ਪੰਜਾਬ ਦੇ ਤਿੰਨ ਸੌ ਪਚਵੰਜਾ ਸਰਕਾਰੀ ਸਕੂਲਾਂ ਨੂੰ ਕੇਂਦਰ ਬੀ ਪੀ ਐਸ ਸੀ ਸਕੂਲ ਸਕੀਮ ਦੇ ਤਹਿਤ ਚੁਣਿਆ ਗਿਆ ਇਹਨਾਂ ਸਕੂਲਾਂ ਨੂੰ ਅਗਲੇ ਪੰਜ ਸਾਲਾਂ ਤੱਕ ਇਸ ਸਕੀਮ ਦੇ ਤਹਿਤ ਨੈਸ਼ਨਲ ਐਜ਼ੂਕੇਸ਼ਨ ਪਾਲੀਸੀ ਦੇ ਵੱਖ ਵੱਖ ਪੈਰਾਮੀਟਰ ਲਾਗੂ ਕਰਨ ਦੇ ਲਈ ਚੁਣਿਆ ਗਿਆ ਹੈ ਇਸਦੇ ਨਾਲ ਹੀ ਰਸੂਲਾਂ ਵਿਚ ਇਨਫਰਾਸਟਰਕਚਰ ਤੋਂ ਲੈ ਕੇ ਆਧੁਨਿਕ ਲਰਨਿੰਗ ਸਹੂਲਤਾਂ ਤੱਕ ਪ੍ਰਦਾਨ ਕਰਨ ਲਈ ਕੇਂਦਰੀ ਯੋਜਨਾ ਤੋਂ ਫੰਡਿੰਗ ਕੀਤੀ ਜਾਵੇਗੀ ਇਸਦੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਸਰਕਾਰ ਦੇ ਵੱਲੋਂ ਇਕ ਬਹੁਤ ਵੱਡਾ ਫ਼ੈਸਲਾ ਲੈ ਲਿਆ ਗਿਆ ਪੰਜਾਬ ਸਰਕਾਰ ਛੋਟੇ ਵਿਦਿਆਰਥੀਆਂ ਲਈ ਅਹਿਮ ਕਦਮ ਚੁੱਕਣ ਜਾ ਰਹੀ ਹੈ
ਦਰਾਸਲ ਲੰਬੇ ਸਮੇਂ ਤੋਂ ਨੌਜਵਾਨ ਵਿਦਿਆਰਥੀ ਵਾਧੂ ਕਿਤਾਬਾਂ ਅਤੇ ਸਿਲੇਬਸ ਦਾ ਬੋਝ ਚੁੱਕ ਰਹੇ ਹਨ ਇਸ ਕਾਰਨ ਉਨ੍ਹਾਂ ਦਾ ਬਚਪਨ ਕਿਤਾਬਾਂ ਦੇ ਬੋਝ ਹੇਠ ਦੱਬਿਆ ਜਾਪਦਾ ਹੈ ਪਰ ਹੁਣ ਜਲਦੀ ਹੀ ਬੱਚਿਆਂ ਨੂੰ ਇਸ ਤੋਂ ਰਾਹਤ ਮਿਲਣ ਵਾਲੀ ਹੈ ਇਸਦੇ ਨਾਲ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਇੱਕ ਹੋਰ ਖ਼ਬਰ ਨਿਕਲ ਕੇ ਸਾਹਮਣੇ ਆਇਆ ਕੇਂਦਰੀ ਗਰਾਊਂਡ ਵਾਟਰ ਬੋਰਡ ਵੱਲੋਂ ਪੰਜਾਬ ਸਬੰਧੀ ਜਾਰੀ ਨਵੀਂ ਰਿਪੋਰਟ ਵਿਚ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਇਸ ਖੁਲਾਸੇ ਨੇ ਪੰਜਾਬ ਲਈ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ ਕੇਂਦਰ ਗਰਾਊਂਡ ਵਾਟਰ ਬੋਰਡ ਵੱਲੋਂ ਜਾਰੀ ਕੀਤੀ ਗਈ 2022 ਦੀ ਤਾਜ਼ਾ ਰਿਪੋਰਟ ਅਨੁਸਾਰ ਦੇਸ਼ ਭਰ ਚੋ ਪੰਜਾਬ ਇੱਕ ਸੂਬਾ ਹੈ ਜਿੱਥੇ ਸਾਲਾਨਾ ਸੇਫ
ਮਿਕਦਾਰ ਤੋਂ ਕਿਤੇ ਵੱਧ ਧਰਤੀ ਹੇਠ ਪਾਣੀ ਕੱਢਿਆ ਜਾ ਰਿਹਾ ਇਹਦੇ ਨਾਲ ਈ ਆ ਗਈ ਖਬਰ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ਦਫ਼ਤਰਾਂ ਨੂੰ ਲੈ ਕੇ ਜਾਰੀ ਸਖਤ ਹੁਕਮ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਕੰਮ ਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਨਾਗਰਿਕ ਕੇਂਦਰਿਤ ਸੇਵਾਂਵਾ ਪ੍ਰਦਾਨ ਕਰਨ ਲਈ ਅੱਜ ਹੀ ਭਾਗ ਦੇ ਸਾਰੇ ਖੇਤਰੀ ਦਫਤਰ ਵਿਚ ਕਰਮਚਾਰੀਆਂ ਦੀ ਹਾਜ਼ਰੀ ਲਈ ਵਾਰ ਮੈਟ੍ਰਿਕ ਮਸ਼ੀਨਾਂ ਲਾਉਣ ਦੇ ਨਿਰਦੇਸ਼ ਦਿੱਤੇ ਹਨ ਇਸ ਸਬੰਧੀ ਜਾਣਕਾਰੀ ਦਿੰਦਿਆ ਕਹਿਣ ਮੰਤਰੀ ਨੇ ਦੱਸਿਆ ਕਿ ਇਹ ਦੇਖਣ ਵਿਚ ਆਇਆ ਹੈ ਕਿ ਪੰਜਾਬ ਭਰ ਦੇ ਪਿੰਡ ਦਫ਼ਤਰਾਂ ਵਿਚ ਖੋਜ ਮੁਲਾਜ਼ਮਾਂ ਦੇ ਵੀ ਨਾਲ ਆ ਰਹੇ ਹਨ ਜਿਸ ਕਾਰਨ ਲੋਕਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ