ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਦਿਨੋ ਦਿਨ ਮਾੜੇ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਪੰਜਾਬ ਦੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰ ਰਹੀਆਂ ਹਨ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਦਿਨ ਦਿਹਾੜੇ ਹੀ ਇਸ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਬਹੁਤ ਸਾਰੀਆਂ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਹੁਣ ਮਾਮਲਾ ਚਮਿਆਰੀ ਦੇ ਪਿੰਡ ਸੁਧਾਰ ਤੋਂ
ਸਾਹਮਣੇ ਆ ਰਿਹਾ ਹੈ ਜਿਥੇ ਇਕ ਕੋਆਪ੍ਰੇਟਿਵ ਬੈਂਕ ਦੇ ਵਿੱਚ ਦਿਨ ਦਿਹਾੜੇ ਲੁੱਟਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਜਾਣਕਾਰੀ ਮੁਤਾਬਕ ਤੇ ਲੁਟੇਰਿਆਂ ਨੇ ਗਿਆਰਾਂ ਲੱਖ ਰੁਪਏ ਦੀ ਲੁੱਟ ਕੀਤੀ ਹੈ ਦਿਨ ਦਿਹਾੜੇ ਹੀ ਉਹ ਬੈਂਕ ਦੇ ਵਿੱਚ ਦਾਖ਼ਲ ਹੋਏ ਅਤੇ ਉਨ੍ਹਾਂ ਨੇ ਬੈਂਕ ਦੇ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਡਰਾੲਿਅਾ ਧਮਕਾੲਿਅਾ ਜਿਸ ਤੋਂ ਬਾਅਦ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੁਣ ਇਸ ਮਾਮਲੇ ਸਬੰਧੀ ਪੁਲਸ ਪ੍ਰਸ਼ਾਸਨ ਨੂੰ ਵੀ ਜਾਣਕਾਰੀ ਦੇ ਦਿੱਤੀ ਗਈ ਹੈ ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਇਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ ਦੇਖਿਆ ਜਾਵੇ ਤਾਂ
ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਣ ਲੱਗੇ ਹਨ ਜਿਸ ਦਾ ਇੱਕ ਕਾਰਨ ਇਹ ਵੀ ਹੈ ਕਿ ਪੰਜਾਬ ਪੁਲੀਸ ਦੇ ਵੱਲੋਂ ਆਪਣਾ ਕੰਮ ਇਮਾਨਦਾਰੀ ਦੇ ਨਾਲ ਨਹੀਂ ਕੀਤਾ ਜਾ ਰਿਹਾ ਭਾਵ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ ਜਿਸ ਕਾਰਨ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆਉਂਦੀਆਂ ਹਨ ਪੰਜਾਬ ਸਰਕਾਰ ਨੂੰ ਹਰ ਇੱਕ ਮਾਮਲੇ ਦੇ ਵਿੱਚ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਇਸ ਨਾਲ ਹੀ ਅਜਿਹੀਆਂ ਘਟਨਾਵਾਂ ਦੇ ਵਿੱਚ ਕਮੀ ਆਵੇਗੀ।