ਜਦੋਂ ਤੋਂ ਕਿਸਾਨੀ ਅੰਦੋਲਨ ਚੱਲਿਆ ਉਹਦੇ ਤੋਂ ਕੋਈ ਵੀ ਅਜਿਹਾ ਲੀਡਰ ਕਿਸੇ ਵੀ ਪਾਰਟੀ ਦਾ ਨਹੀਂ ਹੋਣਾ ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਨਾ ਕੀਤਾ ਗਿਆ ਹੋਵੇ ਅੱਜ ਜਦੋਂ ਅਕਾਲੀ ਦਲ ਦੇ ਲੀਡਰ ਪਰਮਿੰਦਰ ਸਿੰਘ ਢੀਂਡਸਾ ਸੰਤ ਲੌਂਗੋਵਾਲ ਦੀ ਬਰਸੀ ਤੇ ਆਏ ਤਾਂ ਉਨ੍ਹਾਂ ਦਾ ਕਿਸਾਨਾਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ ਜਦੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਉਨ੍ਹਾਂ ਨੇ ਦੱਸਿਆ ਕਿ ਅਸੀਂ ਵਿਰੋਧ ਕਰਾਂਗੇ ਜ਼ਰੂਰ ਪਰ ਸਾਂਤਮਈ ਢੰਗ ਨਾ ਕਰਾਂਗੇ ਕੋਈ ਹੁੱਲੜਬਾਜ਼ੀ ਨਹੀਂ ਕਰੇਗਾ ਇਹ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿਸਾਨਾਂ ਨੇ ਦੱਸਿਆ ਸੀ ਕਿ ਉਸੇ ਸੁਖਬੀਰ ਬਾਦਲ ਦਾ ਵਿਰੋਧ ਕਰਨ ਆਏ ਸੀ ਪਰ ਜਦੋਂ ਸੁਖਬੀਰ ਬਾਦਲ ਨੂੰ ਪਤਾ ਲੱਗਾ ਕਿ ਕਿਸਾਨ ਜਥੇਬੰਦੀਆਂ ਉਤੇ ਇਕੱਠੀਆਂ ਹੋਈਆਂ ਹਨ ਉਨ੍ਹਾਂ ਵੱਲੋਂ ਹਰੇਕ ਲੀਡਰ ਦਾ ਤਿੱਖੇ ਰੂਪ ਵਿਚ ਵਿਰੋਧ ਕੀਤਾ ਜਾ ਰਿਹਾ ਹੈ ਤਾਂ ਸੁਖਬੀਰ ਬਾਦਲ ਨੇ ਆਪਣਾ ਆਉਣ ਦਾ ਪ੍ਰੋਗਰਾਮ ਬਦਲ ਲਿਆ ਉਹ ਹਰਚੰਦ ਸੰਤ ਲੌਂਗੋਵਾਲ ਦੀ ਬਰਸੀ ਉੱਪਰ ਨਹੀਂ ਆਏ ਜੇਕਰ ਉਹ ਲੌਂਗੋਵਾਲ ਆ ਜਾਂਦੇ ਤਾਂ ਉਨ੍ਹਾਂ ਦਾ ਬਹੁਤ ਵਿਰੋਧ ਕੀਤਾ ਜਾਣਾ ਸੀ ਕਿਸਾਨਾਂ ਵੱਲੋਂ ਕਿਸਾਨਾਂ ਨੇ ਦੱਸਿਆ ਕਿ ਇਹ ਲੋਕ ਵੋਟਾਂ ਮੰਗਣ ਵੇਲੇ ਤਾਂ ਸਾਡੇ ਦਰਵਾਜ਼ੇ ਖੜਕਾਉਂਦੇ ਹਨ
ਪਰ ਜਦੋਂ ਇਨ੍ਹਾਂ ਨੇ ਕਾਲੇ ਕਾਨੂੰਨਾਂ ਦੇ ਬਿਲਾਂ ਉੱਤੇ ਦਸਤਖ਼ਤ ਕੀਤੀ ਉਦੋਂ ਇਨ੍ਹਾਂ ਨੂੰ ਪਤਾ ਨਹੀਂ ਲੱਗਿਆ ਇਹ ਸਭ ਲੀਡਰ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਖਾਣ ਲਈ ਤੁਲੇ ਹੋਏ ਹਨ ਇਹ ਹਮੇਸ਼ਾ ਉਨ੍ਹਾਂ ਦਾ ਮਾੜਾ ਹੀ ਸੋਚਦੇ ਹਨ ਕਦੇ ਉਨ੍ਹਾਂ ਦਾ ਚੰਗਾ ਨਹੀਂ ਸੋਚਦੇ ਜਦੋਂ ਕਿਸਾਨ ਜਥੇਬੰਦੀਆਂ ਵੱਲੋਂ ਗੱਲਬਾਤ ਦੌਰਾਨ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਵਿਜੇਇੰਦਰ ਸਿੰਗਲਾ ਦਾ ਵਿਰੋਧ ਕਿਉਂ ਨਹੀਂ ਕੀਤਾ ਗਿਆ ਉਨ੍ਹਾਂ ਨੇ ਦੱਸਿਆ ਕਿ ਦੂਜੀ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਵੀ ਕੀਤਾ ਗਿਆ ਸਾਡੀ ਡਿਊਟੀ ਅੱਜ ਇੱਥੇ ਲੱਗੀ ਹੋਈ ਸੀ ਅਸੀਂ ਸੁਖਬੀਰ ਬਾਦਲ ਦਾ ਵਿਰੋਧ ਕਰਨਾ ਸੀ ਪਰ ਉਹ ਆਪਣਾ ਪ੍ਰੋਗਰਾਮ ਬਦਲ ਗਏ ਉਹ ਇੱਥੇ ਦਿਖਾਈ ਨਹੀਂ ਦਿੱਤੇ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਅਸੀਂ ਨੌੰ ਦੱਸ ਮਹੀਨਿਆਂ ਤੋਂ ਬਾਰਡਰਾਂ ਉਪਰ ਬੈਠਿਆਂ ਪੰਜਾਬ ਵਿਚ ਤੇ ਸੜਕਾਂ ਉੱਤੇ ਬੈਠਿਆਂ ਉਦੋਂ ਤਾਂ ਇਨ੍ਹਾਂ ਲੀਡਰਾਂ ਨੂੰ ਕੁਝ ਨਹੀਂ ਦਿਖਦਾ ਪਰ ਜਦੋਂ ਬੂਟਾ ਹੁੰਦੀਆਂ ਨੂੰ ਉਦੋਂ ਸਾਡੇ ਘਰਾਂ ਵਿੱਚ ਆ ਕੇ ਵੋਟਾਂ ਮੰਗਣ ਆਉਂਦੇ ਹਨ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !