ਇਕ ਪਾਸੇ ਸਾਰੇ ਲੋਕ ਇਕੱਠੇ ਹੋ ਕੇ ਲਵਪ੍ਰੀਤ ਸਿੰਘ ਲਾਡੀ ਲਈ ਇਨਸਾਫ਼ ਮੰਗ ਰਹੇ ਹਨ।ਪਰ ਉੱਥੇ ਹੀ ਕੁਝ ਲੋਕ ਅਜਿਹੇ ਹਨ ਜੋ ਬੇਅੰਤ ਕੌਰ ਬਾਜਵਾ ਦਾ ਪੱਖ ਪੂਰਦੇ ਹੋਏ ਦਿਖਾਈ ਦਿੰਦੇ ਹਨ ਜਾਂ ਫਿਰ ਇਸ ਮਾਮਲੇ ਵਿੱਚ ਦੋਵੇਂ ਪੱਖਾਂ ਬਾਰੇ ਸੋਚ ਕੇ ਬੋਲਣ ਦੀ ਗੱਲ ਕਹਿੰਦੇ ਹਨ।ਪਰ ਅਜਿਹੇ ਲੋਕਾਂ ਨੂੰ ਅਕਸਰ ਹੀ ਬਹੁਤ ਸਾਰੇ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਵੀ ਹੋਣਾ ਪੈਂਦਾ ਹੈ। ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ,
ਜਿਸ ਵਿੱਚ ਇੱਕ ਲੜਕੀ ਜੋ ਕਹਿ ਰਹੀ ਹੈ ਕਿ ਉਹ ਬੇਅੰਤ ਕੌਰ ਬਾਜਵਾ ਨੂੰ ਨਹੀਂ ਜਾਣਦੀ।ਪਰ ਇਸ ਮਾਮਲੇ ਬਾਰੇ ਉਹ ਆਪਣਾ ਵਿਚਾਰ ਰੱਖਣਾ ਚਾਹੁੰਦੀ ਹੈ। ਇਸ ਲੜਕੀ ਦਾ ਕਹਿਣਾ ਹੈ ਕਿ ਜਿਸ ਤਰੀਕੇ ਨਾਲ ਲੋਕ ਬੇਅੰਤ ਕੌਰ ਬਾਜਵਾ ਨੂੰ ਲਾਹਨਤਾਂ ਪਾ ਰਹੇ ਹਨ ਅਤੇ ਉਸ ਨੂੰ ਬੁਰਾ ਭਲਾ ਬੋਲ ਰਹੇ ਹਨ ਇਹ ਬਿਲਕੁਲ ਗਲਤ ਹੈ। ਕਿਉਂਕਿ ਅਜੇ ਤੱਕ ਲਵਪ੍ਰੀਤ ਸਿੰਘ ਲਾਡੀ ਦੀ ਪੋਸਟਮਾਰਟਮ ਰਿਪੋਰਟ ਨਹੀਂ ਆਈ,
ਜਿਸ ਤੋਂ ਇਹ ਸਾਬਿਤ ਹੋ ਸਕੇ ਕਿ ਬੇਅੰਤ ਕੌਰ ਬਾਜਵਾ ਇਸ ਮਾਮਲੇ ਵਿਚ ਦੋਸ਼ੀ ਹੈ।ਇਸ ਲੜਕੀ ਨੇ ਉਨ੍ਹਾਂ ਲੋਕਾਂ ਨੂੰ ਵੀ ਝਾੜ ਪਾਈ ਜਿਹੜੇ ਲੋਕ ਬੇਅੰਤ ਕੌਰ ਬਾਜਵਾ ਲਈ ਭੱਦੀ ਸ਼ਬਦਾਵਲੀ ਦਾ ਪ੍ਰਯੋਗ ਕਰ ਰਹੇ ਹਨ।ਸੋ ਇਸ ਲੜਕੀ ਦੀ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਇਸ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ।ਲੋਕਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਦਾ ਪੁੱਤਰ ਮਰਿਆ ਹੈ,ਉਨ੍ਹਾਂ ਤੋਂ ਜਾ ਕੇ
ਉਨ੍ਹਾਂ ਦਾ ਦਰਦ ਪੁੱਛੋ।ਕਿ ਕਿਸ ਤਰੀਕੇ ਨਾਲ ਪਹਿਲਾਂ ਉਨ੍ਹਾਂ ਨੇ ਆਪਣਾ ਪੂਰਾ ਘਰ ਲੁਟਾਇਆ,ਉਸ ਤੋਂ ਬਾਅਦ ਆਪਣਾ ਪੁੱਤਰ ਮਰਵਾ ਲਿਆ।ਪਰ ਅਜੇ ਵੀ ਇਨਸਾਫ ਦੇ ਲਈ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ।ਪਰ ਦੂਜੇ ਪਾਸੇ ਬੇਅੰਤ ਕੌਰ ਬਾਜਵਾ ਆਪਣੀ ਗਲਤੀ ਮੰਨਣ ਲਈ ਤਿਆਰ ਨਹੀਂ ਹੈ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।
ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਜ਼ਰੂਰ ਕਰ ਲਵੋ ਬਹੁਤ ਬਹੁਤ ਧੰਨਵਾਦ ਜੇ ਤੁਸੀਂ ਇਹ ਆਰਟੀਕਲ ਚਾਹੁੰਦੇ ਹੋ, ਤਾਂ ਕਿਰਪਾ ਕਰਕੇ ਇਸ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ, ਅਤੇ ਦਿੱਲੀ ਧਰਨੇ ਨਾਲ ਜੁੜੇ ਸਾਡੇ ਤਾਜ਼ਾ ਅਪਡੇਟਾਂ ਨੂੰ ਵੇਖਣ ਲਈ ਲਾਇਕ ਨੂੰ ਯਕੀਨੀ ਬਣਾਓ. ਅਸੀਂ ਹਮੇਸ਼ਾਂ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਾਂਗੇ. ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਧੰਨਵਾਦ