ਜਿਹੜੀ ਘਟਨਾ ਦੀ ਅੱਜ ਅਸੀਂ ਤੁਹਾਡੇ ਨਾਲ ਜਾਣਕਾਰੀ ਸਾਂਝੀ ਕਰਨ ਜਾ ਰਹੇ ਹਾਂ ਉਸ ਤੋਂ ਮਗਰੋਂ ਤੁਸੀਂ ਕਹੋਗੇ ਕਿ ਪੰਜਾਬ ਪੁਲਿਸ ਆਪਣਾ ਕੰਮ ਕੀ ਕਰ ਰਹੀ ਹੈ ਕਿ ਪੰਜਾਬ ਪੁਲਿਸ ਤੋਂ ਅੱਜਕੱਲ੍ਹ ਕੋਈ ਡਰਦਾ ਵੀ ਨਹੀਂ ਜਿਸ ਕਰ ਕੇ ਇਹ ਸ਼ਰੇਆਮ ਗੁੰਡਾਗਰਦੀ ਕਰਦੇ ਹਨ ਕਿਉਂਕਿ ਖ਼ਬਰ ਹੀ ਇਹੋ ਜਿਹੀ ਸਾਹਮਣੇ ਆ ਰਹੀ ਹੈ ਬਹੁਤ ਸਾਰੀਆਂ ਖ਼ਬਰਾਂ ਵਿਖੇ ਹੋਣਗੇ ਜਿਸ ਦੇ ਵਿਚ ਗੁੰਡਾਗਰਦੀ ਸ਼ਰੇਆਮ ਕੀਤੀ ਜਾਂਦੀ ਹੈ ਪਰ ਇਹਨਾ ਗੁੰਡਿਆਂ ਨੂੰ ਪੰਜਾਬ ਪੁਲੀਸ ਦਾ ਬਿਲਕੁਲ ਵੀ ਡਰ ਨਹੀਂ ਰਿਹਾ ਜਿਸ ਕਰਕੇ ਸ਼ਰੇਆਮ ਆਪਣੀ ਗੁੰਡਾਗਰਦੀ ਕਰਕੇ ਆਪਣਾ ਦਬਦਬਾ ਇਲਾਕਿਆਂ ਵਿੱਚ ਪਾਉਂਦੇ ਹਨ ਅਤੇ ਹੁਣ ਖਬਰ ਹੀ ਸਾਹਮਣੇ ਆ ਰਹੀ ਹੈ
ਉਹ ਕਾਲਜ ਦਾ ਜੁੜੀ ਹੋਈ ਹੈ ਇਕ ਨੌਜਵਾਨ ਕਾਲਜ ਦੇ ਵਿੱਚ ਪੜ੍ਹਨ ਜਾਂਦਾ ਹੈ ਅਤੇ ਜਦੋਂ ਕਾਲਜ ਤੋਂ ਬਾਹਰ ਆਉਂਦਾ ਹੈ ਤਾਂ ਦਾਸ 12 ਮੁੰਡੇ ਆਉਂਦੇ ਹਨ ਅਤੇ ਤੇਜ ਹਥਿਆਰਾਂ ਨਾਲ ਉਸ ਉਪਰ ਹਮਲਾ ਕਰ ਦਿੰਦੇ ਹਨ ਜਿਸ ਵਿੱਚ ਉਸ ਦੇ ਕਾਫੀ ਸੱਟਾਂ ਲੱਗੀ ਦੀਆਂ ਹਨ ਪ੍ਰੰਤੂ ਉਹ ਗੁੰਡੇ ਪੁਲੀਸ ਤੋਂ ਵੀ ਨਹੀਂ ਡਰਦੇ ਅਤੇ ਆਪਣੀ ਗੁੰਡਾਗਰਦੀ ਚਾਲੂ ਰਖਦੇ ਹਨ ਉਸ ਨੌਜਵਾਨ ਦੇ ਉਪਰ ਹਮਲਾ ਕੀਤਾ ਜਾਂਦਾ ਹੈ ਅਤੇ ਜਦੋਂ ਮੁੰਡਾ ਬੇਹੋਸ਼ ਹੋ ਕੇ ਧਰਤੀ ਦੇ ਘਰ ਜਾਂਦਾ ਹੈ ਤਾਂ ਫਿਰ ਉਹ ਨੌਜਵਾਨ ਸਾਰੀ ਉਥੋਂ ਫਰਾਰ ਹੋ ਜਾਂਦੇ ਹਨ ਅਤੇ ਫਿਰ ਪੁਲਿਸ ਆਉਂਦੀ ਹੈ ਅਤੇ ਪਰਚਾ ਦਰਜ ਕਰਕੇ ਲੈ ਜਾਂਦੀ ਹੈ
ਜਿਸ ਤੋਂ ਮਗਰੋਂ ਮੁੰਡੇ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਜਾਂਦਾ ਹੈ ਮੁੰਡੇ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਸੀ ਜਿਸ ਤੋਂ ਮਗਰੋਂ ਮੁੰਡੇ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਪੁਲਿਸ ਨੇ ਬਣਦੇ ਹੋਏ ਪਰਚੇ ਦਰਜ ਕਰ ਲਏ ਹਨ ਜੇਕਰ ਇਸ ਵਿੱਚ ਹੋਰ ਕੋਈ ਅਪਡੇਟ ਸਾਹਮਣੇ ਆਵੇਗੀ ਉਹ ਜਲਦ ਤੁਹਾਡੇ ਨਾਲ ਸਾਂਝੀ ਕਰ ਦਿੱਤੀ ਜਾਵੇਗੀ ਇਸ ਦੀ ਵੀਡੀਓ ਸੀ ਤੁਹਾਡੇ ਨਾਲ ਸਾਂਝੀ ਕਰ ਦਿੱਤਾ ਜੋ ਕਿ ਸੋਸ਼ਲ ਮੀਡੀਆ ਉੱਪਰ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਇਸ ਵੀਡੀਓ ਨੂੰ ਸਕਿੰਟਾਂ ਵਿਚ ਲੱਖਾਂ ਲੋਕਾਂ ਨੇ ਵੇਖ ਲਿਆ ਤੁਸੀਂ ਵੀ ਇਸ ਵੀਡੀਓ ਨੂੰ ਆਖਰ ਤੱਕ ਵੇਖੋ ਖਬਰਾਂ ਦੇ ਲਈ ਸਾਡੇ ਨਾਲ ਜੁੜੇ ਰਹੋ ਧੰਨਵਾਦ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ