ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਅੱਜਕੱਲ੍ਹ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਸੋਸ਼ਲ ਮੀਡੀਆ ਉੱਤੇ ਵੱਖੋ ਵੱਖਰੀਆਂ ਵੀਡੀਓਜ਼ ਬਣਾ ਕੇ ਪਾਈਆਂ ਜਾਂਦੀਆਂ ਹਨ ਜਿਸ ਨੂੰ ਦੇਖਣ ਤੋਂ ਬਾਅਦ ਲੋਕ ਆਪਣਾ ਮਨੋਰੰਜਨ ਵੀ ਕਰਦੇ ਹਨ ਅਤੇ ਕਈ ਵਾਰ ਵੀਡਿਓਜ਼ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਸਾਰੇ ਹੀ ਹੈਰਾਨ ਰਹਿ ਜਾਂਦੇ ਹਨ ਇਸੇ ਤਰ੍ਹਾਂ ਦੀ ਇੱਕ ਵੀਡੀਓ ਸਾਹਮਣੇ ਆ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਕੁਝ ਬੱਚੇ
ਚਲਦੀ ਗੱਡੀ ਦੇ ਵਿਚ ਪਿਛਲੀ ਸੀਟ ਤੇ ਬੈਠ ਕੇ ਅੱਗ ਬਾਲ ਕੇ ਸੇਕਦੇ ਹੋਏ ਦਿਖਾਈ ਦੇ ਰਹੇ ਹਨ ਜਿਸ ਨੂੰ ਵੇਖਣ ਤੋਂ ਬਾਅਦ ਹਰ ਕੋਈ ਹੈਰਾਨ ਹੋ ਰਿਹਾ ਹੈ ਚਲਦੀ ਗੱਡੀ ਦੇ ਵਿੱਚ ਇਹ ਕੰਮ ਕੀਤਾ ਜਾ ਰਿਹਾ ਹੈ ਜਿਸ ਕਾਰਨ ਇਨ੍ਹਾਂ ਦੀ ਜਾਨ ਵੀ ਜਾ ਸਕਦੀ ਹੈ ਕਿਉਂਕਿ ਜਿਥੇ ਇਨ੍ਹਾਂ ਦੇ ਵੱਲੋਂ ਅੱਗ ਲਗਾਈ ਗਈ ਹੈ ਉਥੇ ਹੀ ਪੈਟਰੋਲ ਦੀ ਹੁੰਦਾ ਹੈ ਜੇਕਰ ਇਹ ਅੱਗ ਪੈਟਰੋਲ ਦੇ ਨਾਲ ਸੰਪਰਕ ਦੇ ਵਿਚ ਆਉਂਦੀ ਹੈ ਤਾਂ ਇਸ ਗੱਡੀ ਦੇ ਵਿਚ ਬਲਾਸਟ ਵੀ ਹੋ ਸਕਦਾ ਹੈ ਅਤੇ ਇਨ੍ਹਾਂ ਦੀ ਜਾਨ ਵੀ ਜਾ ਸਕਦੀ ਹੈ ਪਰ ਅੱਜਕੱਲ੍ਹ ਦੇ ਸਮੇਂ ਵਿਚ ਬੱਚੇ ਅਜਿਹੇ
ਲੱਗਦੇ ਹਨ ਕਿ ਜ਼ਿਆਦਾ ਸਮਝਦਾਰ ਹੋ ਗਏ ਹਨ ਜਾਂ ਫਿਰ ਬੱਚੇ ਵੱਡਿਆਂ ਦੀ ਗੱਲ ਨਹੀਂ ਮੰਨਦੇ ਜਿਸ ਕਾਰਨ ਉਨ੍ਹਾਂ ਦੇ ਵੱਲੋਂ ਆਪਣੀ ਮਨਮਾਨੀ ਕੀਤੀ ਜਾਂਦੀ ਹੈ ਤੇ ਕਈ ਵਾਰ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ ਪਰ ਜੇਕਰ ਤੁਹਾਡੇ ਘਰ ਵਿੱਚ ਵੀ ਬੱਚੇ ਹਨ ਅਤੇ ਇਸ ਪ੍ਰਕਾਰ ਨਾਲ ਫੋਨ ਦਾ ਇਸਤੇਮਾਲ ਕਰਦੇ ਹਨ ਭਾਵ ਵੀਡੀਓਜ਼ ਬਣਾ ਕੇ ਪਾਉਂਦੇ ਹਨ ਤਾਂ ਉਨ੍ਹਾਂ ਨੂੰ ਸਮਝਾਇਆ ਜਾਵੇ ਕਿ ਇਸ ਤਰ੍ਹਾਂ ਦੀ ਗਲਤੀ ਕਦੇ ਵੀ ਨਾ ਕੀਤੀ ਜਾਵੇ ਕਿਉਂਕਿ ਇਸ ਦੇ ਨਾਲ ਵੱਡਾ ਹਾਦਸਾ ਹੋ ਸਕਦਾ ਹੈ ਇਸ ਦੇ ਨਾਲ ਕਿਸੇ ਦੀ ਨਾ ਕਿਸੇ ਦੀ ਜਾਨ ਜਾ ਸਕਦੀ ਹੈ।
ਅੱਜਕੱਲ੍ਹ ਦੇ ਸਮੇਂ ਵਿੱਚ ਬੱਚਿਆਂ ਦੇ ਵੱਲੋਂ ਬਹੁਤ ਸਾਰੀਆਂ ਅਜਿਹੀਆਂ ਗਲਤੀਆਂ ਕੀਤੀਆਂ ਜਾਂਦੀਆਂ ਹਨ ਜਿਸ ਕਾਰਨ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ ਸੋ ਮਾਂ ਬਾਪ ਨੂੰ ਵੀ ਆਪਣੇ ਬੱਚਿਆਂ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ ਇਸ ਤੋਂ ਇਲਾਵਾ ਬੱਚਿਆਂ ਨੂੰ ਵੀ ਸਮਝਣ ਦੀ ਜ਼ਰੂਰਤ ਹੈ ਕਿ ਜੇਕਰ ਉਹ ਕਿਸੇ ਪ੍ਰਕਾਰ ਦੀ ਵੀ ਗਲਤੀ ਕਰਦੇ ਹਨ ਤਾਂ ਉਸ ਦਾ ਖਮਿਆਜ਼ਾ ਉਨ੍ਹਾਂ ਨੂੰ ਭੁਗਤਣਾ ਪੈ ਸਕਦਾ ਹੈ ਭਾਵ ਉਨ੍ਹਾਂ ਦੀ ਜਾਨ ਜਾ ਸਕਦੀ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਗਏ ਹਨ
ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਨੂੰ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਦੇ ਇਸ ਕਦਮ ਨੂੰ ਗਲਤ ਦੱਸਿਆ ਜਾ ਰਿਹਾ ਹੈ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਲੋਕਾਂ ਦੇ ਵੱਲੋਂ ਮਸ਼ਹੂਰ ਹੋਣ ਦੇ ਲਈ ਹਰ ਇਕ ਹੱਦ ਪਾਰ ਕੀਤੀ ਜਾ ਰਹੀ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।