ਲਵਪ੍ਰੀਤ ਸਿੰਘ ਲਾਡੀ ਦੇ ਵਕੀਲ ਨੇ ਉਡਾਏ ਬੇਅੰਤ ਕੌਰ ਬਾਜਵਾ ਦੇ ਸਪੋਟਰਾਂ ਦੇ ਹੋਸ਼

Viral Update

ਅੱਜਕੱਲ੍ਹ ਪੰਜਾਬ ਦੇ ਵਿੱਚ ਲਵਪ੍ਰੀਤ ਸਿੰਘ ਲਾਡੀ ਅਤੇ ਬੇਅੰਤ ਕੌਰ ਬਾਜਵਾ ਦਾ ਮੁੱਦਾ ਕਾਫੀ ਭਖਿਆ ਹੋਇਆ ਹੈ। ਪਹਿਲਾਂ ਸੋਸ਼ਲ ਮੀਡੀਆ ਉੱਤੇ ਲਵਪ੍ਰੀਤ ਸਿੰਘ ਲਾਡੀ ਨੂੰ ਇਨਸਾਫ਼ ਦਿਵਾਉਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ।ਪਰ ਅਜੇ ਤਕ ਇਸ ਮਾਮਲੇ ਵਿੱਚ ਕੁਝ ਖ਼ਾਸ ਕਾਰਵਾਈ ਨਹੀਂ ਹੋ ਸਕੀ ਜਿਸ ਕਾਰਨ ਲਵਪ੍ਰੀਤ ਸਿੰਘ ਲਾਡੀ ਦੇ ਪਰਿਵਾਰਕ ਮੈਂਬਰਾਂ ਸਮੇਤ ਬਹੁਤ ਸਾਰੇ ਲੋਕ ਧਰਨਾ ਪ੍ਰਦਰਸ਼ਨ ਕਰ ਰਹੇ ਹਨ।ਪਿਛਲੇ ਦਿਨੀਂ ਇਹ ਖਬਰ ਸਾਹਮਣੇ ਆਈ ਸੀ ਕਿ ਬੇਅੰਤ ਕੌਰ ਬਾਜਵਾ ਦੇ ਖਿਲਾਫ ਮੁਕੱਦਮਾ ਦਰਜ ਹੋ ਗਿਆ ਹੈ।ਪਰ ਦੱਸਿਆ ਜਾ ਰਿਹਾ ਹੈ

ਕਿ ਪੁਲੀਸ ਮੁਲਾਜ਼ਮਾਂ ਵੱਲੋਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਭਾਵ ਬੇਅੰਤ ਕੌਰ ਬਾਜਵਾ ਉੱਤੇ ਚਾਰ ਸੌ ਵੀਹ ਦਾ ਪਰਚਾ ਹੋਇਆ ਹੈ। ਪਰ ਅਸਲ ਵਿੱਚ ਉਸ ਦੇ ਖ਼ਿਲਾਫ਼ ਤਿੱਨ ਸੌ ਛੇ ਦਾ ਪਰਚਾ ਹੋਣਾ ਚਾਹੀਦਾ ਹੈ। ਜਿਸ ਲਈ ਬਹੁਤ ਸਾਰੇ ਲੋਕਾਂ ਨੇ ਲਵਪ੍ਰੀਤ ਸਿੰਘ ਲਾਡੀ ਦੇ ਪਰਿਵਾਰ ਦਾ ਸਾਥ ਦਿੱਤਾ ਹੈ ਅਤੇ ਵੱਡੀ ਮਾਤਰਾ ਵਿੱਚ ਲੋਕ ਇਕੱਠੇ ਹੋ ਕੇ ਬਠਿੰਡਾ ਅਤੇ ਚੰਡੀਗਡ਼੍ਹ ਹਾਈਵੇ ਨੂੰ ਰੋਕ ਰਹੇ ਹਨ। ਇਸ ਸਮੇਂ ਉਨ੍ਹਾਂ ਨੇ ਜ਼ੋਰਦਾਰ ਆਵਾਜ਼ ਵਿਚ ਕਿਹਾ ਹੈ ਕਿ ਬੇਅੰਤ ਕੌਰ ਬਾਜਵਾ ਨੂੰ ਡਿਪੋਰਟ ਕੀਤਾ ਜਾਵੇ ਅਤੇ ਲਵਪ੍ਰੀਤ ਸਿੰਘ ਲਾਡੀ ਨੂੰ ਇਨਸਾਫ ਦਿਵਾਇਆ ਜਾਵੇ।ਇਸ ਮੌਕੇ ਲਵਪ੍ਰੀਤ ਸਿੰਘ ਲਾਡੀ ਦੇ ਵਕੀਲ ਨੇ ਵੀ ਗੱਲਬਾਤ ਕੀਤੀ ਉਨ੍ਹਾਂ ਨੇ ਕਿਹਾ

ਕਿ ਉਹ ਉਨ੍ਹਾਂ ਸਾਰੇ ਲੋਕਾਂ ਨੂੰ ਇਸ ਮਾਮਲੇ ਚ ਲਿਆਉਣਗੇ,ਜੋ ਬੇਅੰਤ ਕੌਰ ਬਾਜਵਾ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਉਨ੍ਹਾਂ ਨੇ ਬੇਅੰਤ ਕੌਰ ਬਾਜਵਾ ਨਾਲ ਜੱਫੀ ਪਾ ਕੇ ਫੋਟੋ ਖਿਚਵਾਉਣ ਵਾਲੇ ਰਵਦੀਪ ਸਿੰਘ ਦੀ ਗੱਲਬਾਤ ਵੀ ਕਹੀ।ਉਨ੍ਹਾਂ ਨੇ ਕਿਹਾ ਕਿ ਰਵਦੀਪ ਸਿੰਘ ਨੂੰ ਮੀਡੀਆ ਦੇ ਸਾਹਮਣੇ ਆ ਕੇ ਆਪਣੀ ਗੱਲਬਾਤ ਰੱਖਣੀ ਚਾਹੀਦੀ ਹੈ।ਜੇਕਰ ਉਹੋ ਜਿਹਾ ਨਹੀਂ ਕਰਦਾ ਤਾਂ ਉਸ ਦੇ ਖ਼ਿਲਾਫ਼ ਵੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।ਸੋ ਲਗਾਤਾਰ ਸਾਰਿਆਂ ਵੱਲੋਂ ਇਹੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬੇਅੰਤ ਕੌਰ ਬਾਜਵਾ ਨੂੰ ਡਿਪੋਰਟ ਕਰਵਾਇਆ ਜਾਵੇ ਅਤੇ ਇਸ ਮਾਮਲੇ ਵਿੱਚ ਇਨਸਾਫ਼ ਹੋਵੇ ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਉਮੀਦ ਹੈ ਕਿ ਜੇਕਰ ਇਸ ਮਾਮਲੇ ਵਿੱਚ ਇਨਸਾਫ਼ ਹੁੰਦਾ ਹੈ ਤਾਂ ਉਨ੍ਹਾਂ ਨਾਲ ਇਨਸਾਫ ਜ਼ਰੂਰ ਹੋਵੇਗਾ
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।

ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਜ਼ਰੂਰ ਕਰ ਲਵੋ ਬਹੁਤ ਬਹੁਤ ਧੰਨਵਾਦ ਜੇ ਤੁਸੀਂ ਇਹ ਆਰਟੀਕਲ ਚਾਹੁੰਦੇ ਹੋ, ਤਾਂ ਕਿਰਪਾ ਕਰਕੇ ਇਸ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ, ਅਤੇ ਦਿੱਲੀ ਧਰਨੇ ਨਾਲ ਜੁੜੇ ਸਾਡੇ ਤਾਜ਼ਾ ਅਪਡੇਟਾਂ ਨੂੰ ਵੇਖਣ ਲਈ ਲਾਇਕ ਨੂੰ ਯਕੀਨੀ ਬਣਾਓ. ਅਸੀਂ ਹਮੇਸ਼ਾਂ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਾਂਗੇ. ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਧੰਨਵਾਦ.

Leave a Reply

Your email address will not be published. Required fields are marked *