ਸਿੰਗਰ ਕਰਨ ਔਜਲਾ ਅਤੇ ਪਾਲਕ ਵਿਆਹ ਬੰਧਨ ਵਿਚ ਬੱਝੇ, ਸਮੁੰਦਰ ਕੰਢੇ ਫੋਟੋਸ਼ੂਟ ਦੀ ਵੀਡੀਓ ਆਈ ਸਾਹਮਣੇ

Viral Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅੱਜ ਬਹੁਤੀ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਪੰਜਾਬ ਦੇ ਮਸ਼ਹੂਰ ਕਲਾਕਾਰ ਕਰਨ ਔਜਲੇ ਦਾ ਵਿਆਹ ਹੋ ਚੁੱਕੀ ਹੈ ਇਸ ਦੀ ਜਾਣਕਾਰੀ ਕਰਨ ਔਜਲੇ ਦੇ ਉਤੇ ਆਪਣੀ ਫੋਟੋ ਯਕੀਨ ਕਰਕੇ ਲੋਕਾਂ ਦੇ ਨਾਲ ਆਪਣਿਆਂ ਵਿਆਹ ਦੀਆਂ ਕੁਝ ਖੂਬਸੂਰਤ ਵੀਡੀਓ ਸਾਂਝੀਆਂ ਕੀਤੀਆਂ ਹਨ ਕਰਨ ਔਜਲੇ ਦੇ ਵੱਲੋਂ ਆਪਣੀਆਂ ਖ਼ੂਬਸੂਰਤ videos ਲੋਕਾਂ ਦੇ ਸਾਹਮਣੇ ਵੱਲ ਕੀਤੀਆਂ ਹਨ ਉਹਨਾਂ ਦੇ ਵਿੱਚੋਂ ਇੱਕ ਵੀਡੀਓ ਸਮੁੰਦਰ ਦੇ ਕਿਨਾਰੇ ਦੋ ਘੋੜਿਆਂ ਦੇ ਵਿਚਕਾਰ ਦੋਨਾਂ ਦੇ ਵੱਲੋਂ ਇਕ ਬਹੁਤ ਸੋਹਣੀ ਫੋਟੋ ਖਿੱਚੀ ਗਈ ਜਿਸ ਨੂੰ ਦੇਖ ਕੇ ਬਹੁਤ ਜ਼ਿਆਦਾ ਦੂਰ ਹੈ ਪਿਆਰੇ ਲੱਗ ਰਹੇ ਹਨ ਤੇ ਲੋਕਾਂ ਦੇ ਬੁੱਲ੍ਹਾਂ ਨੂੰ ਬਹੁਤ ਜ਼ਿਆਦਾ ਪਿਆਰ ਦਿੱਤਾ ਜਾ ਰਿਹਾ

ਹਰ ਕਿਸੇ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦੀ ਜੋੜੀ ਨੂੰ ਪਰਮਾਤਮਾ ਹਮੇਸ਼ਾ ਹੀ ਨਾਲ ਰੱਖੇ ਅਤੇ ਦੋਨਾਂ ਦੀ ਜ਼ਿੰਦਗੀ ਬਹੁਤ ਵਧੀਆ ਤਰੀਕੇ ਦੇ ਨਾਲ ਗੁਜ਼ਰੇ ਅਤੇ ਬਹੁਤ ਵਧੀਆ ਤਰੀਕੇ ਦੇ ਨਾਲ ਲੋਕਾਂ ਦੇ ਵੱਲੋਂ ਇਨ੍ਹਾਂ ਨੂੰ ਪਿਆਰ ਵੀ ਦਿੱਤਾ ਜਾ ਰਿਹਾ ਹੈ ਅਤੇ ਨਾਲ ਹੀ ਦੋਨੋਂ ਜਣੇ ਬਹੁਤ ਜਿਆਦਾ ਸੋਹਣੇ ਲੱਗਦੇ ਹੋਏ ਨਜ਼ਰ ਆ ਰਹੇ ਹਨ ਅਤੇ ਇਨ੍ਹਾਂ ਦੀ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੇਖ ਲਿਆ ਗਿਆ ਹੈ ਅਸੀਂ ਚਾਹੁੰਦੇ ਹਾਂ ਕਿ ਤੁਹਾਡੇ ਵੱਲੋਂ ਵੀ ਸ ਵਿਆਹ ਦੀਆਂ ਖਾਸ ਤਸਵੀਰਾਂ ਨੂੰ ਤੁਸੀਂ ਵੀ ਦੇਖ ਲਓ ਜੋ ਕਿ ਵੀਡੀਓ ਦੇ ਮਾਧਿਅਮ ਰਾਹੀਂ ਤੁਹਾਡੇ ਤੱਕ ਪਹੁੰਚਾ ਰਹੇ ਬੜੀ ਮੁਸ਼ਕਿਲ ਲੱਗਦੀ ਹੈ ਉਹ ਅਜਿਹੀ ਵੀਡੀਓ ਲਭਣ ਦੇ ਲਈ ਇਸ ਲਈ ਇਹੋ ਜਿਹੀਆਂ ਵੀਡੀਓ ਤੁਹਾਡੇ ਲਈ ਸਭ ਤੋਂ ਪਹਿਲਾਂ ਪਹੁੰਚਾਉਦੇ ਹਾ ਤਾਂ ਸ਼ੇਅਰ ਜਰੂਰ ਕਰਿਆ ਕਰੋ

ਇਹ ਜਾਣਕਾਰੀ ਕਰਨ ਔਜਲੇ ਦੇ ਵੱਲੋਂ ਖੁਦ ਸੋਸ਼ਲ ਮੀਡੀਆ ਦੇ ਉਤੇ ਪਾਈ ਗਈ ਉਹਨਾਂ ਦੇ ਵੱਲੋਂ ਪਹਿਲਾਂ ਆਪਣੀਆਂ ਦੋ ਫੋਟੋਆਂ ਅਪਲੋਡ ਕੀਤੀਆਂ ਗਈਆਂ ਉਸ ਤੋਂ ਬਾਅਦ ਉਨ੍ਹਾਂ ਨੇ ਦੱਸਿਆ ਕਿ ਸਾਡਾ ਵਿਆਹ 3 ਮਾਰਚ 2023 ਨੂੰ ਹੋ ਚੁੱਕੀ ਹੈ ਅਤੇ ਇਹ ਫੋਟੋਆਂ ਦੇਖ ਕੇ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਬਹੁਤ ਸਾਰੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਜੇਕਰ ਤੁਸੀਂ ਇਹਨਾਂ ਨੂੰ ਵਧਾਈਆਂ ਦੇਣ ਤੋਂ ਰਹਿ ਚੁੱਕੇ ਹੋ ਤਾਂ ਤੁਸੀਂ ਇਨ੍ਹਾਂ ਨੂੰ ਲੱਖ਼-ਲੱਖ਼ ਮੁਬਾਰਕਾਂ ਦੇ ਨਾਲ ਬਹੁਤ ਬਹੁਤ ਮੁਬਾਰਕਾਂ ਲਵੋ ਤਾਂ ਕਿ ਇਨ੍ਹਾਂ ਦੀ ਜ਼ਿੰਦਗੀ ਦੇ ਤਰੀਕੇ ਦੇ ਨਾਲ ਅੱਗੇ ਵਧੇ ਅਤੇ ਕਾਰਨ ਔਜਲਾ ਆਪਣੇ ਗਾਣਿਆਂ ਨੂੰ ਹੋਰ ਵੀ ਵਧੀਆ ਤਰੀਕੇ ਨਾਲ ਲੋਕਾਂ ਦੇ ਅੱਗੇ ਲੈ ਕੇ ਆਵੇ ਜਿਸ ਤਰੀਕੇ ਨਾਲ ਕਰਨ ਔਜਲੇ ਦੇ ਵੱਲੋਂ ਵਧੀਆ ਵਧੀਆ ਗਾਣੇ ਲਗਾਏ ਜਾਂਦੇ ਹਨ ਇਸੇ ਤਰੀਕੇ ਦੇ ਨਾਲ ਕਲਮ ਦੇ ਤਰੀਕੇ ਨਾਲ ਲਿਖਦੀ ਰਵੇ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *