ਹੁੱਲੜਬਾਜ਼ੀ ਕਰਦੇ ਮੁੰਡਿਆਂ ਦੀ ਇੱਕ ਹੋਰ ਵੀਡੀਓ ਆਈ ਸਾਹਮਣੇ, ਕੀ ਇਹ ਸਾਡੇ ਪੰਜਾਬ ਦੀ ਨੌਜਵਾਨੀ?

Viral Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕੁਝ ਹੁੱਲੜਬਾਜ਼ਾਂ ਜੋ ਕਿ ਅਨੰਦਪੁਰ ਸਾਹਿਬ ਦੇ ਵਿੱਚ ਪਹੁੰਚੇ ਹੋਏ ਸੀ ਜਿਨ੍ਹਾਂ ਦੇ ਘਰ ਦਿਆਂ ਨੂੰ ਆਪਣੇ ਬੱਚਿਆਂ ਦੀ ਮੈਨੂੰ ਲੱਗਦਾ ਬਿਲਕੁੱਲ ਵੀ ਪਰਵਾਹ ਨਹੀਂ ਹੁੰਦੀ ਐ ਜਾਂ ਤਾਂ ਉਹ ਆਪਣੇ ਬੱਚਿਆਂ ਦੇ ਵੱਲ ਧਿਆਨ ਹੀ ਨਹੀਂ ਦਿੰਦੇ ਹਨ ਕਿਉਂਕਿ ਜਿਸ ਤਰੀਕੇ ਦੇ ਨਾਲ ਉਨ੍ਹਾਂ ਮੁੰਡਿਆਂ ਦੇ ਵੱਲੋਂ ਟਰੈਕਟਰ ਦੀਆਂ ਰੇਸਾਂ ਦਿੱਤੀਆਂ ਜਾ ਰਹੀਆਂ ਸੀ ਅਤੇ ਜਿਸ ਤਰੀਕੇ ਦੇ ਨਾਲ ਹੁਲੜਬਾਜ਼ਾਂ ਕੀਤੀ ਜਾ ਰਹੀ ਸੀ ਉਸ ਦਾ ਨਤੀਜਾ ਇਹ ਹੋਇਆ ਕਿ ਇਕ ਨੌਜਵਾਨ ਦੀ ਜਾਨ ਚਲੀ ਗਈ ਜੋ ਕਿ ਕਨੇਡਾ ਦੇ ਵਿਚੋਂ ਆਇਆ ਹੋਇਆ ਸੀ

ਉਸ ਨਹਿੰਗ ਸਿੰਘ ਦੇ ਬੋਲੇ ਸਿਰਫ ਉਨ੍ਹਾਂ ਨੌਜਵਾਨਾਂ ਨੂੰ ਇਹ ਗੱਲ ਕਹੀ ਕਿ ਅਨੰਦਪੁਰ ਸਾਹਿਬ ਜੀ ਵਿਚ ਆਹ ਕੀ ਤੁਸੀਂ ਇਸ ਤਰ੍ਹਾਂ ਦੀ ਹੁੱਲੜਬਾਜ਼ੀ ਨਹੀਂ ਕਰ ਸਕਦੇ ਹੋ ਕਿਉਂਕਿ ਉਨ੍ਹਾਂ ਦੇ ਵੱਲੋਂ ਅਸ਼ਲੀਲ ਤਰਾਂ ਦੇ ਗਾਣੇ ਲਾਏ ਹੋਏ ਸੀ ਟਰੈਕਟਰਾਂ ਦੀਆਂ ਰੀਸਾਂ ਦੇ ਰਹੇ ਸੀ ਅਤੇ ਬਹੁਤ ਸਾਰੇ ਮੁੰਡੇ ਅਜਿਹੇ ਵੀ ਸੀ ਜਿਨ੍ਹਾਂ ਦੇ ਵੱਲੋਂ ਮੋਟਰਸਾਈਕਲਾਂ ਦੇ ਪਟਾਕੇ ਪਵਾਏ ਜਾ ਰਹੇ ਸੀ ਇਸ ਚੀਜ਼ ਨੂੰ ਦੇਖਦੇ ਹੋਏ ਨਹੀਂ ਸਿੰਘ ਨੇ ਉਨ੍ਹਾਂ ਨੂੰ ਰੋਕਿਆ ਪਰ ਜਿਹੜੀ ਚੱਮੜੀ ਹੋਈ ਮੰਡੀਰ ਹੁੰਦੀ ਹੈ ਇਹ ਰੁਕਣ ਵਾਲੀ ਨਹੀਂ ਹੁੰਦੀ ਹੈ ਇਸਦੇ ਵੱਲੋਂ ਹਮੇਸ਼ਾ ਹੀ ਕੋਈ ਨਾ ਕੋਈ ਗ਼ਲਤ ਕੰਮ ਕਰ ਹੀ ਦਿੱਤਾ ਜਾਂਦਾ ਹੈ ਅਤੇ ਉਸ ਦਾ ਨਤੀਜਾ ਉਸ ਨੌਜਵਾਨ ਨੂੰ ਭੁਗਤਣਾ ਪਿਆ

ਤੁਸੀਂ ਸੋਚ ਕੇ ਦੇਖੋ ਕਿ ਆਖਰਕਾਰ ਹੁਣ ਕੋਈ ਆਪਣੀ ਮਾਂ ਆਪਣੇ ਬੱਚੇ ਨੂੰ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ ਦੇ ਵਿੱਚ ਕਿਉਂ ਭੇਜੇਗੀ ਉਸ ਨੂੰ ਹਮੇਸ਼ਾ ਹੀ ਡਰ ਲੱਗਿਆ ਰਹੇਗਾ ਕਿ ਕਿਤੇ ਮੇਰੇ ਪੁੱਤ ਨਾਲ ਕੋਈ ਘਟਨਾ ਨਾ ਵਾਪਰ ਜਾਵੇ ਅਤੇ ਹਰ ਮਾਂ ਆਪਣੇ ਬੱਚੇ ਨੂੰ ਸ੍ਰੀ ਅਨੰਦਪੁਰ ਸਾਹਿਬ ਆਉਣ ਤੋਂ ਰੁਕੇਗੀ ਅਤੇ ਹਰ ਮਾਂ ਇਹ ਕਹੇਗੀ ਕਿ ਜੇਕਰ ਉਥੇ ਕੁਝ ਵੀ ਹੁੰਦਾ ਹੈ ਨੌਜਵਾਨ ਨੂੰ ਕੁਝ ਵੀ ਕਰ ਰਹੇ ਹਨ ਤੇ ਉਨ੍ਹਾਂ ਨੂੰ ਕੁਝ ਨਹੀਂ ਬੋਲਿਆ ਕਿਉਂਕਿ ਜੇਕਰ ਸੱਚ ਬੋਲੇਗਾ ਤਾਂ ਫੇਰ ਤੇਰੀ ਮੌਤ ਹੋ ਜਾਵੇਗੀ ਇਸ ਲਈ ਤੈਨੂੰ ਸੱਚ ਬੋਲਣ ਦੀ ਬਿਲਕੁਲ ਵੀ ਜ਼ਰੂਰਤ ਨਹੀਂ ਹੈ ਬਿਲਕੁਲ ਵੀ ਸੱਚ ਨਹੀਂ ਬੋਲਣਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਰ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *