ਕਿ ਡ ਨੈ ਪ ਹੋਏ ਬੱਚੇ ਦੀ ਵੀਡੀਓ ਦੇਖ ਉੱਡੇ ਸਾਰਿਆਂ ਦੇ ਹੋਸ਼

Viral Update

ਲੁਧਿਆਣਾ ਦੇ ਰੌੜ ਪਿੰਡ ਤੋਂ ਇੱਕ ਮਾਮਲਾ ਸਾਹਮਣੇ ਆਇਆ,ਜਿੱਥੇ ਇੱਕ ਚਾਰ ਸਾਲ ਦੇ ਮਾਸੂਮ ਬੱਚੇ ਦਾ ਕਿ-ਡ-ਨੈ-ਪ ਕੀਤਾ ਗਿਆ ਸੀ।ਜਾਣਕਾਰੀ ਮੁਤਾਬਕ ਇਸ ਬੱਚੇ ਦਾ ਨਾਮ ਅਮਨਦੀਪ ਸਿੰਘ ਸੀ,ਜਿਸ ਨੂੰ ਇੱਕ ਬਿਹਾਰੀ ਭਈਏ ਵੱਲੋਂ ਅ-ਗ-ਵਾ ਕੀਤਾ ਗਿਆ ਸੀ।ਦੱਸਿਆ ਜਾ ਰਿਹਾ ਹੈ ਕਿ ਪਰਿਵਾਰਕ ਮੈਂਬਰਾਂ ਨੇ ਇਸ ਭਈਏ ਨੂੰ ਦਸ ਦਿਨ ਪਹਿਲਾਂ ਹੀ ਕੰਮ ਉਤੇ ਰੱਖਿਆ ਸੀ।ਤਿੰਨ ਦਿਨ ਪਹਿਲਾਂ ਇਹ ਇਸ ਬੱਚੇ ਨੂੰ ਅ-ਗ-ਵਾ ਕਰਕੇ ਲੈ ਗਿਆ ਸੀ

ਅਤੇ ਪਰਿਵਾਰ ਕੋਲੋਂ ਚਾਰ ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਇਸ ਬਿਹਾਰੀ ਭਈਏ ਦਾ ਕਹਿਣਾ ਸੀ ਕਿ ਜੇਕਰ ਉਸ ਨੂੰ ਚਾਰ ਲੱਖ ਰੁਪਏ ਨਹੀਂ ਮਿਲੇ ਤਾਂ ਉਹ ਬੱਚੇ ਨੂੰ ਮਾਰ ਦੇਵੇਗਾ ਅਤੇ ਇਨ੍ਹਾਂ ਦੇ ਘਰ ਤਕ ਲਾਸ਼ ਪਹੁੰਚਾ ਦੇਵੇਗਾ।ਉਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਦੀ ਸੂਚਨਾ ਪੁਲੀਸ ਪੁਲੀਸ ਮੁਲਾਜ਼ਮਾਂ ਨੂੰ ਦਿੱਤੀ।ਉਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੇ ਇਸ ਮਾਮਲੇ ਨੂੰ ਸੁਲਝਾਉਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਬਿਹਾਰੀ ਭਈਏ ਦੀ

ਲੋਕੇਸ਼ਨ ਦਾ ਪਤਾ ਲਗਾਇਆ ਗਿਆ,ਜਿਸ ਤੋਂ ਬਾਅਦ ਉਸ ਨੂੰ ਸਤਲੁਜ ਦਰਿਆ ਦੇ ਨਜ਼ਦੀਕ ਲੱਗਦੇ ਜੰਗਲ ਵਿੱਚੋਂ ਫੜ ਲਿਆ ਗਿਆ ਅਤੇ ਬੱਚੇ ਨੂੰ ਸਹੀ ਸਲਾਮਤ ਬਰਾਮਦ ਕੀਤਾ ਗਿਆ।ਉਸ ਤੋਂ ਬਾਅਦ ਲੋਕਾਂ ਨੇ ਇਸ ਬਿਹਾਰੀ ਭਈਏ ਦੀ ਖੂਬ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਇਸ ਨੂੰ ਪੁਲਸ ਮੁਲਾਜ਼ਮਾਂ ਦੇ ਹਵਾਲੇ ਕਰ ਦਿੱਤਾ। ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਕਿ ਡ ਨੈ ਪ ਹੋਇਆ ਬੱਚਾ ਕਾਫੀ ਜ਼ਿਆਦਾ ਡਰਿਆ ਹੋਇਆ

ਦਿਖਾਈ ਦੇ ਰਿਹਾ ਹੈ। ਉਸ ਕੋਲੋਂ ਇਕ ਵਿਅਕਤੀ ਪੁੱਛ ਰਿਹਾ ਹੈ ਕਿ ਕੀ ਉਹ ਰੋਟੀ ਖਾਣਾ ਚਾਹੁੰਦਾ ਹੈ ਤਾਂ ਉਹ ਹਾਂ ਵਿੱਚ ਜਵਾਬ ਦੇ ਰਿਹਾ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕ ਭਾਵੁਕ ਹੋਏ ਹਨ ਅਤੇ ਉਸ ਬਿਹਾਰੀ ਭਈਏ ਨੂੰ ਲਾਹਨਤਾਂ ਪਾ ਰਹੇ ਹਨ।ਲੋਕਾਂ ਵੱਲੋਂ ਹਿੱਸਾ ਬਿਹਾਰੀ ਭਈਏ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।

ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਜ਼ਰੂਰ ਕਰ ਲਵੋ ਬਹੁਤ ਬਹੁਤ ਧੰਨਵਾਦ ਜੇ ਤੁਸੀਂ ਇਹ ਆਰਟੀਕਲ ਚਾਹੁੰਦੇ ਹੋ, ਤਾਂ ਕਿਰਪਾ ਕਰਕੇ ਇਸ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ, ਅਤੇ ਦਿੱਲੀ ਧਰਨੇ ਨਾਲ ਜੁੜੇ ਸਾਡੇ ਤਾਜ਼ਾ ਅਪਡੇਟਾਂ ਨੂੰ ਵੇਖਣ ਲਈ ਲਾਇਕ ਨੂੰ ਯਕੀਨੀ ਬਣਾਓ. ਅਸੀਂ ਹਮੇਸ਼ਾਂ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਾਂਗੇ. ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਧੰਨਵਾਦ

Leave a Reply

Your email address will not be published. Required fields are marked *