ਮਾਂ ਦਾ ਇਕਲੌਤਾ ਪੁੱਤ ਮਾ,ਰ ਦਿੱਤਾ, ਮਾਂ ਦਾ ਹਾਲ ਦੇਖਿਆ ਨਹੀ ਜਾਣਾ, ਅੱਜ ਕੀਤਾ ਜਾ ਰਿਹਾ ਅੰਤਿਮ ਸੰਸਕਾਰ

Viral Update

ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਬੱਚਾ ਇਕ ਬਹੁਤ ਵੱਡੀ ਘਟਨਾ ਵਾਪਰ ਗਈ ਸੀ ਉਸ ਘਟਨਾ ਦੇ ਵਿਚ ਇਕ ਨਹਿੰਗ ਸਿੰਘ ਜਿਸ ਨੂੰ ਭੀੜਦੇ ਵੱਲੋਂ ਬਹੁਤ ਬੁਰੇ ਤਰੀਕੇ ਦੇ ਨਾਲ ਮਾਰ ਦਿੱਤਾ ਗਿਆ ਸੀ ਅਸਲ ਬੇਜਾਨ ਉਹ ਨਹਿੰਗ ਸਿੰਘ ਦਾ ਬਾਣਾ ਪਾ ਕੇ ਸ੍ਰ ਅਨੰਦਪੁਰ ਸਾਹਿਬ ਗਿਆ ਹੋਇਆ ਸੀ ਅਤੇ ਉੱਥੇ ਜਾ ਕੇ ਉਸ ਦੇ ਬਦਲੇ ਕੁਝ ਹੁਲੜਬਾਜ਼ੀ ਕਰ ਰਹੇ ਨੌਜਵਾਨਾਂ ਨੂੰ ਇਹ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਕਿੰਨੀ ਜਗਾ ਦੇ ਉਲਟ ਵਾਜੀ ਸਾਨੂੰ ਨਹੀਂ ਕਰਨੀ ਚਾਹੀਦੀ ਹੈ ਸਾਡੇ ਕੌਮ ਦੇ ਉੱਤੇ ਤਾਂ ਪਹਿਲਾਂ ਹੀ ਬਹੁਤ ਭੀੜ ਪਈ ਹੋਈ ਹੈ ਏਸ ਲਈ ਸਾਨੂੰ ਇਸ ਤਰ੍ਹਾਂ ਦੇ ਨਾਲ ਨਹੀਂ ਕਰਨਾ ਚਾਹੀਦਾ ਹੈ

ਇਸੇ ਗੱਲ ਨੂੰ ਲੈ ਕੇ ਬਹਿਸ ਬਾਜੀ ਹੋਣੀ ਸ਼ੁਰੂ ਹੋ ਜਾਂਦੀ ਹੈ ਜਿਵੇਂ ਹੀ ਬਹਿਸ ਬਾਜੀ ਸ਼ੁਰੂ ਹੁੰਦੀ ਹੈ ਤਾਂ ਉਸ ਤੋਂ ਬਾਅਦ ਨੌਜਵਾਨਾਂ ਦੇ ਵਿਚ ਗੁੱਸਾ ਆ ਜਾਂਦਾ ਹੈ ਤੇ ਗੁੱਸੇ ਤੇ ਬੈਠ ਨਰੇਗਾ ਸਿੰਘ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਜਿਸ ਦੀ ਵੀਡੀਓ ਸੀ ਸਾਰਿਆਂ ਦੇ ਸੋਸ਼ਲ ਮੀਡੀਆ ਤੇ ਦੇਖਿਆ ਸੀ ਕਿ ਕਿਸ ਤਰੀਕੇ ਦੇ ਨਾਲ ਉਸ ਨੇ ਇਕ ਸਿੱਖ ਨੂੰ ਬੁਰੇ ਤਰੀਕੇ ਨਾਲ ਕੁੱਟਿਆ ਮਾਰਿਆ ਜਾ ਰਿਹਾ ਸੀ ਉਸ ਨੌਜਵਾਨ ਦੇ ਨਾਲ ਏਨੀ ਜ਼ਿਆਦਾ ਕੁੱਟਮਾਰ ਹੋ ਜਾਂਦੀ ਹੈ ਜਿਸ ਵਜ੍ਹਾ ਕਰਕੇ ਉਸ ਨੌਜਵਾਨ ਦੀ ਓਥੇ ਹੀ ਮੌਤ ਹੋ ਜਾਂਦੀ ਹੈ ਜਿਸ ਤੋਂ ਬਾਅਦ ਪੂਰੇ ਪੰਜਾਬ ਦੇ ਵਿੱਚ ਇਸ ਚੀਜ਼ ਦਾ ਬਹੁਤ ਜ਼ਿਆਦਾ ਦੁੱਖ ਹੁੰਦਾ ਹੈ

ਇੱਕ ਨੌਜਵਾਨ ਨੂੰ ਬਿਨਾਂ ਵਜ੍ਹਾ ਤੋਂ ਹੀ ਮਾਰ ਦਿੱਤਾ ਗਿਆ ਸਰਵ-ਬਾਨੋ ਉਸ ਨੌਜਵਾਨ ਦੇ ਵੱਲੋਂ ਉਹਨਾਂ ਨੂੰ ਇਹੀ ਸਮਝਾਇਆ ਗਿਆ ਕਿ ਕਿਸੇ ਤਰ੍ਹਾਂ ਦੇ ਨਾਲ ਹੁਲੜਬਾਜੀ ਨਾ ਕੀਤੀ ਜਾਵੇ ਪਰ ਅੱਜ-ਕੱਲ੍ਹ ਸਾਡੇ ਪੰਜਾਬ ਦੇ ਨੌਜਵਾਨ ਇਹ ਸਾਰੀਆ ਚੀਜਾ ਮਨ ਦੇ ਲਈ ਬਿਲਕੁਲ ਵੀ ਤਿਆਰ ਨਹੀਂ ਹਨ ਉੱਥੇ ਹੀ ਨੌਜਵਾਨ ਦਾ ਜਾਂ ਪਰਿਵਾਰਿਕ ਮੈਂਬਰਾਂ ਦੇ ਵੱਲੋਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹਜ਼ਾਰਾਂ ਦੀ ਤਾਦਾਦ ਵਿਚ ਲੋਕ ਮੌਜੂਦ ਸੀ ਹਰ ਇਕ ਦੀਆਂ ਅੱਖਾਂ ਬਾਜਾਂ ਦਾ ਨਾਮ ਹੋ ਚੁੱਕਿਆ ਸੀ ਕਿਉਂਕਿ ਸਿੱਖ ਨੌਜਵਾਨ ਪੁੱਤ ਇਕਲੌਤਾ ਪੁੱਤ ਮਾਪਿਆਂ ਦਾ ਦੁਨੀਆਂ ਦੇ ਵਿੱਚੋਂ ਚਲਾ ਗਿਆ ਅਤੇ ਉਸ ਮਾਂ ਦੇ ਲਈ ਤਾਂ ਇਹ ਬਹੁਤ ਜ਼ਿਆਦਾ ਦੁੱਖ ਭਰਿਆ ਹੋਵੇਗਾ ਕਿਉਂਕਿ ਇਸ ਦੁਖਦੇ ਪਿੱਛੋਂ ਮਾਂ ਕਦੇ ਵੀ ਬਾਹਰ ਨਹੀਂ ਨਿਕਲ ਸਕਦੀ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *