ਥਾਣਾ ਸਰਹਾਲੀ ਅਧੀਨ ਪੈਂਦੇ ਪਿੰਡ ਢੋਟੀਆਂ ਨੇੜੇ ਲਾਪਤਾ ਨੌਜਵਾਨ ਦੇ ਕ ਤਲ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਦੀ ਲਾ ਸ਼ ਟਿਊਬਵੈੱਲ ਦੇ ਕਮਰੇ ਅੰਦਰੋਂ ਬਰਾਮਦ ਕੀਤੀ ਗਈ। ਇਸ ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਮ੍ਰਿਤਕ ਦੇ ਦਾਦਾ ਨੇ ਜ਼ਹਿਰੀਲੀ ਦਵਾਈ ਪੀ ਲਈ ਸੀ, ਜਿਸ ਨੂੰ ਗੰਭੀਰ ਹਾਲਤ ‘ਚ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਿਸ ਤੋਂ ਬਾਅਦ ਪੋਤੇ ਦਾ ਦੁੱਖ ਨਾ ਸਹਾਰਦੇ ਹੋਏ ਦਾਦਾ ਦੀ ਹਸਪਤਾਲ ‘ਚ ਇਲਾਜ ਦੌਰਾਨ ਮੌ ਤ ਹੋ ਗਈ।
ਜਾਣਕਾਰੀ ਅਨੁਸਾਰ ਪਿੰਡ ਵੇਂਪੁਈ ਦਾ ਰਹਿਣ ਵਾਲਾ ਦਵਿੰਦਰ ਸਿੰਘ (19) ਪੁੱਤਰ ਸਵ ਦਿਲਬਾਗ ਸਿੰਘ ਸ਼ੁੱਕਰਵਾਰ ਰਾਤ 11 ਵਜੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੀ ਬੀਮਾਰ ਮਾਤਾ ਹਰਜਿੰਦਰ ਕੌਰ ਲਈ ਦਵਾਈ ਲੈਣ ਲਈ ਫਤਿਆਬਾਦ ਲਈ ਰਵਾਨਾ ਹੋਇਆ। ਜਦੋਂ ਦਵਿੰਦਰ ਸਿੰਘ ਘਰ ਵਾਪਸ ਨਹੀਂ ਆਇਆ ਤਾਂ ਉਸ ਦੀ ਮਾਤਾ ਹਰਜਿੰਦਰ ਕੌਰ ਤੇ ਦਾਦਾ ਲਖਬੀਰ ਸਿੰਘ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਜਦੋਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਕਿ ਦਵਿੰਦਰ ਸਿੰਘ ਸਬੰਧਤ ਡਾਕਟਰ ਤੋਂ ਦਵਾਈ ਲੈਣ ਨਹੀਂ ਆਇਆ ਤਾਂ
ਉਨ੍ਹਾਂ ਨੇ ਦੇਰ ਰਾਤ ਥਾਣਾ ਸਰਹਾਲੀ ਵਿਖੇ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ। ਸ਼ਨੀਵਾਰ ਸਵੇਰੇ ਪਰਿਵਾਰ ਨੂੰ ਸੂਚਨਾ ਮਿਲੀ ਕਿ ਦਵਿੰਦਰ ਸਿੰਘ ਦੀ ਲਾ ਸ਼ ਪਿੰਡ ਢੋਟੀਆਂ ਨੇੜੇ ਨਹਿਰ ਦੇ ਕਿਨਾਰੇ ਲੱਗੇ ਟਿਊਬਵੈੱਲ ਦੇ ਕਮਰੇ ‘ਚੋਂ ਮਿਲੀ ਹੈ। ਮ੍ਰਿਤਕ ਦਵਿੰਦਰ ਸਿੰਘ ਦੇ ਸਰੀਰ ‘ਤੇ ਕਈ ਸੱਟਾਂ ਦੇ ਨਿਸ਼ਾਨ ਸਨ।ਕਤ ਲ ਦੀ ਖਬਰ ਸੁਣ ਕੇ ਮ੍ਰਿਤਕ ਦੇ ਦਾਦਾ ਲਖਵੀਰ ਸਿੰਘ ਨੇ ਜ਼ਹਿਰੀਲੀ ਦਵਾਈ ਪੀ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ,
ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਲਖਬੀਰ ਸਿੰਘ ਦੀ ਹਾਲਤ ਇੰਨੀ ਗੰਭੀਰ ਸੀ ਕਿ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਪਰਿਵਾਰਕ ਮੈਂਬਰ ਸੋਮਵਾਰ ਸਵੇਰੇ ਸੜਕ ਤੇ ਧਰਨਾ ਦੇ ਕੇ ਇਨਸਾਫ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐੱਸ ਪੀ ਪੱਟੀ ਸਤਨਾਮ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿ ਫਤਾਰ ਕਰ ਲਿਆ ਜਾਵੇਗਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ