ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਮੌ ਤ,ਚਾਰੇ ਪਾਸੇ ਸੋਗ ਦੀ ਲਹਿਰ

Viral Update

ਦੇਖਿਆ ਜਾਵੇ ਤਾਂ ਲੋਕ ਕੋਰੋਨਾ ਮਹਾਂਮਾਰੀ ਤੋਂ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਹਨ ਇਸ ਮਹਾਂਮਾਰੀ ਦੌਰਾਨ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠੇ ਹਨ ਇਸ ਦੇ ਨਾਲ ਹੀ ਬਹੁਤ ਸਾਰੇ ਥਾਵਾਂ ਉੱਤੇ ਐਕਸੀਡੈਂਟ ਹੋ ਜਾਂਦੇ ਹਨ ਜਿਸ ਕਾਰਨ ਲੋਕ ਪ੍ਰੇਸ਼ਾਨ ਹੁੰਦੇ ਹਨ ਅਤੇ ਉਨ੍ਹਾਂ ਦੇ ਜ਼ਖ਼ਮੀ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜਾਂ ਫਿਰ ਉਹ ਆਪਣੀ ਜਾਨ ਗਵਾ ਬੈਠਦੇ ਹਨ ਜਿਸ ਕਾਰਨ ਸਮੱਸਿਆਵਾਂ ਕਾਫ਼ੀ ਜ਼ਿਆਦਾ ਵਧ ਜਾਂਦੀਆਂ ਹਨ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਵਿੱਚ ਕੁਝ ਅਜਿਹਾ ਕੰਮ ਕੀਤਾ ਹੁੰਦਾ ਹੈ ਜਿਸ ਕਾਰਨ ਉਹ ਮਸ਼ਹੂਰ ਹੋ ਜਾਂਦੇ ਹਨ

ਅਤੇ ਜਦੋਂ ਇਸ ਤਰ੍ਹਾਂ ਦੇ ਮਸ਼ਹੂਰ ਲੋਕ ਇਸ ਦੁਨੀਆਂ ਨੂੰ ਛੱਡ ਕੇ ਜਾਂਦੇ ਹਨ ਤਾਂ ਉਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਦੁੱਖ ਪ੍ਰਗਟ ਕੀਤਾ ਜਾਂਦਾ ਹੈ ਇਸ ਤੋਂ ਇਲਾਵਾ ਚਾਰੇ ਪਾਸੇ ਸੋਗ ਦੀ ਲਹਿਰ ਫੈਲ ਜਾਂਦੀ ਹੈ।ਪਿਛਲੇ ਦਿਨਾਂ ਦੇ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਸੀ ਜਦੋਂ ਸ੍ਰੀ ਪਟਨਾ ਸਾਹਿਬ ਦੇ ਵਿੱਚ ਇੱਕ ਮੁੱਖ ਗ੍ਰੰਥੀ ਰਾਜਿੰਦਰ ਸਿੰਘ ਜੀ ਦੇ ਗਲ ਦੇ ਵਿੱਚ ਕਿਰਪਾਨ ਲੱਗ ਗਈ ਸੀ ਜਿਸ ਤੋਂ ਬਾਅਦ ਉਹ ਗੰਭੀਰ ਰੂਪ ਵਿਚ ਜ਼ਖਮੀ ਹੋਏ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਸੀ ਅਤੇ ਹੁਣ ਇਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ

ਜਾਣਕਾਰੀ ਮੁਤਾਬਕ ਉਨ੍ਹਾਂ ਦਾ ਦੇਹਾਂਤ ਹੋ ਚੁੱਕਿਆ ਹੈ ਭਾਵ ਹੁਣ ਉਹ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ।ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੇ ਇਸ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਲਈ ਵੀ ਹਮਦਰਦੀ ਜਤਾਈ ਜਾ ਰਹੀ ਹੈ ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ

ਦੇ ਵੱਲੋਂ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਜਾ ਰਹੀ ਹੈ ਜਦੋਂ ਇਸ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਤਾਂ ਉਸ ਸਮੇਂ ਬਹੁਤ ਸਾਰੇ ਲੋਕਾਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਕਿਉਂਕਿ ਬਹੁਤ ਸਾਰੇ ਲੋਕ ਇਨ੍ਹਾਂ ਗੁਰੂ ਘਰਾਂ ਦੇ ਵਿੱਚ ਸੇਵਾ ਨਿਭਾ ਰਹੇ ਲੋਕਾਂ ਦੇ ਨਾਲ ਬੱਝੇ ਹੁੰਦੇ ਹਨ ਪਰ ਜਦੋਂ ਇਸ ਤਰ੍ਹਾਂ ਦੇ ਲੋਕ ਦੁਨੀਆਂ ਨੂੰ ਛੱਡ ਕੇ ਜਾਂਦੇ ਹਾਂ ਤਾਂ ਉਸ ਸਮੇਂ ਬਹੁਤ ਸਾਰੇ ਲੋਕਾਂ ਦੇ ਮਨ ਨੂੰ ਠੇਸ ਪਹੁੰਚਦੀ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰੋ।

Leave a Reply

Your email address will not be published. Required fields are marked *