ਚੜ੍ਹਦੀ ਜਵਾਨੀ ਮਾਪਿਆਂ ਦੇ ਜਵਾਨ ਪੁੱਤ ਨਾਲ ਵੇਖੋ ਆਹ ਕੀ ਹੋ ਗਿਆ

Viral Update

ਜੇਕਰ ਅੱਜਕੱਲ੍ਹ ਸਾਡੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਲੁੱਟਾਂ ਖੋਹਾਂ ਚੋਰੀਆਂ ਠੱਗੀਆਂ ਅਤੇ ਕੁਝ ਇਹੋ ਜਿਹੀਆਂ ਜਾਨਲੇਵਾ ਘਟਨਾਵਾਂ ਹੋ ਰਹੀਆਂ ਹਨ ਜੋ ਕਿ ਬਹੁਤ ਜ਼ਿਆਦਾ ਹੈਰਾਨ ਕਰ ਦੇਣ ਵਾਲੀਆਂ ਹਨ ਕੁਝ ਸਮੇਂ ਪਹਿਲਾਂ ਸਾਡਾ ਪੰਜਾਬ ਬੜਾ ਹੀ ਸ਼ਾਂਤਮਈ ਹੁੰਦਾ ਸੀ ਇੱਥੇ ਲੋਕ ਕਦੇ ਵੀ ਇੱਕ ਦੂਜੇ ਦੇ ਨਾਲ ਲੜਦੇ ਹੋਏ ਨਜ਼ਰ ਨਹੀਂ ਆਉਣ ਦਿੱਤੀ ਅਤੇ ਨਾ ਹੀ ਤਰ੍ਹਾਂ ਦੇ ਮਾਮਲੇ ਨਜ਼ਰ ਆਉਂਦੀ ਸੀ ਪਰ ਜਦੋਂ ਦਾ ਪੰਜਾਬ ਦੇ ਵਿੱਚ ਨਸ਼ਾ ਵਧਿਆ ਹੈ ਉਸ ਤੋਂ ਬਾਅਦ ਲੁੱਟਾਂ ਖੋਹਾਂ ਚੋਰੀਆਂ ਠੱਗੀਆਂ ਅਤੇ ਇੱਥੋਂ ਤੱਕ ਕ ਤ ਲ ਦੇ ਮਾਮਲੇ ਇੰਨੇ ਜ਼ਿਆਦਾ ਵਧ ਚੁੱਕੇ ਹਨ

ਜਿਸ ਦਾ ਕੋਈ ਹਿਸਾਬ ਨਹੀਂ ਹੈ ਇਸੇ ਤਰ੍ਹਾਂ ਦੀ ਸੋਸ਼ਲ ਮੀਡੀਆ ਉਤੇ ਅੱਜ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸੁਣਨ ਤੋਂ ਬਾਅਦ ਤੁਹਾਡੇ ਹੋਸ਼ ਉੱਡ ਜਾਣਗੇ ਪੁਲੀਸ ਕਰਮਚਾਰੀਆਂ ਦੇ ਵੱਲੋਂ ਦੱਸਿਆ ਗਿਆ ਕਿ ਛੱਬੀ ਜਨਵਰੀ ਦਾ ਪ੍ਰੋਗਰਾਮ ਚੱਲ ਰਿਹਾ ਸੀ ਇਸੇ ਦੌਰਾਨ ਸਾਨੂੰ ਇਕ ਜਾਣਕਾਰੀ ਮਿਲਦੀ ਹੈ ਕਿ ਕਿਸੇ ਘਰ ਦੇ ਵਿਚ ਇਕ ਲਾ ਸ਼ ਪਈ ਹੈ ਇਸਦੇ ਨਾਲ ਹੀ ਜਦੋਂ ਅਸੀਂ ਉੱਥੇ ਮੌਕੇ ਤੇ ਬੋਲਦੇ ਹਾਂ ਤਾਂ ਸਾਨੂੰ ਪਤਾ ਲੱਗਦਾ ਹੈ ਕਿ ਜਿਸ ਘਰ ਦੇ ਵਿਚ ਵਿਅਕਤੀ ਪਿਆ ਹੈ ਉਸ ਦਾ ਨਾਮ ਸਨੀ ਦੱਸਿਆ ਜਾ ਰਿਹਾ ਇਸੇ ਦੌਰਾਨ ਪੁਲਸ ਕਰਮਚਾਰੀਆਂ ਨੇ ਵੱਲੋਂ ਕਿਹਾ ਗਿਆ ਕਿ ਅਜੇ ਤੱਕ ਇਸ ਮਾਮਲੇ ਬਾਰੇ ਸਾਨੂੰ ਕੁਝ ਵੀ ਪਤਾ ਨਹੀਂ ਲੱਗਿਆ

ਕਿ ਆਖਰਕਾਰ ਇਹ ਸਭ ਕਿਸ ਨੇ ਕੀਤਾ ਕਿਉਂ ਕੀਤਾ ਇਸ ਪਿੱਛੇ ਅਜੇ ਤਕ ਸਾਨੂੰ ਕੁਝ ਵੀ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ ਪਰ ਉਸ ਦੇ ਭਰਾ ਦੇ ਵੱਲੋਂ ਤੋਂ ਕੁਝ ਕਿਹਾ ਜਾ ਰਿਹਾ ਹੈ ਉਸ ਦੇ ਆਧਾਰ ਤੇ ਅਸੀਂ ਐਫਆਈਆਰ ਦਰਜ ਕਰ ਲਏ ਅਤੇ ਅਸੀਂ ਅਜੇ ਇਸ ਮਾਮਲੇ ਦੀ ਪੂਰੀ ਜਾਂਚ ਪੜਤਾਲ ਕਰਾਂਗੇ ਕਿ ਆਖਿਰਕਾਰ ਇਸ ਪਿੱਛੇ ਦਾ ਪੂਰਾ ਮਾਮਲਾ ਕੀ ਹੈ ਕਿਸ ਨੇ ਇਸ ਵਿਅਕਤੀ ਦਾ ਕਤਲ ਕੀਤਾ ਅਤੇ ਇਸ ਵਿਅਕਤੀ ਦੀ ਮੌਤ ਕਿਸ ਤਰੀਕੇ ਦੇ ਨਾਲ ਹੋਈ ਇਸ ਦੀ ਜਾਂਚ ਪੜਤਾਲ ਬੜੀ ਬਰੀਕੀ ਨਾਲ ਕੀਤੀ ਜਾਵੇਗੀ ਅਤੇ ਇਸ ਮਾਮਲੇ ਨੂੰ ਜਲਦੀ ਹੀ ਸੁਲਝਾ ਲਿਆ ਜਾਵੇਗਾ ਬਾਕੀ ਦੀ ਜਾਣਕਾਰੀ ਦੌਰਾਨ ਵੀਡੀਓਜ਼ ਮਿਲ ਜਾਵੇਗੀਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *