ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਜਿਸਦੇ ਚੱਲਦੇ ਪੰਜਾਬ ਦੇ ਵਿੱਚ ਸਿਆਸਤ ਕਾਫ਼ੀ ਜ਼ਿਆਦਾ ਗਰਮਾਈ ਹੋਈ ਹੈ ਇਸਦੇ ਨਾਲ ਹੀ ਹੋਰ ਵੀ ਬਹੁਤ ਸਾਰੀਆਂ ਚੀਜ਼ਾਂ ਦੇ ਵਿੱਚ ਤਬਦੀਲੀ ਹੋਣ ਵਾਲੀ ਹੈ ਜਾਣਕਾਰੀ ਮੁਤਾਬਕ ਵੋਟਾਂ ਦੇ ਲਈ ਬਹੁਤ ਸਾਰੇ ਬਿਜਲੀ ਦੇ ਅਧਿਕਾਰੀਆਂ ਨੂੰ ਵੀ ਕੰਮ ਦੇ ਵਿੱਚ ਲਿਆ ਜਾ ਰਿਹਾ ਹੈ ਭਾਵ ਉਨ੍ਹਾਂ ਨੂੰ ਵੋਟਾਂ ਦੇ ਕੰਮ ਦੇ ਵਿੱਚ ਲਗਾਇਆ ਜਾ ਰਿਹਾ ਹੈ ਜਿਸ ਤੋਂ ਬਾਅਦ ਬਿਜਲੀ ਵਿਭਾਗ ਦੇ ਕੰਮ ਕਾਰ ਦੇ ਵਿਚ ਕਾਫੀ ਜ਼ਿਆਦਾ ਖ਼ਰਾਬੀ ਆ ਰਹੀ ਹੈ। ਜਾਣਕਾਰੀ
ਮੁਤਾਬਕ ਆਉਣ ਵਾਲੇ ਇੱਕ ਮਹੀਨੇ ਦੇ ਵਿੱਚ ਲੋਕਾਂ ਨੂੰ ਬਿਜਲੀ ਨਾਲ ਜੁੜੀਆਂ ਹੋਈਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਬਹੁਤ ਸਾਰੇ ਅਧਿਕਾਰੀ ਚੋਣਾਂ ਦੇ ਵਿੱਚ ਰੁੱਝੇ ਹੋਏ ਹਨ ਭਾਵ ਉਨ੍ਹਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜਿਸਦੇ ਚੱਲਦੇ ਬਹੁਤ ਸਾਰੇ ਕੰਮਕਾਰ ਅਜਿਹੇ ਹਨ ਜਿਨ੍ਹਾਂ ਨੂੰ ਕਰਨ ਦੇ ਲਈ ਕੋਈ ਵੀ ਬਿਜਲੀ ਕਰਮਚਾਰੀ ਨਹੀਂ ਹੈ ਇਸ ਲਈ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਨਾਲ ਬਹੁਤ ਸਾਰੇ ਲੋਕ ਨਾਰਾਜ਼ ਵੀ ਹਨ ਕਿਉਂਕਿ ਬਹੁਤ ਸਾਰੇ ਅਜਿਹੇ ਕੰਮ ਹੁੰਦੇ ਹਨ ਜਿਨ੍ਹਾਂ ਦੇ ਵਿੱਚ
ਸਿਰਫ਼ ਬਿਜਲੀ ਦਾ ਹੀ ਇਸਤੇਮਾਲ ਹੁੰਦਾ ਹੈ ਭਾਵ ਜੇਕਰ ਬਿਜਲੀ ਨਾ ਹੋਵੇ ਤਾਂ ਇਸ ਨਾਲ ਲੋਕਾਂ ਦਾ ਨੁਕਸਾਨ ਹੋ ਜਾਂਦਾ ਹੈ ਅਤੇ ਬਹੁਤ ਸਾਰੇ ਲੋਕ ਬੇਰੁਜ਼ਗਾਰ ਵੀ ਹੋ ਜਾਂਦੇ ਹਨ ਸੋ ਇੱਥੇ ਸਰਕਾਰ ਨੂੰ ਵੀ ਚਾਹੀਦਾ ਹੈ ਚੋਣ ਕਮਿਸ਼ਨ ਵਿਭਾਗ ਨੂੰ ਵੀ ਚਾਹੀਦਾ ਹੈ ਕਿ ਬਿਜਲੀ ਦੇ ਅਧਿਕਾਰੀਆਂ ਨੂੰ ਇਸ ਤਰ੍ਹਾਂ ਦੇ ਕੰਮਕਾਜ ਦੇ ਵਿਚ ਨਹੀਂ ਲਗਾਉਣਾ ਚਾਹੀਦਾ ਸੀ ਬਹੁਤ ਸਾਰੇ ਲੋਕਾਂ ਤੇ ਪੁਲਿਸ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ ਦੇਖਿਆ ਜਾਵੇ ਤਾਂ ਲੋਕ ਪਹਿਲਾਂ ਹੀ ਬਿਜਲੀ ਨਾਲ ਜੁਡ਼ੀਆਂ ਹੋਈਆਂ ਕਈ ਸਮੱਸਿਆਵਾਂ ਝੱਲਦੇ ਹਨ।ਸੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।