ਲਵਪ੍ਰੀਤ ਸਿੰਘ ਲਾਡੀ ਦੇ ਪਿਤਾ ਨੇ ਰੋਂਦੇ ਹੋਏ ਦੱਸੀਆਂ ਬੇਅੰਤ ਕੌਰ ਬਾਜਵਾ ਦੀਆਂ ਕਰਤੂਤਾਂ

Viral Update

ਵਿਦੇਸ਼ ਲਿਜਾਣ ਦੇ ਨਾਮ ਤੇ ਧੋ-ਖਾ ਕਰਨ ਵਾਲੀ ਬੇਅੰਤ ਕੌਰ ਬਾਜਵਾ ਦਾ ਮੁੱਦਾ ਸੋਸ਼ਲ ਮੀਡੀਆ ਉੱਤੇ ਕਾਫੀ ਇਜ਼ਾਫਾ ਭਖਿਆ ਹੋਇਆ ਹੈ।ਬਹੁਤ ਸਾਰੇ ਲੋਕ ਬੇਅੰਤ ਕੌਰ ਬਾਜਵਾ ਦੇ ਖ਼ਿਲਾਫ਼ ਬੋਲ ਰਹੇ ਹਨ।ਸੋਸ਼ਲ ਮੀਡੀਆ ਉਤੇ ਵੱਡੇ ਪੱਧਰ ਉੱਤੇ ਇਹ ਆਵਾਜ਼ ਉੱਠੀ ਕਿ ਬੇਅੰਤ ਕੌਰ ਬਾਜਵਾ ਨੂੰ ਡਿਪੋਰਟ ਕੀਤਾ ਜਾਣਾ ਚਾਹੀਦਾ ਹੈ,ਪਰ ਫਿਰ ਵੀ ਪੁਲਸ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਕੁਝ ਖ਼ਾਸ ਕਾਰਵਾਈ ਨਹੀਂ ਕੀਤੀ ਗਈ।

ਜਿਸ ਕਾਰਨ ਲਵਪ੍ਰੀਤ ਸਿੰਘ ਲਾਡੀ ਦੇ ਪਰਿਵਾਰਕ ਮੈਂਬਰਾਂ ਨੂੰ ਆਪਣੀ ਆਵਾਜ਼ ਨੂੰ ਬੁਲੰਦ ਕਰਨਾ ਪੈ ਰਿਹਾ ਹੈ, ਭਾਵੇਂ ਕਿ ਪਹਿਲਾਂ ਲਵਪ੍ਰੀਤ ਸਿੰਘ ਲਾਡੀ ਦੇ ਚਾਚੇ ਵੱਲੋਂ ਹੀ ਗੱਲਬਾਤ ਕੀਤੀ ਜਾਂਦੀ ਸੀ।ਬਹੁਤ ਸਾਰੇ ਇੰਟਰਵਿਊ ਉਨ੍ਹਾਂ ਨੇ ਹੀ ਦਿੱਤੇ ਹਨ, ਜਿਨ੍ਹਾਂ ਵਿੱਚੋਂ ਉਹ ਦੱਸ ਰਹੇ ਹਨ ਕਿ ਕਿਸ ਤਰੀਕੇ ਨਾਲ ਬੇਅੰਤ ਕੌਰ ਬਾਜਵਾ ਵੱਲੋਂ ਲਵਪ੍ਰੀਤ ਸਿੰਘ ਲਾਡੀ ਨਾਲ ਧੋ-ਖਾ ਕੀਤਾ ਗਿਆ।ਪਰ ਬੇਅੰਤ ਕੌਰ ਬਾਜਵਾ ਨੇ ਇਸ ਗੱਲ ਤੇ ਇਤਰਾਜ਼ ਜਤਾਇਆ ਸੀ

ਕਿ ਲਵਪ੍ਰੀਤ ਸਿੰਘ ਲਾਡੀ ਦਾ ਚਰਚਾ ਇਸ ਮਾਮਲੇ ਵਿੱਚ ਦਖ਼ਲ ਅੰਦਾਜ਼ੀ ਕਰ ਰਿਹਾ ਹੈ। ਉਸ ਤੋਂ ਬਾਅਦ ਲਵਪ੍ਰੀਤ ਸਿੰਘ ਲਾਡੀ ਦੇ ਮਾਤਾ ਪਿਤਾ ਕੈਮਰੇ ਦੇ ਅੱਗੇ ਆਏ ਹਨ ਉਨ੍ਹਾਂ ਨੇ ਆਪਣੇ ਪੁੱਤਰ ਲਵਪ੍ਰੀਤ ਸਿੰਘ ਲਾਡੀ ਨੂੰ ਇਨਸਾਫ ਦਿਵਾਉਣ ਲਈ ਆਵਾਜ਼ ਚੁੱਕੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲੋਂ ਕੈਮਰੇ ਦੇ ਅੱਗੇ ਜ਼ਿਆਦਾ ਬੋਲਿਆ ਨਹੀਂ ਜਾਂਦਾ। ਇਸ ਦੌਰਾਨ ਲਵਪ੍ਰੀਤ ਸਿੰਘ ਲਾਡੀ ਦੇ ਪਿਤਾ ਕਾਫੀ ਜ਼ਿਆਦਾ ਰੋਂਦੇ ਹੋਏ ਦਿਖਾਈ ਦਿੱਤੇ।

ਪਰ ਫਿਰ ਵੀ ਹਿੰਮਤ ਕਰ ਕੇ ਉਨ੍ਹਾਂ ਨੇ ਦੱਸਿਆ ਕਿ ਕਿਸ ਤਰੀਕੇ ਨਾਲ ਉਨ੍ਹਾਂ ਦੇ ਪੁੱਤਰ ਨੇ ਮੌਤ ਤੋਂ ਪਹਿਲਾਂ ਕਈ ਵਾਰ ਬੇਅੰਤ ਕੌਰ ਬਾਜਵਾ ਨੂੰ ਫੋਨ ਲਗਾਇਆ ਸੀ।ਪਰ ਉਸ ਦੇ ਫ਼ੋਨ ਦਾ ਇੱਕ ਵੀ ਜਵਾਬ ਨਹੀਂ ਆਇਆ,ਜਿਸ ਕਾਰਨ ਉਹ ਡਿਪਰੈਸ਼ਨ ਵਿੱਚ ਚਲਾ ਗਿਆ ਅਤੇ ਉਸ ਨੇ ਆਪਣੀ ਜਾਨ ਲੈ ਲਈ।ਉਨ੍ਹਾਂ ਨੇ ਕਿਹਾ ਕਿ ਬੇਅੰਤ ਕੌਰ ਬਾਜਵਾ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਡਿਪੋਰਟ ਕੀਤਾ ਜਾਣਾ ਚਾਹੀਦਾ ਹੈ

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।

ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਜ਼ਰੂਰ ਕਰ ਲਵੋ ਬਹੁਤ ਬਹੁਤ ਧੰਨਵਾਦ ਜੇ ਤੁਸੀਂ ਇਹ ਆਰਟੀਕਲ ਚਾਹੁੰਦੇ ਹੋ, ਤਾਂ ਕਿਰਪਾ ਕਰਕੇ ਇਸ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ, ਅਤੇ ਦਿੱਲੀ ਧਰਨੇ ਨਾਲ ਜੁੜੇ ਸਾਡੇ ਤਾਜ਼ਾ ਅਪਡੇਟਾਂ ਨੂੰ ਵੇਖਣ ਲਈ ਲਾਇਕ ਨੂੰ ਯਕੀਨੀ ਬਣਾਓ. ਅਸੀਂ ਹਮੇਸ਼ਾਂ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਾਂਗੇ. ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਧੰਨਵਾਦ

Leave a Reply

Your email address will not be published. Required fields are marked *