ਸੋਸ਼ਲ ਮੀਡੀਆ ਦੇ ਉੱਤੇ ਅੱਜ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਇਹ ਫੈਸਲਾ ਲਿਆ ਗਿਆ ਹੈ ਕਿ ਆਖਿਰਕਾਰ ਜੋ ਪਤਿਤ ਸਿੱਖ ਹਨ ਉਨ੍ਹਾਂ ਨੂੰ ਸਿਰੋਪਾ ਦੇਣਾ ਸਹੀ ਹੈ ਜਾ ਫਿਰ ਗ਼ਲਤ ਇਸ ਚੀਜ਼ ਦੇ ਉੱਤੇ ਉਨ੍ਹਾਂ ਨੇ ਕਿਹਾ ਕਿ ਸਿੱਖ ਇਸ ਉਤੇ ਬਹੁਤ ਵੱਡੀ ਵਿਚਾਰ ਚਰਚਾ ਕਰਾਂਗੇ ਕਿਉਂਕਿ ਜਿਨ੍ਹਾਂ ਇਹ ਬਹੁਤ ਜ਼ਿਆਦਾ ਜ਼ਰੂਰੀ ਹੋ ਜਾਂਦਾ ਹੈ ਕਿ ਆਖਿਰਕਾਰ ਹਰ ਇੱਕ ਚੀਜ਼ ਸਿੱਖ ਪਰੰਪਰਾ ਦੇ ਮੁਤਾਬਿਕ ਹੋਵੇ ਕਈ ਲੋਕਾਂ ਦੀ ਪੱਗ ਬੰਨ੍ਹੀ ਹੁੰਦੀ ਹੈ ਪਰ ਉਨ੍ਹਾਂ ਦੀ ਜਿਹੜੀ ਹੈ ਦਾੜ੍ਹੀ ਨਹੀਂ ਰੱਖੀ ਹੁੰਦੀ ਹੈ ਇਸ ਚੀਜ਼ ਨੂੰ ਲੈ ਕੇ ਵੀ ਐੱਸਜੀਪੀਸੀ ਦੇ ਮੈਂਬਰਾਂ ਦੇ ਵੱਲੋਂ ਇੱਕ ਬਹੁਤ ਵੱਡੀ ਚਿੜੀ ਏ ਮੀਟਿੰਗ ਰੱਖਣ ਦਾ ਅੈਲਾਨ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਛੱਬੀ ਤਾਰੀਖ ਨੂੰ ਜਿਹੜੀ ਇਹ ਮੀਟਿੰਗ ਕੀਤੀ ਜਾਵੇਗੀ ਅਤੇ ਇਸ ਵਿੱਚ ਅਸੀਂ ਦੱਸਾਂਗੇ ਕਿ ਆਖਿਰਕਾਰ ਪਤਿਤ ਨੂੰ ਸਰੋਪਾ ਦਿੱਤਾ ਜਾਵੇਗਾ ਜਾ ਫਿਰ ਨੇ
ਇਸਦੇ ਨਾਲ ਹੀ ਐੱਸਜੀਪੀਸੀ ਦੇ ਪ੍ਰਧਾਨ ਦੇ ਵੱਲੋਂ ਇਹ ਵੀ ਗੱਲ ਕਹੀ ਗਈ ਹੈ ਕਿ ਜਦੋਂ ਅਸੀਂ ਸ੍ਰੀ ਸੱਚਖੰਡ ਸਾਹਿਬ ਜਾਂਦੇ ਹਾਂ ਤਾਂ ਉੱਥੇ ਦੀਵਾਰਾਂ ਦੇ ਉੱਤੇ ਹਰ ਥਾਂ ਥਾਂ ਥਾਂ ਉਤੇ ਇਸ ਚੀਜ਼ ਨੂੰ ਲਿਖਿਆ ਗਿਆ ਹੈ ਕਿ ਆਖਿਰਕਾਰ ਗੁਰਦੁਆਰਾ ਸਾਹਿਬ ਦੇ ਅੰਦਰ ਤੁਸੀਂ ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਅੰਦਰ ਨਹੀਂ ਆ ਸਕਦੇ ਹਨ ਕਿਉਂਕਿ ਉਥੇ ਹਰ ਜਗ੍ਹਾ ਦੇ ਵਿਚ ਇਹ ਚੀਜ਼ ਸਾਫ਼ ਸਾਫ਼ ਲਿਖੀ ਹੋਈ ਹੈ ਅਤੇ ਸਿੱਖ ਮਰਿਆਦਾ ਦੇ ਤਹਿਤ ਗੁਰਦੁਆਰਾ ਸਾਹਿਬ ਦੇ ਅੰਦਰ ਕਿਸੇ ਵੀ ਤਰ੍ਹਾਂ ਦੇ ਨਾਲ ਕੋਈ ਵੀ ਨਸ਼ਾ ਕਰ ਕੇ ਨਹੀਂ ਆ ਸਕਦਾ ਹੈ ਜੇਕਰ ਕੋਈ ਵਿਅਕਤੀ ਇਸ ਤਰ੍ਹਾਂ ਦੀ ਨਾਲ ਕਰਦਾ ਹੈ ਤਾਂ ਉਹ ਗੁਰੂ ਦਾ ਦੇਣਦਾਰ ਹੋਵੇਗਾ
ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਸਿੱਧਾ ਸਿੱਧਾ ਭਗਵੰਤ ਮਾਨ ਨੂੰ ਇਸ ਚੀਜ਼ ਦੇ ਨਾਲ ਟਾਰਗੇਟ ਕੀਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਜੋ ਮਨੁੱਖ ਸਹੀ ਅਤੇ ਸੂਝਵਾਨ ਹੋਵੇਗਾ ਉਹ ਕਦੇ ਵੀ ਇਸ ਤਰ੍ਹਾਂ ਦੀ ਜਿਹੜੀ ਐ ਗੱਲ ਨਹੀਂ ਕਰ ਸਕਦਾ ਹੈ ਅਤੇ ਉਨ੍ਹਾਂ ਦੇ ਵੱਲੋਂ ਇਹ ਵੀ ਕਿਹਾ ਹੈ ਕਿ ਜੇਕਰ ਭਗਵੰਤ ਮਾਨ ਇਸ ਤਰ੍ਹਾਂ ਗੁਰਦੁਆਰਾ ਸਾਹਿਬ ਦੇ ਵਿੱਚ ਗਏ ਹਨ ਤਾਂ ਉਨ੍ਹਾਂ ਨੇ ਬਹੁਤ ਜ਼ਿਆਦਾ ਗਲਤੀ ਜਿਹੜੀ ਕੀਤੀ ਹੈ ਅਤੇ ਇਸ ਤਰ੍ਹਾਂ ਦੀ ਗਲਤੀ ਉਨ੍ਹਾਂ ਨੂੰ ਨਹੀਂ ਕਰਨੀ ਚਾਹੀਦੀ ਸੀ ਜਦੋਂ ਉਨ੍ਹਾਂ ਨੂੰ ਪੱਤਰਕਾਰਾਂ ਦੇ ਵੱਲੋਂ ਇਹ ਪੁੱਛਿਆ ਜਾਂਦਾ ਹੈ ਕਿ ਆਖਿਰਕਾਰ ਤੁਸੀਂ ਹੁਣ ਇਸ ਚੀਜ਼ ਨੂੰ ਲੈ ਕੇ ਆਖਿਰਕਾਰ ਕੋਈ ਮੁੱਦਾ ਚੁੱਕੋਗੇ ਜਾਂ ਫਿਰ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਕਰਾਂਗੇ ਧਨੌਲਾ ਨੇ ਕਿਹਾ ਕਿ ਮੈਂ ਹੁਣ ਕੀ ਕਾਰਵਾਈ ਕਰਾਂਗਾ ਮੈਂ ਕਿਸੇ ਤਰ੍ਹਾਂ ਦੀ ਕੋਈ ਵੀ ਕਾਰਵਾਈ ਨਹੀਂ ਕਰਾਂਗਾ ਜੇਕਰ ਉਨ੍ਹਾਂ ਨੇ ਇਸ ਤਰ੍ਹਾਂ ਦੀ ਕੋਈ ਗ਼ਲਤ ਤਰੀਕੇ ਨਾਲ ਹਰਕਤ ਕੀਤੀ ਹੈ ਤਾਂ ਉਹ ਮਹਾਰਾਜ ਆਪ ਦੇਖ ਰਹੇ ਹਨ ਉਹ ਖੁਦ ਇਸ ਚੀਜ਼ ਦਾ ਫ਼ੈਸਲਾ ਕਰਨਗੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ