ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਬੀਜੇਪੀ ਦੇ ਨੇਤਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸੁਰਖੀਆਂ ਵਿੱਚ ਰਹਿੰਦੇ ਹਨ ਕਿਉਂਕਿ ਉਨ੍ਹਾਂ ਦੇ ਵੱਲੋਂ ਕੁਝ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜੋ ਲੋਕਾਂ ਦਾ ਨੁਕਸਾਨ ਕਰ ਦਿੰਦੇ ਹਨ ਜਾਂ ਫਿਰ ਬਹੁਤ ਸਾਰੇ ਲੋਕਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਉਂਦੇ ਹਨ ਅਤੇ ਹੁਣ ਮਾਮਲਾ ਸਾਹਮਣੇ ਆਇਆ ਹੈ ਕਿ ਇਕ ਬੀਜੇਪੀ ਨੇਤਾ ਦੇ ਥਾਂ ਦੇ ਵਿਚ ਕੁਝ ਬੱਚੇ ਕ੍ਰਿਕਟ ਖੇਡ ਰਹੇ ਸੀ ਅਤੇ ਇਸ ਬੀਜੇਪੀ ਨੇਤਾ ਦੇ ਮੁੰਡੇ ਨੇ ਇਨ੍ਹਾਂ ਕ੍ਰਿਕਟ ਖੇਡ ਰਹੇ ਬੱਚਿਆਂ ਦੇ
ਉੱਤੇ ਗੋ ਲੀਆਂ ਚਲਾ ਦਿੱਤੀਆਂ ਜਿਸ ਦੌਰਾਨ ਕੁਝ ਬੱਚੇ ਜ਼ਖ਼ਮੀ ਵੀ ਹੋਏ ਹਨ ਅਤੇ ਮਾਹੌਲ ਕਾਫ਼ੀ ਜ਼ਿਆਦਾ ਤਣਾਅਪੂਰਨ ਬਣ ਗਿਆ ਸੀ ਇਸ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਬੀਜੇਪੀ ਨੇਤਾ ਦੇ ਮੁੰਡੇ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਇਸ ਤੋਂ ਇਲਾਵਾ ਇਹ ਗੱਲ ਵੀ ਕਹੀ ਜਾ ਰਹੀ ਹੈ ਕਿ ਬੀਜੇਪੀ ਦੇ ਵਲੋਂ ਗੁੰ ਡਾ ਰਾਜ ਕੀਤਾ ਜਾ ਰਿਹਾ ਹੈ ਦੇਖਿਆ ਜਾਵੇ ਤਾਂ ਇੱਥੇ ਬਹੁਤ ਛੋਟੀ ਜਿਹੀ ਗੱਲ ਸੀ ਜਿਸ ਨੂੰ ਲੈ ਕੇ ਝਗੜਾ ਹੋਇਆ ਹੈ ਅਤੇ ਬੱਚਿਆਂ ਦੇ ਉੱਤੇ ਕਹਿਰ
ਕਮਾਇਆ ਗਿਆ ਹੈ ਹੁਣ ਇਹ ਬੱਚੇ ਹਸਪਤਾਲ ਦੇ ਵਿੱਚ ਆਪਣਾ ਇਲਾਜ ਕਰਵਾ ਰਹੇ ਹਨ ਇਸ ਤੋਂ ਇਲਾਵਾ ਇਨਸਾਫ ਦੀ ਮੰਗ ਕਰ ਰਹੇ ਹਨ ਇਨ੍ਹਾਂ ਦੇ ਮਾਂ ਬਾਪ ਦੇ ਵਿੱਚ ਵੀ ਦਹਿਸ਼ਤ ਹੈ ਕਿਉਂਕਿ ਇਨ੍ਹਾਂ ਦੇ ਬੱਚਿਅਾਂ ਦੀ ਜਾਨ ਵੀ ਜਾ ਸਕਦੀ ਸੀ ਅਤੇ ਇਸ ਤਰ੍ਹਾਂ ਦੇ ਮਾਮਲਿਆਂ ਦੇ ਵਿੱਚ ਲੋਕਾਂ ਨੂੰ ਇਨਸਾਫ਼ ਵੀ ਨਹੀਂ ਮਿਲਦਾ ਕਿਉਂਕਿ ਬੀਜੇਪੀ ਦੀ ਸਰਕਾਰ ਹੈ ਅਤੇ ਜਦੋਂ ਥਾਣਿਆਂ ਦੇ ਵਿਚ ਇਹ ਸਭ ਕੁਝ ਪਹੁੰਚਦਾ ਹੈ ਤਾਂ ਉਸ ਸਮੇਂ ਪਾਰਟੀ ਦੇ ਲੋਕਾਂ ਦੀ ਹੀ ਗੱਲ ਨੂੰ ਸਿਰੇ ਰੱਖਿਆ ਜਾਂਦਾ ਹੈ ਸੋ ਇੱਥੇ ਲੋਕਾਂ ਦੀ ਸੁਣਨ ਵਾਲਾ ਕੋਈ ਵੀ ਨਹੀਂ ਹੈ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਲੋਕਤੰਤਰ ਦਾ ਗਲਾ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਉੱਧਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।