ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਇਹ ਵਾਅਦਾ ਕੀਤਾ ਸੀ ਕਿ ਲੋਕਾਂ ਦੇ ਖਾਤਿਆਂ ਵਿੱਚ ਪੰਦਰਾਂ ਪੰਦਰਾਂ ਲੱਖ ਰੁਪਏ ਪਾਏ ਜਾਣਗੇ ਪਰ ਅਜਿਹਾ ਨਹੀਂ ਹੋਇਆ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਦੇ ਉੱਤੇ ਨਰਿੰਦਰ ਮੋਦੀ ਦੇ ਉੱਤੇ ਤੰਜ ਕੱਸੇ ਜਾਂਦੇ ਹਨ ਅਤੇ ਅਮਿਤ ਸ਼ਾਹ ਨੇ ਇਹ ਤੱਕ ਕਹਿ ਦਿੱਤਾ ਸੀ ਕਿ ਇਹ ਸਿਰਫ ਜੁਮਲੇਬਾਜ਼ੀ ਸੀ ਅਤੇ ਵੋਟਾਂ ਲੈਣ ਦੇ ਲਈ ਇਹ ਸਭ ਕੁਝ ਕਹਿਣਾ ਹੀ ਪੈਂਦਾ ਹੈ ਪਰ ਇੱਕ ਕਿਸਾਨ ਨੂੰ ਅਜਿਹਾ ਲੱਗਿਆ ਕਿ ਉਸ ਦੇ ਬੈਂਕ ਖਾਤੇ ਵਿੱਚ ਸੱਚਮੁੱਚ ਹੀ ਪੰਦਰਾਂ ਲੱਖ ਰੁਪਏ ਆ ਗਏ ਹਨ ਅਤੇ
ਇਹ ਮੋਦੀ ਸਰਕਾਰ ਨੇ ਭੇਜੇ ਹਨ ਦੱਸ ਦੇਈਏ ਕਿ ਉਸ ਦੇ ਬੈਂਕ ਖਾਤੇ ਵਿੱਚ ਗਲਤੀ ਦੇ ਨਾਲ ਬੈਂਕ ਦੇ ਵੱਲੋਂ ਪੰਦਰਾਂ ਲੱਖ ਰੁਪਏ ਟਰਾਂਸਫਰ ਕਰ ਦਿੱਤੇ ਗਏ ਕਾਫੀ ਲੰਬਾ ਸਮਾਂ ਬੈਂਕ ਦੇ ਵੱਲੋਂ ਕੋਈ ਵੀ ਪ੍ਰਤੀਕਿਰਿਆ ਨਹੀਂ ਕੀਤੀ ਗਈ ਭਾਵ ਉਸ ਨੂੰ ਇਹ ਪੈਸੇ ਵਾਪਸ ਕਰਨ ਦੇ ਲਈ ਨਹੀਂ ਕਿਹਾ ਗਿਆ ਜਿਸ ਤੋਂ ਬਾਅਦ ਇਸ ਵਿਅਕਤੀ ਨੂੰ ਇਹ ਯਕੀਨ ਹੋ ਗਿਆ ਕਿ ਇਹ ਪੈਸੇ ਉਸੇ ਵਾਸਤੇ ਨਰਿੰਦਰ ਮੋਦੀ ਸਰਕਾਰ ਦੇ ਵੱਲੋਂ ਭੇਜੇ ਗਏ ਹਨ ਜਿਸ ਤੋਂ ਬਾਅਦ ਉਸਨੇ ਆਪਣਾ ਇੱਕ ਘਰ ਬਣਵਾਇਆ ਘਰ ਬਣਾਉਣ ਦੇ ਲਈ ਉਸ ਨੇ ਨੌੰ ਲੱਖ ਰੁਪਏ ਖਰਚ ਕਰ ਦਿੱਤਾ ਪਰ ਬਾਅਦ ਵਿਚ
ਇਸ ਬੈਂਕ ਦੇ ਵੱਲੋਂ ਇਹ ਗਲਤੀ ਨੂੰ ਸੁਧਾਰਨ ਦੀ ਕੋਸ਼ਿਸ਼ ਕੀਤੀ ਗਈ ਭਾਵ ਉਨ੍ਹਾਂ ਨੇ ਇਸ ਵਿਅਕਤੀ ਦੇ ਕੋਲ ਜਾ ਕੇ ਕਿਹਾ ਕਿ ਉਸ ਦੇ ਬੈਂਕ ਖਾਤੇ ਦੇ ਵਿਚ ਇਹ ਪੈਸੇ ਗਲਤੀ ਨਾਲ ਆ ਗਏ ਸੀ ਜਿਸ ਕਾਰਨ ਵਿਅਕਤੀ ਦੇ ਹੋਸ਼ ਉੱਡ ਗਏ ਜਾਣਕਾਰੀ ਮੁਤਾਬਕ ਇਹ ਮਾਮਲਾ ਮਹਾਰਾਸ਼ਟਰ ਦਾ ਹੈ ਜਿਥੇ ਇਕ ਕਿਸਾਨ ਦੇ ਖਾਤੇ ਵਿੱਚ ਪੰਦਰਾਂ ਲੱਖ ਰੁਪਏ ਆਏ ਸੀ ਸੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇੱਥੇ ਬੈਂਕ ਨੂੰ ਹੁਣ ਇਸ ਵਿਅਕਤੀ ਦੇ ਉੱਤੇ ਕਿਸੇ ਵੀ ਪ੍ਰਕਾਰ ਦਾ ਕੋਈ
ਚਾਰਜ ਨਹੀਂ ਲਗਾਉਣਾ ਚਾਹੀਦਾ ਭਾਵ ਉਸ ਨੂੰ ਕੋਈ ਵੀ ਜੁਰਮਾਨਾ ਨਹੀਂ ਲੱਗਣਾ ਚਾਹੀਦਾ ਕਿਉਂਕਿ ਉਸ ਦੇ ਖਾਤੇ ਦੇ ਵਿਚ ਬੈਂਕ ਨੇ ਗਲਤੀ ਦੇ ਨਾਲ ਪੈਸੇ ਭੇਜੇ ਸੀ ਅਤੇ ਛੇ ਮਹੀਨੇ ਬਾਅਦ ਉਸ ਨੂੰ ਇਸ ਗੱਲ ਬਾਰੇ ਜਾਣਕਾਰੀ ਦਿੱਤੀ ਗਈ ਇਸ ਦੌਰਾਨ ਉਸ ਨੇ ਆਪਣਾ ਘਰ ਵੀ ਬਣਵਾ ਲਿਆ ਪੈਸਾ ਵੀ ਖਰਚ ਕਰ ਦਿੱਤਾ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ