ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਅਣਸੁਖਾਵੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਇਸ ਤੋਂ ਇਲਾਵਾ ਪੰਜਾਬ ਦੇ ਵਿੱਚ ਕੋਰੋਨਾ ਮਹਾਂਮਾਰੀ ਦੇ ਮਾਮਲੇ ਵੀ ਵਧਦੇ ਹੋਏ ਦਿਖਾਈ ਦੇ ਰਹੇ ਹਨ ਇਸ ਤੋਂ ਇਲਾਵਾ ਸਿਆਸਤ ਵੀ ਕਾਫ਼ੀ ਜ਼ਿਆਦਾ ਗਰਮਾਈ ਹੋਈ ਹੈ ਕਿਉਂਕਿ ਪੰਜਾਬ ਦੇ ਵਿੱਚ ਵੀਹ ਫਰਵਰੀ ਨੂੰ ਚੋਣਾਂ ਹੋਣ ਵਾਲੀਆਂ ਹਨ।ਇਸ ਤੋਂ ਇਲਾਵਾ ਪੰਜਾਬ ਦੇ ਵਿੱਚ ਮਾਹੌਲ ਵੀ ਕਾਫ਼ੀ ਜ਼ਿਆਦਾ ਖ਼ਰਾਬ ਹੋ ਚੁੱਕਿਆ ਹੈ ਰੋਜ਼ਾਨਾ ਹੀ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ ਇਸ ਤੋਂ ਇਲਾਵਾ ਕੋਰੋਨਾ ਮਹਾਂਮਾਰੀ ਦੇ ਵੱਧਦੇ
ਹੋਏ ਮਾਮਲੇ ਵੀ ਲੋਕਾਂ ਦੇ ਵਿੱਚ ਦਹਿਸ਼ਤ ਪੈਦਾ ਕਰ ਰਹੇ ਹਨ ਇਸੇ ਦੇ ਚੱਲਦੇ ਪੰਜਾਬ ਦੇ ਵਿੱਚ ਕਈ ਜ਼ਿਲ੍ਹਿਆਂ ਦੇ ਵਿੱਚ ਸਖਤੀ ਵਧਾਈ ਜਾ ਰਹੀ ਹੈ ਜਾਣਕਾਰੀ ਮੁਤਾਬਕ ਜਿੱਥੇ ਕੋਰੂਨਾ ਮਹਾਂਮਾਰੀ ਦੇ ਮਾਮਲੇ ਜ਼ਿਆਦਾ ਸਾਹਮਣੇ ਆ ਰਹੇ ਹਨ ਉੱਥੇ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਦੇ ਵੱਲੋਂ ਨਵੇਂ ਫ਼ੈਸਲੇ ਲਏ ਜਾ ਰਹੇ ਹਨ ਕਈ ਥਾਵਾਂ ਤੇ ਰਾਤ ਦੇ ਸਮੇਂ ਲਾਊਡ ਸਪੀਕਰ ਲਗਾਉਣੇ ਬੰਦ ਕਰਵਾ ਦਿੱਤੇ ਗਏ ਹਨ ਇਸ ਤੋਂ ਇਲਾਵਾ ਸਾਢੇ ਗਿਆਰਾਂ ਵਜੇ ਤੋਂ ਬਾਅਦ ਕਿਸੇ ਵੀ ਹੋਟਲ ਰੈਸਟੋਰੈਂਟ ਦੇ ਖੁੱਲ੍ਹੇ ਰਹਿਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ ਲੁਧਿਆਣਾ ਦੇ ਵਿੱਚ
ਵੀ ਸਖ਼ਤੀ ਵਧਾਈ ਜਾ ਰਹੀ ਹੈ ਇਸ ਤੋਂ ਇਲਾਵਾ ਹੋਰ ਵੀ ਕਈ ਜ਼ਿਲ੍ਹਿਆਂ ਦੇ ਵਿੱਚ ਪਾਬੰਦੀਆਂ ਵਧਾਈਅਾਂ ਗਈਅਾਂ ਹਨ ਦੇਖਿਆ ਜਾਵੇ ਤਾਂ ਕੋਰੋਨਾ ਮਹਾਂਮਾਰੀ ਨੇ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕੀਤਾ ਹੈ ਬਹੁਤ ਸਾਰੇ ਲੋਕ ਇਸ ਮਹਾਂਮਾਰੀ ਦੀ ਲਪੇਟ ਵਿੱਚ ਆਏ ਹਨ ਇਸ ਤੋਂ ਇਲਾਵਾ ਵਧਦੀ ਹੋਈ ਸਿਆਸਤ ਵੀ ਰੋਜ਼ਾਨਾ ਹੀ ਮਾਹੌਲ ਤਣਾਅਪੂਰਨ ਬਣਾ ਦਿੰਦੀ ਹੈ ਦੇਖਿਆ ਜਾਵੇ ਤਾਂ ਛੱਬੀ ਜਨਵਰੀ ਵੀ ਬਿਲਕੁਲ ਨਜ਼ਦੀਕ ਹੈ ਜਿਸ ਦੇ ਚੱਲਦੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਸਖਤੀ ਵਧਾਈ ਜਾ ਰਹੀ ਹੈ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਦਿੱਤੇ ਗਏ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸੰਪਰਕ ਕਰ ਸਕਦੇ ਹੋ।