ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਤਰਨ ਤਾਰਨ ਦੇ ਵੇਈ ਪੂਈ ਪਿੰਡ ਵਿਖੇ ਦਾਦੇ ਅਤੇ ਪੋਤੇ ਦਾ ਸਸਕਾਰ ਇੱਕੋ ਸਮੇਂ ਕੀਤਾ ਗਿਆ। ਦੱਸ ਦੇਈਏ ਕਿ ਇਹ ਮੌ ਤਾਂ ਕੁਦਰਤੀ ਤੌਰ ‘ਤੇ ਨਹੀਂ ਹੋਈਆਂ ਸਨ, ਪਰ ਪਿਛਲੇ ਦਿਨੀਂ ਪੋਤੇ ਦਾ ਭੇਦਭਰੇ ਹਾਲਾਤਾਂ ‘ਚ ਕ ਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੋਤੇ ਦੀ ਮੌ ਤ ਦੇ ਦੁੱਖ ‘ਚ ਦਾਦੇ ਨੇ ਵੀ ਜ਼ਹਿਰ ਖਾ ਕੇ ਖੁਦ ਕੁਸ਼ੀ ਕਰ ਲਈ ਸੀ।ਮ੍ਰਿਤਕ ਪੋਤਾ, ਜਿਸ ਦੀ ਪਛਾਣ ਦਵਿੰਦਰ ਸਿੰਘ ਵਜੋਂ ਹੋਈ ਹੈ, ਆਪਣੀ ਮਾਂ ਲਈ ਦਵਾਈ ਲੈਣ ਲਈ ਮੋਟਰਸਾਈਕਲ ‘ਤੇ ਗਿਆ ਸੀ। ਮ੍ਰਿਤਕ ਨੌਜਵਾਨ ਦੇ ਸਰੀਰ ‘ਤੇ ਗੰਭੀਰ ਸੱਟਾਂ ਦੇ ਨਿਸ਼ਾਨ ਹਨ। ਇਸ ਦੁੱਖ ਭਰੀ ਖਬਰ ਨੂੰ ਸੁਣ ਕੇ ਮ੍ਰਿਤਕ ਦੇ ਦਾਦਾ ਨੇ ਵੀ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਤੇ ਪਰਿਵਾਰਕ ਮੈਂਬਰਾਂ ਨੇ ਲਾ ਸ਼ ਨੂੰ ਸੜਕ ਤੇ ਰੱਖ ਕੇ ਧਰਨਾ ਲਾ ਦਿੱਤਾ, ਜਿਸ ਨਾਲ ਆਵਾਜਾਈ ਠੱਪ ਹੋ ਗਈ। ਸੜਕ ‘ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਸਨ। ਪੀੜਤ ਪਰਿਵਾਰ ਦੀ ਇਸ ਕਾਰਵਾਈ ਤੋਂ ਬਾਅਦ ਪ੍ਰਸ਼ਾਸਨ ਹਰਕਤ ਚ ਆਇਆ ਤੇ ਉਨ੍ਹਾਂ ਨੂੰ ਭਰੋਸਾ ਦੇ ਕੇ ਰੋਸ ਪ੍ਰਦਰਸ਼ਨ ਖਤਮ ਕਰਵਾਇਆ।ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਨੇ ਕਿਹਾ ਕਿ ਪੁਲਿਸ ਤੇ ਪ੍ਰਸ਼ਾਸਨ ਵਲੋਂ ਦੋਸ਼ੀਆਂ ਨੂੰ ਜਲਦ ਗਿ੍ਫ਼ ਤਾਰ ਕਰਨ ਦੇ ਦਿੱਤੇ ਭਰੋਸੇ ਤੋਂ ਬਾਅਦ ਦਾਦਾ-ਪੋਤੇ ਦੋਵਾਂ ਦਾ ਸਸਕਾਰ ਕਰ ਦਿੱਤਾ ਗਿਆ ਹੈ ਉਨ੍ਹਾਂ ਕਿਹਾ ਕਿ ਜੇਕਰ ਪੁਲਸ ਨੇ ਬਣਦੀ ਕਾਰਵਾਈ ਨਾ ਕੀਤੀ ਤਾਂ ਉਹ ਵੱਡੇ ਪੱਧਰ ‘ਤੇ ਸੰਘਰਸ਼ ਕਰਨਗੇ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ