ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਖ਼ਬਰਾਂ ਨਿਕਲ ਕੇ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਅਤੇ ਅੱਜ ਦੇ ਸਮੇਂ ਦੇ ਵਿੱਚ ਤਾਂ ਕਨੇਡਾ ਦੇ ਵਿਚੋਂ ਬਹੁਤ ਸਾਰੀਆਂ ਖ਼ਬਰਾਂ ਨਿਕਲ ਕੇ ਸਾਹਮਣੇ ਆ ਰਹੀਆਂ ਹਨ ਸਭ ਤੋਂ ਪਹਿਲਾਂ ਤਾਂ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅੱਜ ਦੇ ਸਮੇਂ ਦੇ ਵਿੱਚ ਬਹੁਤ ਸਾਰੇ ਅਜਿਹੇ ਬੱਚੇ ਹਨ ਜਿਨ੍ਹਾਂ ਦੇ ਵੱਲੋਂ ਇਹ ਬਿਲਕੁਲ ਵੀ ਨਹੀਂ ਦੱਸਿਆ ਜਾ ਰਿਹਾ ਹੈ ਕਿ ਅਸੀਂ ਵਾਪਸ ਪੰਜਾਬ ਆ ਰਹੇ ਹਾਂ ਉਨ੍ਹਾਂ ਦੇ ਵੱਲੋਂ ਇਹ ਬਿਲਕੁਲ ਵੀ ਨਹੀਂ ਦੱਸਿਆ ਜਾ ਰਿਹਾ ਅਤੇ ਉਨ੍ਹਾਂ ਦੇ ਵੱਲੋਂ ਅਚਾਨਕ ਹੀ ਘਰ ਦੇ ਵਿੱਚ ਆ ਕੇ ਆਪਣੇ ਮਾਪਿਆਂ ਨੂੰ ਬਹੁਤ ਵੱਡਾ ਸਰਪ੍ਰਾਈਜ਼ ਦਿੱਤਾ ਜਾ ਰਿਹਾ ਹੈ
ਇਸ ਦੇ ਨਾਲ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਸ਼ੋਸ਼ਲ ਮੀਡੀਆ ਦੇ ਉੱਤੇ ਅੱਜ ਇਕ ਵੀਡੀਓ ਬਹੁਤ ਜ਼ਿਆਦਾ ਭਾਵੁਕ ਕਰ ਦੇਣ ਵਾਲੀ ਗੱਲ ਹੈ ਇਸ ਵੀਡੀਓ ਵਿੱਚ ਤੁਸੀਂ ਦੇਖੋਗੇ ਕਿ ਕੌਣ ਮੁੰਡਾ ਜੋ ਕਿ 12 ਸਾਲ ਬਾਅਦ ਆਪਣੇ ਘਰ ਪਹੁੰਚਿਆ ਤਕਰੀਬਨ ਇਹ 12 ਸਾਲ ਤੋਂ ਆਪਣੇ ਘਰ ਤੋਂ ਦੂਰ ਵਿਦੇਸ਼ਾਂ ਵਿੱਚ ਕੰਮ ਕਰਦਾ ਸੀ ਅਤੇ ਇਹ ਕਹਿੰਦਾ ਹੈ ਕਿ ਮੈਂ ਇਥੇ ਕਿਸੇ ਨੂੰ ਮਿਲਣ ਵਾਸਤੇ ਆਇਆਂ ਹਾਂ ਅਤੇ ਆਪਣੇ ਪਿਉ ਦਾ ਨਾਮ ਲੈ ਕੇ ਉਸ ਨੂੰ ਬੁਲਾਉਣ ਦੀ ਗੱਲ ਕਰਦਾ ਹੈ ਮਾਂ ਤੋਂ ਪਹਿਲਾਂ ਤਾਂ ਉਸ ਨੂੰ ਪਛਾਣਿਆ ਹੀ ਨਹੀਂ ਜਾਂਦਾ ਹੈ ਕਿਉਂਕਿ ਉਸ ਨੇ ਮੂੰਹ ਤੇ ਕੱਪੜਾ ਲਿਆ ਹੁੰਦਾ ਹੈ
ਪਰ ਜਦੋਂ ਉਸ ਦੇ ਵੱਲੋਂ ਮੂੰਹ ਦੇ ਉੱਤੋਂ ਕੱਪੜਾ ਚੱਕਿਆ ਜਾਂਦਾ ਹੈ ਤੇ ਮਾਂ ਨੇ ਜਦੋਂ ਆਪਣਾ ਪੁੱਤ ਨੂੰ ਵੇਖਦੀ ਐ ਤਾਂ ਉਸ ਨੂੰ ਗੱਲ ਲਾਕੇ ਰੋਂਦੀ ਏ ਕਿਉਂਕਿ ਇਸ ਭੱਤੇ ਵੱਲੋਂ ਆਪਣੇ ਮਾਪਿਆਂ ਦੇ ਨਾਲ ਥੋੜ੍ਹਾ ਜਿਹਾ ਮਜ਼ਾਕ ਵੀ ਕੀਤਾ ਗਿਆ ਅਤੇ ਇਸ ਦੇ ਨਾਲ ਮਾਨ ਵੱਲੋਂ ਆਪਣੇ ਬੱਚੇ ਨੂੰ ਪਛਾਣ ਲਿਆ ਜਾਂਦਾ ਹੈ ਕਿ ਮੇਰਾ ਇਹ ਕੀਤਾ ਅਤੇ ਬਾਅਦ ਵਿਚ ਉਸ ਨੂੰ ਗਲ ਨਾਲ ਲਗਾਕੇ ਸਾਰੇ ਪਰਿਵਾਰ ਨੂੰ ਅੰਦਰੋਂ ਵਾਜਾਂ ਮਾਰੀਆਂ ਜਾਂਦੀਆਂ ਹਨ ਕਿ ਸਾਡਾ ਲਾਡਲਾ ਪੁੱਤ ਹੁਣ ਵਾਪਸ ਆ ਗਿਆ ਹੈ ਅਤੇ ਕਈ ਤਰ੍ਹਾਂ ਦੀਆਂ ਗੱਲਾਂ ਜੁੜੀਆਂ ਹਨ ਉਹ ਕਹੀਆਂ ਜਾਂਦੀਆਂ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇਵੇ ਚੱਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ