ਆਮ ਆਦਮੀ ਪਾਰਟੀ ਨੂੰ ਲੱਗਿਆ ਵੱਡਾ ਝਟਕਾ,ਆਈ ਮਾੜੀ ਖ਼ਬਰ

Viral Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਵੀਹ ਫਰਵਰੀ ਨੂੰ ਇਹ ਚੋਣਾਂ ਹੋਣੀਆਂ ਹਨ ਜਿਸ ਦੇ ਲਈ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਤਿਆਰੀ ਕੀਤੀ ਜਾ ਰਹੀ ਹੈ ਕਿ ਉਹ ਪੰਜਾਬ ਦੇ ਵਿੱਚ ਜਿੱਤ ਹਾਸਲ ਕਰ ਸਕਣ ਆਮ ਆਦਮੀ ਪਾਰਟੀ ਵੀ ਇਕ ਅਜਿਹੀ ਪਾਰਟੀ ਹੈ।ਜਿਸਦੇ ਵੱਲੋਂ ਪੰਜਾਬ ਦੇ ਵਿੱਚ ਆਪਣੀਆਂ ਜੜ੍ਹਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਦੇਖਿਆ ਜਾਵੇ ਤਾਂ ਪਿਛਲੇ ਦਿਨੀਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਦੇ

ਵਿੱਚ ਬਹੁਤ ਜ਼ਿਆਦਾ ਖ਼ੁਸ਼ੀ ਵੇਖਣ ਨੂੰ ਮਿਲ ਰਹੀ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਮਾਨ ਇਕ ਅਜਿਹੇ ਵਿਅਕਤੀ ਹਨ ਜਿਨ੍ਹਾਂ ਨੇ ਪੰਜਾਬ ਦੇ ਵਿਚ ਜਾਗਰੂਕਤਾ ਲਿਆਂਦੀ ਹੈ।ਉਨ੍ਹਾਂ ਨੇ ਲੋਕਾਂ ਨੂੰ ਬੋਲਣਾ ਸਿਖਾਇਆ ਹੈ ਕਿ ਕਿਸ ਤਰੀਕੇ ਨਾਲ ਲੋਕਾਂ ਨੂੰ ਇਨ੍ਹਾਂ ਲੀਡਰਾਂ ਦੇ ਅੱਗੇ ਸਵਾਲ ਕਰਨੇ ਚਾਹੀਦੇ ਹਨ ਇਸ ਦੇ ਨਾਲ ਹੀ ਉਨ੍ਹਾਂ ਨੇ ਸੰਸਦ ਦੇ ਵਿਚ ਵੀ ਕਈ ਵਾਰ ਪੰਜਾਬ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ ਅਤੇ ਜਦੋਂ ਪਿਛਲੇ ਦਿਨੀਂ ਇਹ ਮੁੱਖ ਮੰਤਰੀ ਦੇ ਚਿਹਰੇ ਤੇ ਵਜੋਂ ਐਲਾਨੇ ਗਏ ਹਰ ਦਾ ਬਹੁਤ ਸਾਰੇ ਲੋਕਾਂ

ਦੇ ਵੱਲੋਂ ਖੁਸ਼ੀ ਜ਼ਾਹਿਰ ਕੀਤੀ ਗਈ।ਪਰ ਉਥੇ ਕੁਝ ਅਜਿਹੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ ਜੋ ਆਮ ਆਦਮੀ ਪਾਰਟੀ ਦੇ ਲਈ ਵਧੀਆ ਨਹੀਂ ਹਨ ਜਾਣਕਾਰੀ ਮੁਤਾਬਕ ਇਨ੍ਹਾਂ ਦੇ ਇਕ ਲੀਡਰ ਇਸ ਪਾਰਟੀ ਨੂੰ ਛੱਡ ਚੁੱਕੇ ਹਨ।ਪਿਛਲੇ ਦਿਨਾਂ ਦੇ ਵਿੱਚ ਹੀ ਉਨ੍ਹਾਂ ਨੇ ਅਸਤੀਫਾ ਦਿੱਤਾ ਹੈ ਅਤੇ ਉਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਦੇ ਉੱਤੇ ਕੁਝ ਗੰਭੀਰ ਆਰੋਪ ਵੀ ਲਗਾਉਂਦੇ ਹੋਏ ਦਿਖਾਈ ਦੇ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਵਿਚ ਉਹ ਕਈ ਉਮੀਦਾਂ

ਲੈ ਕੇ ਆਏ ਸੀ ਕਿ ਇਹ ਪਾਰਟੀ ਲੋਕਾਂ ਦੇ ਲਈ ਕੰਮ ਕਰੇਗੀ ਪਰ ਇਨ੍ਹਾਂ ਦੀਆਂ ਉਮੀਦਾਂ ਉੱਤੇ ਪਾਣੀ ਕਿਰਿਆ ਹੈ ਜਿਸ ਤੋਂ ਬਾਅਦ ਇਨ੍ਹਾਂ ਨੇ ਇਸ ਪਾਰਟੀ ਨੂੰ ਛੱਡਣ ਦਾ ਮਨ ਬਣਾ ਲਿਆ ਸੀ ਅਤੇ ਹੁਣ ਇਹ ਪਾਰਟੀ ਛੱਡ ਦਿੱਤੀ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤੇ ਲੋਕਾਂ ਦਾ ਮੰਨਣਾ ਹੈ ਕਿ ਇਨ੍ਹਾਂ ਲੀਡਰਾਂ ਦੇ ਵੱਲੋਂ ਸਿਰਫ਼ ਆਪਣਾ ਫਾਇਦਾ ਹੀ ਸੋਚਿਆ ਜਾਂਦਾ ਹੈ ਜਿੱਥੇ ਇਨ੍ਹਾਂ ਨੂੰ ਕੋਈ ਅਹਿਮੀਅਤ ਮਿਲਦੀ ਹੈ ਤਾਂ ਹੀ ਉਸ ਪਾਰਟੀ ਦੇ ਗੁਣਗਾਣ ਕਰਦੇ ਹਨ ਅਤੇ ਦੂਸਰੀ ਪਾਰਟੀ ਨੂੰ ਭੰਡਦੇ ਰਹਿੰਦੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *