ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਇੱਕ ਖਬਰ ਕਾਫੀ ਜ਼ਿਆਦਾ ਭਖ ਰਹੀ ਹੈ ਜੋ ਕਿ ਰਿਸ਼ਵਤ ਨੂੰ ਲੈ ਕੇ ਹੈ ਦਰਾਸਲ ਆਮ ਆਦਮੀ ਪਾਰਟੀ ਦੇ ਕਾਫ਼ਲੇ ਵੱਲੋਂ ਸਾਢੇ ਚਾਰ ਲੱਖ ਰੁਪਏ ਦੀ ਰਿਸ਼ਵਤ ਮੰਗੀ ਗਈ ਜਿਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ ਗਈ ਜਿਸ ਤੋਂ ਮਗਰੋਂ ਲੋਕਾਂ ਵਿੱਚ ਉਹ ਹੁਣ ਕਾਫੀ ਗਰਮਾ ਗਿਆ ਅਤੇ ਲੋਕਾਂ ਆਮ ਆਦਮੀ ਪਾਰਟੀ ਦੇ ਤੋਂ ਵਿਸ਼ਵਾਸ ਉੱਠ ਗਿਆ ਅਤੇ ਆਮ ਆਦਮੀ ਪਾਰਟੀ ਦੇ ਮੈਲੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪ੍ਰੰਤੂ ਅਜੇ ਤੱਕ ਕੋਈ ਵੀ ਉਸ ਖਿਲਾਫ ਕਾਰਵਾਈ ਨਹੀਂ ਹੋਈ ਜਿਸ ਤੋਂ ਮਗਰੋਂ ਇਕ ਆਡੀਓ ਵੀ ਵਾਇਰਲ ਹੋ ਜਾਂਦੀ ਹੈ
ਜਿਸ ਤੋਂ ਸਾਫ ਪਤਾ ਲੱਗਦਾ ਹੈ ਕਿ ਕਿਸ ਤਰ੍ਹਾਂ ਰਿਸ਼ਵਤ ਮੰਗਦਾ ਹੈ ਤਵੰਗਰ ਦਾ ਕੰਮ ਤਾਂ ਆਮ ਹੋ ਗਿਆ ਹੈ ਇਹ ਲੋਕ ਆਮ ਨਾਗਰਿਕ ਬੁਰੀ ਸੋਚ ਲੈਂਦੇ ਹਨ ਤੇ ਫਿਰ ਉਨ੍ਹਾਂ ਦਾ ਕੰਮ ਕਰ ਕੇ ਦਿੰਦੇ ਹਨ ਇਕ ਤਾਂ ਇਨਾਂ ਨੂੰ ਸਰਕਾਰੀ ਤਨਖਾਹ ਇੰਨੀ ਜ਼ਿਆਦਾ ਮਿਲਦੀਆਂ ਹਨ ਅਤੇ ਉਸ ਦੇ ਬਾਵਜੂਦ ਵੀ ਇਹ ਆਮ ਨਾਗਰਿਕ ਨੂੰ ਤੰਗ-ਪ੍ਰੇਸ਼ਾਨ ਕਰਦੇ ਹਨ ਅਤੇ ਉਨ੍ਹਾਂ ਤੋਂ ਵੀ ਪੈਸੇ ਮੰਗਦੇ ਹਨ ਪੰਜਾਬ ਪੁਲਿਸ ਦੀਆ ਤਾਂ ਇਹੋ ਜਿਹੀ ਵੀਡੀਓ ਤੁਸੀਂ ਬਹੁਤ ਸਾਰੀਆਂ ਵਿਖੇ ਹੋਣਗੀਆਂ ਇਸ ਕਰਕੇ ਪੰਜਾਬ ਪੁਲਿਸ ਏਨੀ ਜ਼ਿਆਦਾ ਬਦਨਾਮ ਹੋ ਚੁੱਕੀ ਹੈ ਕਿ ਕੀ ਹੁਣ ਤਾਂ ਵੱਡੇ ਵੱਡੇ ਲੀਡਰਾਂ ਲਈ ਵੀ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ
ਤੇਰਾ ਰੂਪ ਬਿਲਕੁਲ ਸ਼ਰਮ ਨਹੀਂ ਆਉਂਦੀ ਕਿ ਕਿਸ ਤਰਾਂ ਹੀ ਇੰਡੀਆ ਵੱਡੀਆਂ ਰਿਸ਼ਵਤਾਂ ਮੰਗਦੇ ਹਨ ਨਾਗਰਿਕ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨ ਕਰਦੇ ਹਨ ਪੰਜਾਬ ਸਰਕਾਰ ਨੂੰ ਕੁਝ ਤਾਂ ਇਨ੍ਹਾਂ ਬਾਰੇ ਸੋਚਣਾ ਚਾਹੀਦਾ ਹੈ ਭਾਵੇਂ ਇਹ ਆਮ ਆਦਮੀ ਪਾਰਟੀ ਦੇ ਲੀਡਰ ਕਿਸੇ ਹੋਰ ਪਾਰਟੀ ਦੇ ਲੀਡਰ ਹਰ ਇੱਕ ਨੂੰ ਸਜ਼ਾ ਬਰਾਬਰ ਮਿਲਣੀ ਚਾਹੀਦੀ ਹੈ ਅਸੀਂ ਤੁਹਾਡੇ ਨਾਲ ਇਕ ਵੀਡੀਓ ਵੀ ਸਾਂਝੀ ਕੀਤੀ ਹੈ ਜਿਸ ਦੇ ਵਿਚ ਇਹ ਸਾਰੀ ਵਾਰਦਾਤ ਕੈਦ ਹੋ ਗਈ ਵੀਡੀਓ ਵਿੱਚ ਪੂਰੀ ਜਾਣਕਾਰੀ ਵੇਖ ਸਕਦੇ ਹੋ ਕਿਸ ਤਰ੍ਹਾਂ ਇਨ੍ਹਾਂ ਲੀਡਰਾਂ ਵੱਲੋਂ ਰਿਸ਼ਤਾ ਲਈਆਂ ਜਾਂਦੀਆਂ ਹਨ ਜਿਕਰਪੁਰ ਕੋਈ ਜਾਣਕਾਰੀ ਸਾਡੇ ਕੋਲ ਆਵੇਗੀ ਉਹ ਵੀ ਸਭ ਤੋਂ ਪਹਿਲਾਂ ਸਾਂਝੀ ਕੀਤੀ ਜਾਵੇਗੀ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ