ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਬੀਮਾਰੀਆਂ ਦੇ ਨਾਲ ਜੂਝ ਰਹੇ ਹਨ ਕਿਉਂਕਿ ਲੋਕਾਂ ਦਾ ਖਾਣ ਪੀਣ ਗਲਤ ਹੋ ਚੁੱਕਿਆ ਹੈ ਜਿਸ ਕਾਰਨ ਸਰੀਰ ਰੋਗਾਂ ਨਾਲ ਲੜਨ ਦੇ ਕਾਬਲ ਨਹੀਂ ਰਹਿੰਦਾ ਅਤੇ ਜੇਕਰ ਕੋਈ ਵੀ ਇਨਫੈਕਸ਼ਨ ਸਰੀਰ ਦੇ ਵਿੱਚ ਹੁੰਦੀ ਹੈ ਤਾਂ ਸਰੀਰ ਜਲਦੀ ਉਸਦੇ ਨਾਲ ਨਿਪਟ ਨਹੀਂ ਪਾਉਂਦਾ ਦੇਖਿਆ ਜਾਵੇ ਤਾਂ ਕੋਰੋਨਾ ਮਹਾਂਮਾਰੀ ਨੇ ਵੀ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕੀਤਾ ਹੈ ਲੱਖਾਂ ਹੀ ਲੋਕ ਆਪਣੀ ਜਾਨ ਗਵਾ ਬੈਠੇ ਹਨ ਜਿਸ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਜ਼ਿਆਦਾ ਦੁੱਖ ਦਾ ਸਾਹਮਣਾ ਕਰਨਾ ਪਿਆ ਕੁਝ ਲੋਕ ਅਜਿਹੇ ਵੀ ਹੁੰਦੇ ਹਨ ਜਿਨ੍ਹਾਂ ਨੇ ਆਪਣਾ ਇਕ ਵੱਖਰਾ ਨਾਂ ਬਣਾਇਆ ਹੁੰਦਾ ਹੈ ਭਾਵ ਉਨ੍ਹਾਂ ਦੇ ਵਿੱਚ ਕੋਈ ਨਾ ਕੋਈ ਅਜਿਹਾ ਹੁਨਰ ਹੁੰਦਾ ਹੈ ਜਿਸ ਕਾਰਨ
ਉਹ ਬਹੁਤ ਸਾਰੇ ਲੋਕਾਂ ਦੇ ਦਿਲਾਂ ਉੱਤੇ ਰਾਜ ਕਰਦੇ ਹਨ ਅਤੇ ਜਦੋਂ ਇਸ ਪ੍ਰਕਾਰ ਦੇ ਲੋਕ ਦੁਨੀਆਂ ਨੂੰ ਛੱਡ ਕੇ ਜਾਂਦੇ ਹਨ ਤਾਂ ਉਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਦੁੱਖ ਜ਼ਾਹਿਰ ਕੀਤਾ ਜਾਂਦਾ ਹੈ ਅਤੇ ਹੁਣ ਇਸੇ ਤਰ੍ਹਾਂ ਦੀ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਸ਼ਹੂਰ ਗਾਇਕਾ ਹਾਨਾ ਹੋਰ ਕਾ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਪਿਛਲੇ ਦਿਨਾਂ ਦੇ ਵਿੱਚ ਕੋਰੋਨਾ ਹੋਇਆ ਸੀ ਅਤੇ ਹੁਣ ਉਹ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਉਮਰ ਸਤਵੰਜਾ ਸਾਲ ਸੀ ਸੌ ਇਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਮੌਤ ਤੇ ਦੁੱਖ ਵੀ ਜ਼ਾਹਿਰ ਕੀਤਾ ਜਾ ਰਿਹਾ ਹੈ ਕਿਉਂਕਿ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਪਸੰਦ ਕਰਦੇ ਸੀ ਇਸ ਤੋਂ
ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਵੀ ਹਮਦਰਦੀ ਜਤਾਈ ਜਾ ਰਹੀ ਹੈ ਤਾਂ ਜੋ ਉਹ ਇਸ ਦੁੱਖ ਨੂੰ ਸਹਿਣ ਕਰ ਸਕਣ।ਸੋ ਰੋਜ਼ਾਨਾ ਹੀ ਬਹੁਤ ਸਾਰੇ ਲੋਕ ਇਸ ਦੁਨੀਆਂ ਨੂੰ ਛੱਡ ਕੇ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੁੱਖ ਦਾ ਸਾਹਮਣਾ ਕਰਨਾ ਪੈਂਦਾ ਹੈ ਬਹੁਤ ਸਾਰੇ ਲੋਕ ਸੜਕ ਹਾਦਸਿਆਂ ਦੇ ਵਿੱਚ ਆਪਣੀ ਜਾਨ ਗੁਆ ਬੈਠਦੇ ਹਨ ਇਸ ਤੋਂ ਇਲਾਵਾ ਗੰਭੀਰ ਬਿਮਾਰੀਆਂ ਨੇ ਵੀ ਲੋਕਾਂ ਨੂੰ ਘੇਰਿਆ ਹੋਇਆ ਹੈ ਅਤੇ ਹੁਣ ਕਰੋੜਾਂ ਮਹਾਂਮਾਰੀ ਨੇ ਵੀ ਲੋਕਾਂ ਨੂੰ ਪ੍ਰੇਸ਼ਾਨ ਕਰਕੇ ਰੱਖਿਆ ਹੋਇਆ ਹੈ ਤੇ ਇਸ ਮਹਾਂਮਾਰੀ ਦੌਰਾਨ ਲੋਕ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ