ਕੀ ਬਣੂ ਪੰਜਾਬ ਦਾ, ਕਿਵੇਂ ਦੇ ਹਨ ਇਸ ਵੇਲੇ ਹਾਲਾਤ

Viral Update

ਆਮ ਆਦਮੀ ਪਾਰਟੀ ਦੇ ਵੱਲੋਂ ਕਈ ਤਰ੍ਹਾਂ ਦੇ ਕੰਮ ਦਾ ਕੀਤੇ ਜਾ ਰਹੇ ਹਨ ਪਰ ਨਾਲ ਹੀ ਤੁਹਾਨੂੰ ਵੀ ਦੱਸਣਾ ਚਾਹੁੰਦੇ ਹਾਂ ਕਿ ਜਿਸ ਤਰ੍ਹਾਂ ਦੀਆਂ ਸਕੀਮਾਂ ਮਾਰਨੀ ਪਾਰਟੀ ਦੇ ਵੱਲੋਂ ਉਸ ਵੇਲੇ ਚਲਾਈਆਂ ਗਈਆਂ ਸਕੀਮਾਂ ਅਜੇ ਤੱਕ ਪੂਰੀ ਤਰੀਕੇ ਨਾਲ ਲਾਗੂ ਨਹੀਂ ਕੀਤੀਆਂ ਗਈਆਂ ਹਨ ਬਸ ਇਨਾ ਦੇ ਵੱਲੋਂ ਹਰ ਵਾਰ ਜਿਹੜਾ ਹੈ ਆ ਕੇ ਬੋਲ ਦਿੱਤਾ ਜਾਂਦਾ ਹੈ ਕਿ ਹੁਣ ਸਕੀਮ ਲਾਗੂ ਕਰ ਦਿੱਤੀ ਜਾਵੇਗੀ ਪਰ ਕਿਸੇ ਵੀ ਤਰੀਕੇ ਦੇ ਨਾਲ ਸਕੀਮ ਜਿਹੜੀ ਆਓ ਲਾਗੂ ਨਹੀਂ ਹੋ ਰਹੀ ਹੈ ਅਤੇ ਔਰਤਾਂ ਦੇ ਵੱਲੋ ਇਹ ਗੱਲ ਕਹੀ ਜਾ ਰਹੀ ਹੈ ਕਿ ਜਿਸ ਤਰੀਕੇ ਨਾਲ ਭਗਵੰਤ ਮਾਨ ਵੱਲੋਂ ਕੀਤਾ ਗਿਆ

ਉਸ ਵਾਅਦੇ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਜੇ ਤਕ ਖਰੇ ਨਹੀਂ ਉਤਰੇ ਹਨ ਜਿਵੇਂ ਕਿ ਔਰਤਾਂ ਨੂੰ ਹਜ਼ਾਰ ਰੁਪਿਆ ਦੇਣ ਦੀ ਗੱਲ ਆਖੀ ਸੀ ਪਰੋੜਤਾ ਨੂੰ ਕਿਸੇ ਵੀ ਤਰ੍ਹਾਂ ਦੇ ਨਾਲ ਕੋਈ ਵੀ ਹਜ਼ਾਰ ਪਿਆ ਜੋ ਨਹੀਂ ਦਿੱਤਾ ਜਾ ਰਿਹਾ ਇਸ ਦੇ ਵੱਡੇ ਸਵਾਲ ਖੜੇ ਹੋ ਰਹੇ ਹਨ ਕਈ ਲੋਕਾਂ ਦੇ ਵੱਲੋਂ ਕਈ ਤਰ੍ਹਾਂ ਦੀਆਂ ਅਜਿਹੀਆਂ ਗੱਲਾਂ ਹਨ ਜੋ ਸਾਹਮਣੇ ਆ ਰਹੀਆਂ ਹਨ ਅਤੇ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਹਾਕ ਆਈ ਉੱਡ ਦੀਆ ਖਬਰਾ ਨਿਕਲ ਕੇ ਸਾਹਮਣੇ ਆ ਰਹੀਆਂ ਹਨ ਕਿ ਜਦੋਂ 2024 ਸ਼ੁਰੂ ਹੋਵੇਗਾ ਉਸਦੇ ਬੇਕਸਾਂ ਦਾ ਆਮ ਆਦਮੀ ਪਾਰਟੀ ਦੇ ਵੱਲੋਂ ਇਸ ਸਕੀਮ ਨੂੰ ਲਾਗੂ ਕੀਤਾ ਜਾ ਸਕਦਾ ਹੈ

ਪਰ ਜੇਕਰ ਅਸੀਂ ਗੱਲ ਕਰੀਏ ਕਿ ਇਹ ਪਹਿਲਾਂ ਲਾਗੂ ਹੋ ਜਾਵੇਗੀ ਤਾਂ ਇਸ ਤਰ੍ਹਾਂ ਦੇ ਨਾਲ ਕੁਝ ਵੀ ਨਹੀਂ ਹੋਣ ਵਾਲਾ ਹੈ ਕਿਉਂਕਿ ਜਿਸ ਤਰ੍ਹਾਂ ਦੇ ਨਾਲ ਇਸ ਸਕੀਮ ਨੂੰ ਲਾਗੂ ਕਰਨ ਲਈ ਪੈਸਾ ਚਾਹੀਦਾ ਹੈ ਸਰਕਾਰ ਦੇ ਕੋਲ ਹੈ ਕਿਉਂਕਿ ਇਸ ਪੈਸੇ ਨੂੰ ਦੇਣ ਦੇ ਲਈ ਤਕਰੀਬਨ ਕਰੋੜਾਂ ਰੁਪਏ ਲੱਗ ਜਾਂਦੇ ਹਨ ਪੰਜਾਬ ਦੀ ਹਰ ਇਕ ਔਰਤ ਨੂੰ ਹਵਾ ਦੇਣ ਦੀ ਗੱਲ ਕੀਤੀ ਹੈ ਜੇਕਰ ਉਹ ਇੱਕ ਵਾਰ ਵੀ ਦੇ ਦਿੱਤੀ ਗਈ ਤਾਂ ਉਸ ਤੋਂ ਬਾਅਦ ਸਰਕਾਰ ਨੂੰ ਪਤਾ ਲੱਗ ਜਾਵੇਗਾ ਕਿ ਕਿਸ ਤਰੀਕੇ ਨਾਲ ਹਲਾਤ ਜਿਹੜਿਆਂ ਨੂੰ ਬਦ ਤੋਂ ਬੱਤਰ ਹੋ ਜਾਣੇ ਨੇ ਕਿਉਂਕਿ ਲੱਖਾਂ ਕਰੋੜਾਂ ਰੁਪਿਆ ਜੜ ਹੈ ਇਸੇ ਤਰੀਕੇ ਨਾਲ ਵੰਡ ਦਿੱਤਾ ਜਾਵੇਗਾ ਤਾਂ ਬਹੁਤ ਵੱਡਾ ਨੁਕਸਾਨ ਪੰਜਾਬ ਨੂੰ ਹੋ ਸਕਦਾ ਹੈ ਪਰ ਉਥੇ ਹੀ ਆਮ ਆਦਮੀ ਪਾਰਟੀ ਨੇ ਵਾਧਾ ਵੀ ਕਰ ਦਿੱਤਾ ਅਤੇ ਔਰਤਾਂ ਉਡੀਕ ਕਰ ਰਹੀਆਂ ਹਨ ਤੇ ਇਹ ਹੁਣ ਦੇਣਾ ਵੀ ਬਹੁਤ ਜ਼ਿਆਦਾ ਜ਼ਰੂਰੀ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *