ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੋਰੂਨਾ ਮਹਾਂਮਾਰੀ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਦੇ ਲਈ ਦਿੱਕਤ ਦਾ ਕਾਰਨ ਬਣਦੀਆਂ ਹਨ ਕਰੋਨਾ ਮਹਾਮਾਰੀ ਦੌਰਾਨ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠੇ ਹਨ ਅਤੇ ਅੱਜ ਦੇ ਸਮੇਂ ਵਿੱਚ ਵੀ ਬਹੁਤ ਸਾਰੇ ਲੋਕ ਇਸਦੀ ਲਪੇਟ ਵਿਚ ਆ ਚੁੱਕੇ ਹਨ ਜਿਸ ਤੋਂ ਬਾਅਦ ਲੋਕਾਂ ਨੂੰ ਪਾਬੰਦੀਆਂ ਦੇ ਵਿਚ ਰਹਿਣਾ ਪੈ ਰਿਹਾ ਹੈ ਅਤੇ ਇਕ ਵਾਰ ਫਿਰ ਤੋਂ ਲੋਕ ਡੌਨ ਦੀ ਸਥਿਤੀ ਪੈਦਾ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਕਈ ਇਲਾਕਿਆਂ ਦੇ
ਵਿੱਚ ਲਾਕਡਾਊਨ ਲਗਾਇਆ ਵੀ ਜਾ ਰਿਹਾ ਹੈ ਸਕੂਲ ਕਾਲਜ ਬੰਦ ਕੀਤੇ ਜਾ ਰਹੇ ਹਨ ਪੰਜਾਬ ਦੇ ਵਿੱਚ ਵੀ ਮਾਹੌਲ ਖ਼ਰਾਬ ਹੋ ਰਿਹਾ ਹੈ ਨਾਈਟ ਕਰਫਿਊ ਲੱਗ ਚੁੱਕਿਆ ਹੈ ਪੱਚੀ ਜਨਵਰੀ ਤੱਕ ਸਕੂਲ ਕਾਲਜ ਬੰਦ ਕੀਤੇ ਗਏ ਹਨ ਇਸ ਤੋਂ ਇਲਾਵਾ ਦਿੱਲੀ ਦੇ ਵਿੱਚ ਵੀ ਮਾਹੌਲ ਖ਼ਰਾਬ ਹੋ ਰਿਹਾ ਹੈ ਇੱਥੋਂ ਕਾਫ਼ੀ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਕਾਰਨ ਵੀਕੈਂਡ ਲਾਕਡਾਊਨ ਲਗਾਇਆ ਗਿਆ ਹੈ ਅਤੇ ਇਸ ਸਬੰਧੀ ਹੁਣ ਫਲਾਈਟਾਂ ਵੀ ਬੰਦ ਕਰ ਦਿੱਤੀਆਂ ਗਈਆਂ ਸੀ ਪਰ ਫਿਰ ਵੀ ਉਮੀਦ ਜਤਾਈ ਜਾ ਰਹੀ ਸੀ ਕੁਝ ਸਮੇਂ ਬਾਅਦ
ਫਲਾਈਟਾਂ ਚਾਲੂ ਕਰ ਦਿੱਤੀਆਂ ਜਾਣਗੀਆਂ ਪਰ ਅਜਿਹਾ ਨਹੀਂ ਹੋਇਆ ਜਾਣਕਾਰੀ ਮੁਤਾਬਕ ਅਠਾਈ ਫਰਵਰੀ ਤਕ ਫਲਾਈਟਾਂ ਬੰਦ ਕਰ ਦਿੱਤੀਆਂ ਗਈਆਂ ਹਨ ਜਿਸ ਕਾਰਨ ਲੋਕ ਪਰੇਸ਼ਾਨ ਹੋ ਰਹੇ ਹਨ ਕਿਉਂਕਿ ਬਹੁਤ ਸਾਰੇ ਲੋਕ ਇਕ ਦੇਸ਼ ਤੋਂ ਦੂਸਰੇ ਦੇਸ਼ ਜਾਣ ਦੀ ਇੱਛਾ ਰੱਖਦੇ ਹਨ ਜਾਂ ਫਿਰ ਉਨ੍ਹਾਂ ਦੇ ਲਈ ਬਹੁਤ ਜ਼ਰੂਰੀ ਕੰਮ ਹੁੰਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਵਿਦੇਸ਼ਾਂ ਦੇ ਵਿਚ ਜਾਣਾ ਪੈਂਦਾ ਹੈ ਪਰ ਜਦੋਂ ਇਸ ਪ੍ਰਕਾਰ ਦੇ ਮਾਹੌਲ ਵਿੱਚ ਲੋਕ ਹੁੰਦੇ ਹਨ ਤਾਂ ਉਸ ਸਮੇਂ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਦੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ
ਇਸ ਮਾਮਲੇ ਸਬੰਧੀ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਕੁਝ ਅਜਿਹੇ ਰਸਤੇ ਅਪਣਾਉਣੇ ਚਾਹੀਦੇ ਹਨ ਜਿਸ ਨਾਲ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਦਿੱਕਤ ਵੀ ਨਾ ਆਵੇ ਪਰ ਦੂਸਰੇ ਪਾਸੇ ਸਰਕਾਰਾਂ ਦੇ ਵੱਲੋਂ ਵੀ ਆਪਣੀਆਂ ਸਮੱਸਿਆਵਾਂ ਦੱਸੀਆਂ ਜਾ ਰਹੀਆਂ ਹਨ ਕਿ ਲੋਕ ਉਨ੍ਹਾਂ ਦੀ ਗੱਲ ਨੂੰ ਜ਼ਿਆਦਾ ਨਹੀਂ ਮੰਨਦੇ ਜਿਸ ਕਾਰਨ ਉਨ੍ਹਾਂ ਨੂੰ ਇਸ ਪ੍ਰਕਾਰ ਦੀਆਂ ਸਖ਼ਤ ਪਾਬੰਦੀਆਂ ਲਗਾਉਣੀਆਂ ਪੈਂਦੀਆਂ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।