ਲਵਪ੍ਰੀਤ ਧਨੌਲਾ ਦਾ ਮਾਮਲਾ ਲੰਮੇ ਸਮੇਂ ਤੋਂ ਚੱਲ ਰਿਹਾ ਹੈ ਪਹਿਲਾਂ ਸੋਸ਼ਲ ਮੀਡੀਆ ਦੇ ਜ਼ਰੀਏ ਬਹੁਤ ਸਾਰੇ ਲੋਕਾਂ ਨੇ ਉਸ ਨੂੰ ਇਨਸਾਫ ਦਿਵਾਉਣ ਦੀ ਕੋਸ਼ਿਸ਼ ਕੀਤੀ ਹੈ ਪਰ ਇਥੇ ਕੁਝ ਖ਼ਾਸ ਕਾਰਵਾਈ ਨਹੀਂ ਹੋਈ ਜਿਸ ਕਾਰਨ ਲੋਕਾਂ ਨੂੰ ਸੜਕਾਂ ਉੱਤੇ ਆਉਣਾ ਪਿਆ ਬਹੁਤ ਸਾਰੇ ਲੋਕ ਲਵਪ੍ਰੀਤ ਸਿੰਘ ਲਾਡੀ ਦੇ ਪਰਿਵਾਰਕ ਮੈਂਬਰਾਂ ਦੇ ਸਮੇਤ ਸੜਕਾਂ ਉੱਤੇ ਆਏ ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਦੇ ਖਿਲਾਫ ਵੀ ਸਖ਼ਤ ਨਾਅਰੇਬਾਜ਼ੀ ਕੀਤੀ ਅਤੇ ਬੇਅੰਤ ਕੌਰ ਬਾਜਵਾ ਨੂੰ ਡਿਪੋਰਟ ਕਰਵਾਉਣ ਦੀ ਮੰਗ ਕੀਤੀ ਗਈ
ਉਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੇ ਇਸ ਮਾਮਲੇ ਦੇ ਵਿੱਚ ਬੇਅੰਤ ਕੌਰ ਬਾਜਵਾ ਦੇ ਖਿਲਾਫ ਚਾਰ ਸੌ ਵੀਹ ਦਾ ਪਰਚਾ ਦਰਜ ਕਰ ਲਿਆ ਪਰ ਫਿਰ ਵੀ ਲੋਕਾਂ ਦਾ ਕਹਿਣਾ ਹੈ ਕਿ ਬੇਅੰਤ ਕੌਰ ਬਾਜਵਾ ੳੁੱਤੇ ਤਿੱਨ ਸੌ ਛੇ ਦਾ ਪਰਚਾ ਹੋਣਾ ਚਾਹੀਦਾ ਹੈ ਪਰ ਪੁਲਸ ਪ੍ਰਸ਼ਾਸਨ ਦੀਆਂ ਮਿੰਨਤਾਂ ਕਰਨ ਤੋਂ ਬਾਅਦ ਅਜੇ ਇਸ ਧਰਨੇ ਨੂੰ ਮੁਲਤਵੀ ਕੀਤਾ ਗਿਆ ਹੈ ਪਰ ਆਉਣ ਵਾਲੇ ਸਮੇਂ ਦੇ ਵਿਚ ਜੇਕਰ ਕਾਰਵਾਈ ਨਹੀਂ ਹੁੰਦੀ ਤਾਂ ਇਹ ਧਰਨਾ ਦੋ ਬਾਰਾਂ ਲੱਗ ਸਕਦਾ ਹੈ
ਇਸੇ ਦੌਰਾਨ ਲਵਪ੍ਰੀਤ ਸਿੰਘ ਲਾਡੀ ਦਾ ਕੇਸ ਲੜ ਰਹੇ ਵਕੀਲ ਨੇ ਦੱਸਿਆ ਕਿ ਬੇਅੰਤ ਕੌਰ ਬਾਜਵਾ ਨੂੰ ਕਿਸ ਤਰੀਕੇ ਨਾਲ ਡਿਪੋਰਟ ਕਰਵਾਇਆ ਜਾ ਸਕਦਾ ਹੈ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਬੇਅੰਤ ਕੌਰ ਬਾਜਵਾ ਲਵਪ੍ਰੀਤ ਸਿੰਘ ਲਾਡੀ ਨੂੰ ਆਸਾਨੀ ਨਾਲ ਕੈਨੇਡਾ ਬੁਲਾ ਸਕਦੀ ਸੀ ਉਸ ਕੋਲ ਬਹੁਤ ਜ਼ਿਆਦਾ ਸਮਾਂ ਸੀ ਪਰ ਫਿਰ ਵੀ ਉਹ ਬਹਾਨੇ ਬਣਾਉਂਦੀ ਰਹਿ ਕੇ ਕਨੇਡਾ ਦੇ ਵਿੱਚ ਲਾਕਡਾਊਨ ਲੱਗਿਆ ਹੋਇਆ ਹੈ ਉਨ੍ਹਾਂ ਨੇ ਦੱਸਿਆ ਕਿ ਲਵਪ੍ਰੀਤ ਸਿੰਘ
ਲਾਡੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਭੋਲੇ ਭਾਲੇ ਹਨ ਜਿਸ ਕਾਰਨ ਉਨ੍ਹਾਂ ਨੂੰ ਕੁਝ ਵੀ ਪਤਾ ਨਹੀਂ ਹੈ ਕਿ ਬੇਅੰਤ ਕੌਰ ਬਾਜਵਾ ਨੇ ਉਨ੍ਹਾਂ ਨਾਲ ਕਿਸ ਤਰੀਕੇ ਨਾਲ ਖੇਡ ਖੇਡੀ ਹੈ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਨੇਡਾ ਦੇ ਵਿੱਚ ਦੀ ਸ਼ਿਕਾਇਤ ਦਰਜ ਕਰਵਾਉਣਗੇ ਤਾਂ ਜੋ ਬੇਅੰਤ ਕੌਰ ਬਾਜਵਾ ਨੂੰ ਉਥੋਂ ਡਿਪੋਰਟ ਕਰਵਾਇਆ ਜਾਵੇ ਅਤੇ ਪੰਜਾਬ ਵਿੱਚ ਚਾਰ ਸੌ ਵੀਹ ਦੀ ਧਾਰਾ ਚੱਲਦੀ ਰਹੇਗੀ ਜਿਸ ਕਾਰਨ ਬੇਅੰਤ ਕੌਰ ਬਾਜਵਾ ਨੂੰ ਸਜ਼ਾ ਹੋ ਕੇ ਰਹੇਗੀ ਨਾਲੇ ਉਨ੍ਹਾਂ ਨੇ ਕਿਹਾ ਕਿ ਉਹ ਇਸ ਮਾਮਲੇ ਬਾਰੇ ਹੋਰ ਜ਼ਿਆਦਾ ਜਾਣਕਾਰੀ ਨਹੀਂ ਦੇ ਸਕਦੇ
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।
ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਜ਼ਰੂਰ ਕਰ ਲਵੋ ਬਹੁਤ ਬਹੁਤ ਧੰਨਵਾਦ ਜੇ ਤੁਸੀਂ ਇਹ ਆਰਟੀਕਲ ਚਾਹੁੰਦੇ ਹੋ, ਤਾਂ ਕਿਰਪਾ ਕਰਕੇ ਇਸ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ, ਅਤੇ ਦਿੱਲੀ ਧਰਨੇ ਨਾਲ ਜੁੜੇ ਸਾਡੇ ਤਾਜ਼ਾ ਅਪਡੇਟਾਂ ਨੂੰ ਵੇਖਣ ਲਈ ਲਾਇਕ ਨੂੰ ਯਕੀਨੀ ਬਣਾਓ. ਅਸੀਂ ਹਮੇਸ਼ਾਂ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਾਂਗੇ. ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਧੰਨਵਾਦ