ਚੋਰੀ ਕਰਕੇ ਭੱਜਦਾ ਚੋਰ ਫਸਿਆ ਅਜਿਹੀ ਥਾਂ,ਨਿਕਲਨਾ ਹੋਇਆ ਮੁਸ਼ਕਲ!

Viral Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ।ਦੇਖਿਆ ਜਾਵੇ ਤਾਂ ਕਈ ਵਾਰ ਮਾਮਲੇ ਇਸ ਤਰ੍ਹਾਂ ਨਾਲ ਫਸਦੇ ਹਨ ਕਿ ਲੋਕ ਵੀ ਹੈਰਾਨ ਰਹਿ ਜਾਂਦੇ ਹਨ ਪੰਜਾਬ ਦੇ ਵਿੱਚ ਮਾਹੌਲ ਦਿਨੋਂ ਦਿਨ ਖ਼ਰਾਬ ਹੋ ਰਿਹਾ ਹੈ।ਰੋਜ਼ਾਨਾ ਹੀ ਚੋਰੀ ਦੀ ਬਹੁਤ ਸਾਰੀਆਂ ਬਾਤਾਂ ਹੁੰਦੀਆਂ ਹਨ ਇਸ ਦੌਰਾਨ ਬਹੁਤ ਸਾਰੀਆਂ ਸਮੱਸਿਆਵਾਂ ਵੀ ਲੋਕਾਂ ਨੂੰ ਹੁੰਦੀਆਂ ਹਨ।ਭਾਵ ਲੋਕਾਂ ਦਾ ਵੱਡੇ ਪੱਧਰ ਤੇ ਨੁਕਸਾਨ ਵੀ ਹੋ ਜਾਂਦਾ ਹੈ ਕਈ ਵਾਰ ਪੰਜਾਬ ਪੁਲੀਸ ਦੇ ਵੱਲੋਂ ਅਜਿਹੇ ਮਾਮਲਿਆਂ ਨੂੰ ਸੁਲਝਾਇਆ ਨਹੀਂ ਜਾਂਦਾ।ਪਰ ਜੇਕਰ ਸੁਲਝਾੳੁਣ ਦੀ ਕੋਸ਼ਿਸ਼ ਕੀਤੀ ਜਾਵੇ

ਤਾਂ ਕੁਝ ਅਜਿਹਾ ਹੋ ਜਾਂਦਾ ਹੈ ਜੋ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੰਦਾ ਹੈ।ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ।ਜਿਸਦੇ ਵਿਚ ਦੇਖਿਆ ਜਾ ਸਕਦਾ ਹੈ ਕਿ ਇਕ ਚੋਰ ਚੋਰੀ ਕਰਕੇ ਭੱਜ ਰਿਹਾ ਸੀ ਪਰ ਇਸ ਦੌਰਾਨ ਉਹ ਬਹੁਤ ਉੱਚੀ ਇਮਾਰਤ ਤੇ ਪਹੁੰਚ ਜਾਂਦਾ ਹੈ ਜਿਸ ਤੋਂ ਬਾਅਦ ਉਸ ਦੇ ਪਿੱਛੇ ਪੁਲੀਸ ਲੱਭੀ ਜਾ ਰਹੀ ਸੀ। ਉਸ ਤੋਂ ਬਾਅਦ ਉਹ ਜਦੋਂ ਇਸ ਇਮਾਰਤ ਦੀ ਛੱਤ ਤੇ ਪਹੁੰਚਦਾ ਹੈ ਤਾਂ ਇੱਕ ਥਾਂ ਤੋਂ ਉਹ ਛਲਾਂਗ ਲਗਾ ਦਿੰਦਾ ਹੈ।ਪਰ ਇੱਕ ਸਰੀਏ ਦੇ ਨਾਲ ਉਹ ਲਟਕ ਜਾਂਦਾ ਹੈ

ਜਿਸ ਤੋਂ ਬਾਅਦ ਉੱਪਰ ਦੀ ਪੁਲਸ ਮੁਲਾਜ਼ਮ ਉਸ ਨੂੰ ਫੜਨ ਦੀ ਕੋਸ਼ਿਸ਼ ਕਰਦੇ ਹਨ ਅਤੇ ਜੇਕਰ ਉਹ ਹੇਠਾਂ ਡਿੱਗਦਾ ਸੀ ਤਾਂ ਉਸ ਦੇ ਸੱਟਾਂ ਲੱਗਦੀਆਂ ਹਨ।ਪਰ ਜਦੋਂ ਉਸ ਨੂੰ ਲੱਗਦਾ ਹੈ ਕਿ ਪੁਲੀਸ ਮੁਲਾਜ਼ਮ ਉਸ ਨੂੰ ਫੜ ਲੈਣਗੇ ਤਾਂ ਉਸ ਤੋਂ ਬਾਅਦ ਉਹ ਹੇਠਾਂ ਛਲਾਂਗ ਲਗਾ ਦਿੰਦਾ ਹੈ ਜਿਸ ਕਾਰਨ ਉਸ ਨੂੰ ਸੱਟਾਂ ਲੱਗਦੀਆਂ ਹਨ।ਸੋ ਇਸ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਹੈਰਾਨਗੀ ਜਤਾਈ ਜਾ ਰਹੀ ਹੈ

ਕਿਉਂਕਿ ਜਿਸ ਤਰੀਕੇ ਨਾਲ ਇਹ ਚੋਰ ਉੱਚੀ ਇਮਾਰਤ ਤੋਂ ਹੇਠਾਂ ਡਿੱਗਦਾ ਹੈ ਉਸਦੇ ਨਾਲ ਉਸਦੀ ਜਾਨ ਵੀ ਜਾ ਸਕਦੀ ਸੀ ਪਰ ਫਿਰ ਵੀ ਇਸ ਨੂੰ ਸੱਟਾਂ ਲੱਗੀਆਂ ਹਨ ਜਿਸ ਤੋਂ ਬਾਅਦ ਇਸ ਦਾ ਇਲਾਜ ਕਰਵਾਇਆ ਜਾਵੇਗਾ ਅਤੇ ਉਸ ਤੋਂ ਬਾਅਦ ਇਸ ਨੂੰ ਇਸ ਦੀ ਬਣਦੀ ਸਜ਼ਾ ਦਿੱਤੀ ਜਾਵੇਗੀ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਲਗਾਤਾਰ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਦੋਂ ਲੋਕਾਂ ਦਾ ਨੁਕਸਾਨ ਇਨ੍ਹਾਂ ਚੋਰਾਂ ਦੇ ਵੱਲੋਂ ਕੀਤਾ ਜਾ ਰਿਹਾ ਹੈ ਬਹੁਤ ਸਾਰੇ ਲੋਕਾਂ ਦੇ ਵਲੋਂ ਪੰਜਾਬ ਪੁਲਸ ਦੇ ਉੱਤੇ ਵੀ ਤੰਜ ਕੱਸੇ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *