ਜਾਣਕਾਰੀ ਦੇ ਮੁਤਾਬਿਕ ਦੱਸਣਾ ਚਾਹੁੰਦੇ ਹਾਂ ਕਿ ਇਸ ਪਰਿਵਾਰ ਦੇ ਨਾਲ ਇਹੋ ਜਿਹਾ ਭਾਣਾ ਵਾਪਰ ਗਿਆ ਜਿਸ ਨੂੰ ਸੁਣਨ ਤੋਂ ਬਾਅਦ ਤੁਹਾਡੇ ਵੀ ਹੋਸ਼ ਉੱਡ ਜਾਣਗੇ ਤੁਸੀਂ ਵੀ ਇੱਕ ਵਾਰ ਤਾਂ ਹੈਰਾਨ ਹੋ ਜਾਓਗੇ ਕਿ ਆਖਿਰਕਾਰ ਸਾਡੇ ਸਮਾਜ ਦੇ ਵਿਚ ਇਸ ਤਰ੍ਹਾਂ ਦੇ ਗੰਦੇ ਲੋਕ ਕਦੋਂ ਖ਼ਤਮ ਹੋਵੇਗਾ ਤੁਹਾਨੂੰ ਪਤਾ ਹੀ ਹੋਵੇਗਾ ਕਿ ਜਦੋਂ ਇੱਕ ਪਿਉ ਦੇ ਵੱਲੋਂ ਆਪਣੀ ਧੀ ਦਾ ਵਿਆਹ ਕਰਨਾ ਹੁੰਦਾ ਹੈ ਤਾਂ ਉਸ ਦੇ ਵੱਲੋਂ ਸਾਰੀ ਜ਼ਿੰਦਗੀ ਦੀ ਕਮਾਈ ਆਪਣੀ ਧੀ ਦੇ ਵਿਆਹ ਉੱਤੇ ਲਗਾ ਦਿੱਤੀ ਜਾਂਦੀ ਹੈ ਪਰ ਦੋਸਤੋ ਜਿਹੜਾ ਪੈਸਾ ਉਸ ਦੇ ਪਿਓ ਵੱਲੋਂ ਜੁਡ਼ਿਆ ਹੁੰਦਾ ਹੈ ਅਤੇ ਆਪਣੀ ਧੀ ਵਾਸਤੇ ਜਿਹੜੇ ਗਹਿਣੇ ਇਕੱਠੇ ਜੁੜੇ ਹੁੰਦੇ ਹਨ ਜਦੋਂ ਉਸ ਨੇ ਉਸ ਦਾ ਵਿਆਹ ਕਰਨਾ ਹੋਵੇ
ਜੇਕਰ ਉਹ ਗਹਿਣੇ ਗੱਟੇ ਕਿਸੇ ਵਿਅਕਤੀ ਦੇ ਵੱਲੋਂ ਉਨ੍ਹਾਂ ਦੇ ਘਰ ਵਿੱਚ ਵੜ ਕੇ ਚੋਰੀ ਕਰ ਲਏ ਜਾਣ ਤਾਂ ਉਸ ਪਿਓ ਦੀ ਕੀ ਹਾਲਤ ਹੋਵੇਗੀ ਤੁਸੀਂ ਸੋਚ ਵੀ ਨਹੀਂ ਸਕਦੇ ਸੋਸ਼ਲ ਮੀਡੀਆ ਦੇ ਉੱਤੇ ਇਸੇ ਤਰ੍ਹਾਂ ਦੀ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਪਰਿਵਾਰ ਦੇ ਵਿੱਚ ਵਿਆਹ ਸੀ ਵਿਆਹ ਦੀਆਂ ਸਾਰੀਆਂ ਤਿਆਰੀਆਂ ਚੱਲ ਰਹੀਆਂ ਸੀ ਪਰਿਵਾਰ ਸ਼ੌਪਿੰਗ ਕਰ ਰਿਹਾ ਸੀ ਘਰ ਵਿੱਚ ਨਵਾਂ ਨਵਾਂ ਪੇਂਟ ਕੀਤਾ ਹੋਇਆ ਸੀ ਇਸ ਦੇ ਨਾਲ ਹੀ ਜਦੋਂ ਪਰਿਵਾਰ ਇੱਕ ਮੈਂਬਰ ਸ਼ਾਪਿੰਗ ਕਰਦੇ ਲਈ ਬਾਹਰ ਜਾਂਦੇ ਹਨ ਤਾਂ ਪਿੱਛੋਂ ਕੁਝ ਚੋਰ ਦਾਖ਼ਲ ਹੁੰਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਘਰ ਵਿੱਚ ਪਏ ਗਹਿਣੇ ਅਤੇ ਪੈਸਿਆਂ ਨੂੰ ਲੈ ਕੇ ਉਥੋਂ ਫਰਾਰ ਹੋ ਜਾਂਦੇ ਹਨ
ਜਦੋਂ ਪਰਿਵਾਰਕ ਮੈਂਬਰਾਂ ਦੇ ਵਲੋਂ ਘਰ ਆ ਕੇ ਵੇਖਿਆ ਜਾਂਦਾ ਹੈ ਤਾਂ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੀ ਸ਼ਿਕਾਇਤ ਪੁਲੀਸ ਕਰਮਚਾਰੀਆਂ ਨੂੰ ਦਿੱਤੀ ਜਾਂਦੀ ਹੈ ਕਿਉਂਕਿ ਵਿਆਹ ਨੂੰ ਕੁੱਝ ਦਿਨ ਰਹਿ ਗਏ ਸੀ ਅਤੇ ਇਸੇ ਦੌਰਾਨ ਸਾਡੇ ਘਰ ਵਿਚ ਚੋਰੀ ਹੋ ਜਾਂਦੀ ਹੈ ਅਤੇ ਜੋ ਗਹਿਣਾ ਪਿਉ ਦੇ ਵੱਲੋਂ ਆਪਣੀ ਧੀ ਦੇ ਲਈ ਬੜੇ ਲਾਡਾਂ ਪਿਆਰਾਂ ਦੇ ਨਾਲ ਬਣਾਇਆ ਗਿਆ ਸੀ ਆਪਣੀ ਜ਼ਿੰਦਗੀ ਦੀ ਕਮਾਈ ਉਸ ਵੱਲੋਂ ਨਾ ਗਹਿਣਿਆਂ ਦਿੱਤੇ ਲਗਾ ਦਿੱਤੀ ਗਈ ਸੀ ਪਰ ਚੋਰਾਂ ਦੇ ਵੱਲੋਂ ਉਨ੍ਹਾਂ ਦੇ ਘਰ ਵਿਚੋਂ ਗਹਿਣੇ ਅਤੇ ਪੈਸੇ ਲੈ ਕੇ ਫ਼ਰਾਰ ਹੋ ਜਾਂਦੇ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ