ਪਿੰਡ ਦੇ ਲੋਕ ਨਾਰਾਜ਼ ਆ ਖੁਸ਼ ? ਛੋਟੇ ਛੋਟੇ ਕਲਾਕਾਰ ਵੱਡੇ ਵੱਡੇ ਸਟਾਰ ਪਿੰਡਾਂ ਚੋਂ ਹੀ ਨਿਕਲਦੇ ਹਨ ਦੇਖੋ ਪੂਰੀ ਵੀਡੀਓ

Viral Update

ਜੇਕਰ ਕਲਾ ਦੀ ਗੱਲ ਕੀਤੀ ਜਾਵੇ ਤਾਂ ਸਾਡੇ ਪੰਜਾਬ ਦੇ ਵਿੱਚ ਨੌਜਵਾਨਾਂ ਅਤੇ ਬੱਚਿਆਂ ਦੇ ਵਿੱਚ ਇੰਨੀ ਜ਼ਿਆਦਾ ਕਲਾ ਹੈ ਕਿ ਇਸ ਕਲਾ ਦਾ ਕੋਈ ਵੀ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ਹੈ ਜੇਕਰ ਤੁਸੀਂ ਪੰਜਾਬ ਦੇ ਕਿਸੇ ਪਿੰਡ ਦੇ ਵਿੱਚ ਚਲੇ ਜਾਓ ਤਾਂ ਲੋਕ ਕਲਾ ਦੇ ਨਾਲ ਭਰੇ ਹੋਏ ਹਨ ਪਰ ਉਹ ਲੋਕ ਇੰਨੇ ਜ਼ਿਆਦਾ ਗ਼ਰੀਬ ਹੁੰਦੇ ਹਨ ਕਿ ਉਨ੍ਹਾਂ ਨੂੰ ਕੋਈ ਸਹਾਰਾ ਦੇਣ ਵਾਲਾ ਨਹੀਂ ਹੁੰਦਾ ਜਾਂ ਫਿਰ ਉਨ੍ਹਾਂ ਨੂੰ ਕੋਈ ਸਹੀ ਰਸਤਾ ਦਿਖਾਉਣ ਵਾਲਾ ਬਿਲਕੁਲ ਵੀ ਨਹੀਂ ਹੁੰਦਾ ਜਿਸ ਵਜ੍ਹਾ ਕਰਕੇ ਉਨ੍ਹਾਂ ਦੀ ਜਿਹੜੇ ਸ਼ੌਕ ਹੁੰਦੇ ਹਨ ਜਿਹੜੀ ਉਨ੍ਹਾਂ ਦੇ ਅੰਦਰ ਕਲਾ ਹੁੰਦੀਆਂ

ਉਹ ਬਾਹਰ ਨਹੀਂ ਨਿਕਲ ਪਾਉਂਦੇ ਅਤੇ ਉਹ ਇਸੇ ਤਰੀਕੇ ਦੇ ਨਾਲ ਅੰਦਰ ਦਬੀ ਰਹਿੰਦੀ ਹੈ ਤੇ ਉਹ ਆਪਣੀ ਜ਼ਿੰਦਗੀ ਇਸੇ ਤਰੀਕੇ ਨਾਲ ਗੁਜ਼ਾਰ ਦਿੰਦੇ ਹਨ ਪਰ ਹੁਣ ਸੋਸ਼ਲ ਮੀਡੀਆ ਆ ਚੁੱਕਿਆ ਹੈ ਅਤੇ ਕੁਝ ਮੇਰੇ ਵੀਰ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਪਿੰਡਾਂ ਦੇ ਵਿੱਚ ਜਾ ਕੇ ਇਹੋ ਜਿਹੇ ਬੱਚਿਆਂ ਨੂੰ ਲੱਭਿਆ ਜਾਂਦਾ ਹੈ ਲੱਭਣ ਤੋਂ ਬਾਅਦ ਉਨ੍ਹਾਂ ਦੇ ਕੋਲ ਜਾ ਕੇ ਕੁਝ ਨਾ ਕੁਝ ਗਵਾਇਆ ਜਾਂਦਾ ਹੈ ਉਨ੍ਹਾਂ ਦਾ ਟਾਇਲਟ ਵੇਖਿਆ ਜਾਂਦਾ ਹੈ ਅਤੇ ਬਾਅਦ ਵਿੱਚ ਉਸ ਨੂੰ ਸੋਸ਼ਲ ਮੀਡੀਆ ਉੱਤੇ ਪਾ ਦਿੱਤਾ ਜਾਂਦਾ ਹੈ ਜਿਵੇਂ ਹਿਨਾ ਚੀਜ਼ਾਂ ਨੂੰ ਸੋਸ਼ਲ ਮੀਡੀਆ ਉੱਤੇ ਪਾਇਆ ਜਾਂਦਾ ਹੈ ਤਾਂ ਸੋਸ਼ਲ ਮੀਡੀਆ ਦੇ ਉੱਤੇ ਲੋਕਾਂ ਦੇ ਦੁਆਰਾ ਇਨ੍ਹਾਂ ਚੀਜ਼ਾਂ ਨੂੰ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ

ਜਿਵੇਂ ਪਸੰਦ ਕੀਤਾ ਜਾਂਦਾ ਹੈ ਤਾਂ ਇਹ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਜਾਂਦੀਆਂ ਹਨ ਅਤੇ ਬਹੁਤ ਸਾਰੇ ਅਜਿਹੇ ਬੱਚੇ ਹਨ ਜਿਨ੍ਹਾਂ ਦੀਆ ਜ਼ਿੰਦਗੀਆ ਸੋਸ਼ਲ ਮੀਡੀਆ ਦੀ ਵਜ੍ਹਾ ਕਰਕੇ ਸਬਰ ਗਈਆਂ ਅਤੇ ਮੇਰੇ ਵੀਰ ਜਿਹਨਾਂ ਦੇ ਵੱਲੋਂ ਸੋਸ਼ਲ ਮੀਡੀਆ ਦੇ ਵਿੱਚ ਇਨ੍ਹਾਂ ਚੀਜ਼ਾਂ ਨੂੰ ਪਾਇਆ ਜਾਂਦਾ ਹੈ ਉਨ੍ਹਾਂ ਦਾ ਬਹੁਤ ਵੱਡਾ ਧੰਨਵਾਦ ਹੈ ਕਿਉਂਕਿ ਨਾਲ ਦੁਬਾਰਾ ਇਨ੍ਹਾਂ ਮਾਸੂਮ ਬੱਚਿਆਂ ਦੀਆਂ ਜ਼ਿੰਦਗੀਆਂ ਨੂੰ ਬਣਾਇਆ ਜਾ ਰਿਹਾ ਹੈ ਕਿਉਂਕਿ ਅੱਜਕੱਲ੍ਹ ਜੇਕਰ ਬੱਚੇ ਕੋਲ ਟਾਇਲਟ ਹੈ ਤਾਂ ਸਿਰਫ਼ ਉਸ ਨੂੰ ਸੋਸ਼ਲ ਮੀਡੀਆ ਦਾ ਪਲੈਟਫਾਰਮ ਚਾਹੀਦਾ ਹੈ ਅਤੇ ਉਹ ਦਿਨੋ ਦਿਨ ਸੋਸ਼ਲ ਮੀਡੀਆ ਦਿੱਤੇ ਛਾ ਜਾਂਦਾ ਹੈ ਇਸੇ ਤਰ੍ਹਾਂ ਦੇਖੋ ਸੋਸ਼ਲ ਮੀਡੀਆ ਚ ਬੱਚਿਆਂ ਦੇ ਇਸ ਟਾਇਲੇਟ ਨੂੰ ਦੇਖੋ ਤੁਸੀਂ ਵੀ ਪੂਰੀ ਵੀਡੀਓਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *