ਜਿਹੜੀ ਖਬਰ ਹੁਣ ਅਸੀਂ ਤੁਹਾਡੇ ਨਾਲ ਸਾਂਝੀ ਕਰਨ ਜਾ ਰਹੇ ਹਾਂ ਇਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਕੇ ਰੱਖ ਦਿੱਤਾ ਹੈ ਜਿਸ ਤੋਂ ਪਤਾ ਲੱਗੇ ਕਿ ਅੱਜਕਲ੍ਹ ਲੋਕਾਂ ਵਿਚ੍ ਇਨਸਾਨੀਅਤ ਬਿਲਕੁਲ ਨਹੀਂ ਰਹਿ ਗਈ ਕਿਉਂਕਿ ਇਹ ਖ਼ਬਰ ਹੀ ਇਹੋ ਜਿਹੀਆਂ ਸਾਹਮਣੇ ਆ ਰਹੀਆਂ ਹਨ ਅਤੇ ਜਿਹੜੀ ਖਬਰ ਹੁਣ ਤੁਹਾਡੇ ਨਾਲ ਸਾਂਝੀ ਕਰਨ ਜਾ ਰਹੇ ਹਾਂ ਉਸ ਨੂੰ ਸੁਣਨ ਤੋਂ ਮਗਰੋਂ ਤਾਂ ਤੁਹਾਨੂੰ ਸਾਡੀ ਗੱਲ ਤੋਂ ਬਿਲਕੁੱਲ ਯਕੀਨ ਆ ਜਾਵੇਗਾ ਇਹ ਖਬਰ ਲੁਧਿਆਣੇ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਸਹੁਰੇ ਪਰਿਵਾਰ ਵੱਲੋਂ ਕੁੜੀ ਨੂ ਅਤੇ ਉਸ ਦੀ ਕੁੜੀ ਨੂੰ ਘਰ ਤੋਂ ਬਾਹਰ ਕੱਢ ਦਿੱਤਾ ਜਾਂਦਾ ਹੈ ਜਿਸ ਤੋਂ ਮਗਰੋਂ ਨੂਹ ਘਰ ਦੇ ਬਾਹਰ ਖੜ੍ਹੀ ਹੋ ਕੇ ਅਵਾਜ਼ਾਂ ਮਾਰਦੀ ਹੈ ਕਿ
ਸਾਨੂੰ ਗੇਟ ਖੋਲ੍ਹ ਦੋ ਸਹੁਰੇ ਪਰਿਵਾਰ ਵੱਲੋਂ ਭੇਟ ਨਹੀਂ ਖੋਹ ਲਿਆ ਜਾਂਦਾ ਜਿਸ ਤੋਂ ਬਾਅਦ ਪੁਲਿਸ ਦੀ ਸਹਾਇਤਾ ਲਈ ਜਾਂਦੀ ਅਤੇ ਪੁਲਿਸ ਵਿਭਾਗ ਤੇ ਪਹੁੰਚ ਜਾਂਦੀ ਹੈ ਜਿਸ ਤੋਂ ਮਗਰੋਂ ਘਰ ਤੋਂ ਬਾਹਰ ਕੱਢੀ ਹੋਈ ਨੂਹ ਦੱਸਦੀ ਹੈ ਕਿ ਮੇਰੇ ਪਤੀ ਨੂੰ ਵੀ ਉਨਾਂ ਨੇ ਸਾਜ਼ਿਸ਼ ਕਰ ਕੇ ਮਾਰ ਦਿੱਤਾ ਹੈ ਅਤੇ ਮੈਨੂੰ ਵੀ ਹੁਣ ਘਰ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਮੈਨੂੰ ਇਨਸਾਫ ਚਾਹੀਦਾ ਹੈ ਮੇਰੀ ਇਕ ਛੋਟੀ ਬੱਚੀ ਹੈ ਅਸੀਂ ਕਿਧਰ ਨੂੰ ਜਾਈਏ ਤਾਂ ਉਹ ਘਰ ਦੇ ਵਿੱਚ ਬਹੁਤ ਤੰਗ ਪ੍ਰੇਸ਼ਾਨ ਵੀ ਕਰਦੇ ਹਨ ਇਹੋ ਜਿਹੀਆਂ ਖ਼ਬਰਾਂ ਅਕਸਰ ਅੱਜ-ਕੱਲ੍ਹ ਵੇਖਣ ਨੂੰ ਮਿਲਦੀਆਂ ਹਨ ਲੋਕਾਂ
ਵਿੱਚ ਅੱਜ ਕੱਲ ਪਿਆਰ ਨਹੀਂ ਰਿਹਾ ਅਤੇ ਇਕ ਦੂਜੇ ਨਾਲ ਇਹੋ ਜਿਹੇ ਕੰਮ ਕਰ ਦਿੰਦੇ ਹਨ ਜਿਸ ਛੋਟੀ ਬੱਚੀ ਦਾ ਕੀ ਕਸੂਰ ਸੀ ਇਹੋ ਜਿਹੇ ਦਰਿੰਦਿਆਂ ਦੇ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਇਸ ਪੂਰੇ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ ਦੇ ਉਪਰ ਕਾਫੀ ਤੇਜ਼ੀ ਨਾਲ ਵਾਇਰਲ ਵੀ ਹੋ ਰਹੀ ਹੈ ਜੇ ਅਸੀਂ ਤੁਹਾਡੇ ਨਾਲ ਸਾਂਝੀ ਕਰ ਦਿੱਤੀ ਹੈ ਤੁਸੀਂ ਵੀਡੀਓ ਦੀ ਮਦਦ ਦੇ ਨਾਲ ਪੂਰੀ ਜਾਣਕਾਰੀ ਚੰਗੀ ਤਰ੍ਹਾਂ ਹਾਸਲ ਕਰ ਸਕਦੇ ਹੋ ਤਾਂ ਜੋ ਤੁਹਾਨੂੰ ਹਰ ਇੱਕ ਖਬਰ ਚੰਗੀ ਤਰਾ ਪਤਾ ਲੱਗ ਸਕੇ ਇਹ ਖ਼ਬਰ ਯੂਟਿਊਬ ਤੋਂ ਲਈ ਗਈ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ