ਕੈਨੇਡਾ ਵਾਲੇ ਵੀਰ ਨੇ ਕਿਹਾ ਆਲੇ ਦੁਆਲੇ ਖੜ੍ਹੇ ਸਿੰਘ ਤਮਾਸ਼ਾ ਦੇਖ ਰਹੀ ਸੀ, ਕਿਉਂ ਨਹੀਂ ਬਚਾਇਆ ਗਿਆ ਉਸਨੂੰ, ਉਂਝ ਗੱਲਾਂ ਵੱਡੀਆਂ-ਵੱਡੀਆਂ ਕਰਨੀਆਂ

Viral Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਗੱਲਾਂ ਨਿਕਲ ਕੇ ਸਾਹਮਣੇ ਆ ਰਹੀਆਂ ਹਨ ਦੱਸਣਾ ਚਾਹੁੰਦੇ ਹਾਂ ਕਿ ਜਿਸ ਤਰੀਕੇ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕ ਨੌਜਵਾਨ ਨੂੰ ਬਹੁਤ ਬੁਰੇ ਤਰੀਕੇ ਨਾਲ ਮਾਰ ਦਿੱਤਾ ਜਾਂਦਾ ਹੈ ਅਸਲ ਵਿਚ ਉਹ ਕੈਨੇਡਾ ਦੇ ਖਿਡਾਰੀ ਹੈ ਉਸ ਨੂੰ ਕੈਨੇਡਾ ਦੀ ਨਾਗਰਿਕਤਾ ਮਿਲ ਚੁੱਕੀ ਸੀ ਅਤੇ ਕੈਨੇਡਾ ਦੇ ਵਿੱਚ ਲੰਬੇ ਸਮੇਂ ਤੋਂ ਉਹ ਲੈ ਰਿਹਾ ਸੀ ਅਤੇ ਲੰਬੇ ਸਮੇਂ ਬਾਅਦ ਉਹ ਕੈਨੇਡਾ ਦਾ ਨਾਗਰਿਕ ਬਣ ਕੇ ਫਿਰਦੇ ਵਿਚ ਵਾਪਸ ਆ ਕਾਫ਼ੀ ਲੰਬਾ ਸਮਾਂ ਉਸਨੇ ਕੈਨੇਡਾ ਦੇ ਵਿਚ ਰਹਿ ਕੇ ਬਤੀਤ ਕੀਤਾ ਆਪਣੀ ਭੈਣ ਦੇ ਵਿਆਹ ਦੇ ਲਈ ਉਹ ਪੰਜਾਬ ਆਇਆ ਸੀ

ਛੇ ਮਹੀਨੇ ਦੀ ਛੁੱਟੀ ਲੈ ਕੇ ਨੌਜਵਾਨ ਕਨੇਡਾ ਤੋਂ ਪੰਜਾਬ ਵਾਪਸ ਹੁੰਦਾ ਹੈ ਇਸ ਮੁੰਡੇ ਦੀ ਭੈਣ ਦਾ ਵਿਆਹ ਵੀ ਰਖਿਆ ਗਿਆ ਹੁੰਦਾ ਹੈ ਅਤੇ ਵਿਆਹ ਦੇ ਵਿੱਚ ਸ਼ਾਮਲ ਹੋਣ ਦੇ ਲਈ ਆਏ ਨੌਜਵਾਨ ਕੈਨੇਡਾ ਤੋਂ ਵਾਪਸ ਪੰਜਾਬ ਹੁੰਦਾ ਹੈ ਜਿਸ ਤੋਂ ਬਾਅਦ ਨੌਜਵਾਨ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਹੋਲੇ-ਮਹੱਲੇ ਦਾ ਦਿਨ ਇਤਿਹਾਸਕ ਜਗਾ ਦਿੱਤੇ ਜਾਣਾ ਚਾਹੀਦਾ ਜੋ ਕਿ ਲੰਬੇ ਸਮੇਂ ਬਾਅਦ ਇਹ ਵਾਪਸ ਆਇਆ ਉਸ ਤੋਂ ਬਾਅਦ ਉਸ ਨੇ ਕਿਹਾ ਕਿ ਕਿਉਂ ਨਾ ਇਸ ਵਾਰ ਹੋਲੇ ਮਹੱਲੇ ਅਨੰਦਪੁਰ ਸਾਹਿਬ ਵਿਚ ਜਾਇਆ ਜਾਵੇ ਇਹ ਬਚਪਨ ਤੋਂ ਹੀ ਗੁਰਸਿੱਖੀ ਹੈ ਅਤੇ ਗੁਰਸਿੱਖ ਸਿੱਖੀ ਰੂਪ ਦੇ ਵਿੱਚ ਇਸਨੂੰ ਲੈਣਾ ਬਹੁਤ ਵਧੀਆਂ ਲੱਗਦਾ ਜਿਸ ਵਜ੍ਹਾ ਕਰਕੇ ਸਣੇ ਉਸਦੇ ਨਿਹੰਗ ਸਿੰਘਾਂ ਦਾ ਬਾਣਾ ਪਾ ਕੇ ਗਿਆ ਸੀ

ਉਸ ਨੌਜਵਾਨ ਦੇ ਕੋਲੋਂ ਬੱਸ ਉੱਥੇ ਇਹ ਗਲਤੀ ਹੋ ਗਈ ਕਿ ਉਸ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਸੜਕਾਂ ਤੇ ਵਿੱਚ ਹੁੱਲੜਬਾਜੀ ਕਰ ਰਹੇ ਨੌਜਵਾਨਾਂ ਨੂੰ ਇਹ ਗੱਲ ਕਹਿ ਦਿੱਤੀ ਕੀ ਤੁਸੀਂ ਇਸ ਤਰ੍ਹਾਂ ਦੇ ਨਾਲ ਹੁੱਲੜਬਾਜ਼ੀ ਨਾ ਕਰੋ ਤੁਸੀਂ ਇਹ ਦੇਖੋ ਕਿ ਤੁਸੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਜਿਸ ਪਵਿੱਤਰ ਧਰਤੀ ਦੇ ਖੜੇ ਹੋ ਅਤੇ ਇੱਥੇ ਆ ਕੇ ਇਸ ਤਰ੍ਹਾਂ ਦੀ ਹੁੱਲੜਬਾਜ਼ੀ ਕਰਨੀ ਤੇ ਬਹੁਤ ਜ਼ਿਆਦਾ ਮਾੜੀ ਗੱਲ ਤੁਹਾਨੂੰ ਨਹੀਂ ਕਰਨਾ ਚਾਹੀਦਾ ਹੈ ਜਦੋਂ ਨੌਜਵਾਨ ਨੇ ਇੰਨੀ ਗੱਲ ਕਹੀ ਤਾਂ ਕੁਝ ਨੌਜਵਾਨ ਭਟਕ ਗਏ ਅਤੇ ਵੱਲੋਂ ਸੰਗਤ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਪਰ ਉਸ ਤੋਂ ਵੀ ਜ਼ਿਆਦਾ ਸ਼ਰਮ ਦੀ ਗਲ ਇਹ ਹੈ ਕਿ ਹਾਲੇ ਬਹੁਤ ਸਾਰੇ ਸੈਂਕੜੇ ਸੀ ਉਨ੍ਹਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *