀ ਨਹੀਂ ਰਹੀ ਵਰਤੇ ਫਿਰ ਵੀ ਇਹ ਇਨਸਾਫ਼ ਦੀ ਮੰਗ ਕਰਦੀ ਹੋਈ ਦਿਖਾਈ ਦੇ ਰਹੀ ਹੈਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਬਾਰੇ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ।
ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਲੜਕੀ ਨੂੰ ਹੀ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿਸ ਨੇ ਆਪਣੇ ਸਵਾਰਥ ਦੀ ਖਾਤਰ ਆਪਣੇ ਪਤੀ ਅਤੇ ਆਪਣੇ ਪੁੱਤਰ ਨੂੰ ਛੱਡ ਦਿੱਤਾ ਅਤੇ ਅੱਜ ਦਰ ਦਰ ਦੀਆਂ ਠੋਕਰਾਂ ਖਾ ਰਹੀ ਹੈ ਅਤੇ ਇਨਸਾਫ ਦੀ ਮੰਗ ਕਰਦੀ ਹੋਈ ਦਿਖਾਈ ਦੇ ਰਹੀ ਹੈ ਦੇਖਿਆ ਜਾਵੇ ਤਾਂ ਇਸ ਤਰ੍ਹਾਂ ਦੀਆਂ ਲਡ਼ਕੀਆਂ ਦੇ ਵੱਲੋਂ ਆਪਣੀ ਜ਼ਿੰਦਗੀ ਬਰਬਾਦ ਕਰ ਲਈ ਜਾਂਦੀ ਹੈ ਤੇ ਬਾਅਦ ਵਿਚ ਉਨ੍ਹਾਂ ਦੇ ਕੋਲ ਪਛਤਾਵੇ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਰਹਿੰਦਾ ਪਰ ਅਜਿਹਾ ਲੱਗਦਾ ਹੈ ਕਿ ਇਸ ਲੜਕੀ ਨੂੰ ਕਿਸੇ ਪ੍ਰਕਾਰ ਦਾ ਕੋਈ ਪਛਤਾਵਾ ਨਹੀਂ ਹੈ ਇਹ ਜਿਸ ਤਰੀਕੇ ਨਾਲ ਗੱਲਬਾਤ ਕਰਦੇ ਹੋਏ ਦਿਖਾਈ ਦੇ ਰਹੀ ਹੈ ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਨੂੰ ਆਪਣੇ ਕੀਤੇ ਦਾ ਕੋਈ ਪਛਤਾਵਾ ਨਹੀਂ ਹੈ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ