ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਹੋਇਆ ਇਹ ਕੰਮ

Viral Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਜਿਸ ਦੇ ਚੱਲਦੇ ਪੰਜਾਬ ਦੇ ਵਿੱਚ ਸਿਆਸਤ ਕਾਫ਼ੀ ਜ਼ਿਆਦਾ ਗਰਮਾਈ ਹੋਈ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਪੰਜਾਬ ਦੀ ਸਿਆਸਤ ਨੂੰ ਕਾਫੀ ਜ਼ਿਆਦਾ ਪ੍ਰਭਾਵਿਤ ਕਰਦੀਆਂ ਹਨ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਬਹੁਤ ਸਾਰੇ ਲੋਕ ਪੰਜਾਬ ਦੇ ਵਿੱਚ ਹੋਣ ਵਾਲੀਆਂ ਚੋਣਾਂ ਦੇ ਬਾਰੇ ਗੱਲਬਾਤ ਕਰਦੇ ਹੋਏ ਦਿਖਾਈ ਦਿੱਤੇ ਹਨ ਪੰਜਾਬ ਦੇ ਵਿੱਚ ਅਕਸਰ ਹੀ ਪੰਜਾਬ ਕਾਂਗਰਸ ਪਾਰਟੀ ਕਾਫੀ ਜ਼ਿਆਦਾ ਸੁਰਖ਼ੀਆਂ ਵਿੱਚ ਰਹਿੰਦੀ ਹੈ।

ਇਸ ਤੋਂ ਇਲਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ ਜਿਸ ਕਾਰਨ ਅਕਸਰ ਹੀ ਉਹ ਸੁਰਖੀਆਂ ਬਟੋਰਦੇ ਹਨ ਅਤੇ ਹੁਣ ਉਨ੍ਹਾਂ ਦੇ ਲਈ ਇਕ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਘਰ ਈਡੀ ਦੇ ਵਲੋਂ ਛਾਪੇਮਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਰੇਤ ਮਾਫੀਆ ਨੂੰ ਲੈ ਕੇ ਇਹ ਸਭ ਛਾਪੇਮਾਰੀ ਕੀਤੀ ਜਾ ਰਹੀ ਹੈ ਕਈ ਘਰਾਂ ਦੇ ਵਿੱਚ ਛਾਪੇਮਾਰੀ ਹੋਈ ਹੈ ਇਸ ਦੇ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਦੇ ਘਰ ਵੀ ਛਾਪੇਮਾਰੀ

ਹੋਈ ਜਿਸ ਤੋਂ ਬਾਅਦ ਚਾਰੇ ਪਾਸੇ ਹੜਕੰਪ ਮੱਚ ਗਈ ਅਤੇ ਇਸ ਖ਼ਬਰ ਨੂੰ ਵੀ ਕਾਫੀ ਜ਼ਿਆਦਾ ਉਛਾਲਿਆ ਜਾ ਰਿਹਾ ਹੈ। ਦੇਖਿਆ ਜਾਵੇ ਤਾਂ ਰਾਜਨੀਤਿਕ ਪਾਰਟੀਆਂ ਦੇ ਵੱਲੋਂ ਇਸ ਦਾ ਫ਼ਾਇਦਾ ਵੀ ਲਿਆ ਜਾ ਰਿਹਾ ਹੈ ਵਿਰੋਧੀ ਪਾਰਟੀਆਂ ਦੇ ਵੱਲੋਂ ਤੰਜ ਕੱਸੇ ਜਾ ਰਹੇ ਹਨ ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਵੱਲੋਂ ਵੀ ਇਹ ਗੱਲ ਕਹੀ ਜਾ ਰਹੀ ਹੈ ਕਿ ਉਨ੍ਹਾਂ ਦੀ ਪਾਰਟੀ ਦਾ ਜਦੋਂ ਰਾਜ ਚੱਲ ਰਿਹਾ ਹੈ ਤਾਂ ਉਸ ਸਮੇਂ ਕਿਸੇ ਨੂੰ ਵੀ ਵੱਡਾ ਛੋਟਾ ਨਹੀਂ ਦੇਖਿਆ ਜਾ ਰਿਹਾ ਜੇਕਰ ਕੋਈ ਦੋਸ਼ੀ ਹੈ ਤਾਂ ਉਸ ਦੇ ਖ਼ਿਲਾਫ਼ ਕਾਰਵਾਈ ਹੋਵੇਗੀ ਪਰ ਅਸਲ

ਦੇ ਵਿੱਚ ਲੋਕ ਜਾਣਦੇ ਹਨ ਕਿਸ ਤਰ੍ਹਾਂ ਦੇ ਮਾਮਲੇ ਵਿੱਚ ਕਾਰਵਾਈ ਨਹੀਂ ਹੁੰਦੀ ਵੋਟਾਂ ਤੋਂ ਪਹਿਲਾਂ ਅਕਸਰ ਹੀ ਇਸ ਪ੍ਰਕਾਰ ਦੀ ਡ੍ਰਾਮੇਬਾਜੀ ਵੇਖਣ ਨੂੰ ਮਿਲਦੀ ਹੈ ਜਦੋਂ ਰਾਜਨੀਤਕ ਫ਼ਾਇਦਾ ਲਹਿਰ ਦੇ ਲਈ ਇਸ ਤਰ੍ਹਾਂ ਦੇ ਕਾਰਨਾਮੇ ਕੀਤੇ ਜਾਂਦੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਾਂ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *