ਅੱਜ ਦੀ ਇਹ ਖ਼ਬਰ ਜਲੰਧਰ ਤੋਂ ਹੈ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਧੰਨੋ ਮੰਡੀ ਦੇ ਨੇੜੇ ਨੈਸ਼ਨਲ ਹਾਈਵੇ ਤੇ ਇਕ ਕਿਸਾਨ ਰੋਸ ਧਰਨਾ ਕੀਤਾ ਗਿਆ ਇਹ ਧਰਨਾ ਕਿਉਂ ਸੀ ਇਹ ਧਰਨਾ ਸੀ ਗਾਇਆ ਕਿ ਗੰਨੇ ਦੇ ਭਾਵ ਨੂੰ ਵਧਾਉਣ ਦੇ ਲਈ ਉਨ੍ਹਾਂ ਦਾ ਕਹਿਣਾ ਸੀ ਕਿ ਜੋ ਹਰਿਆਣੇ ਨੂੰ ਗੰਨੇ ਦਾ ਭਾਅ ਦਿੱਤਾ ਜਾਂਦਾ ਹੈ ਸਾਨੂੰ ਪੰਜਾਬ ਵਿਚ ਵੀ ਉਹੀ ਪਾ ਮਿਲਣਾ ਚਾਹੀਦਾ ਹੈ ਇਸ ਦੇ ਵਿੱਚ ਕਿਸਾਨ ਜਥੇਬੰਦੀਆਂ ਬੋਲਤੀ ਹੀ ਵੱਡੇ ਲਾਰੇ ਦੇ ਨਾਲ ਧਰਨੇ ਵਿੱਚ ਸ਼ਾਮਲ ਹੋਈਆਂ ਅਤੇ ਕੈਪਟਨ ਦੀ ਸਰਕਾਰ ਨੇ ਇਸ ਧਰਨੇ ਨੂੰ ਖਤਮ ਕਰਨ ਦੇ ਲਈ ਕਿਸਾਨਾਂ ਦੇ ਗੰਨੇ ਦੇ ਭਾਅ ਨੂੰ ਵਧਾ ਦਿੱਤਾ ਪੰਦਰਾਂ ਰੁਪਏ ਪ੍ਰਤੀ ਕੁਇੰਟਲ ਗੰਨੇ ਦੇ ਭਾਅ ਵਿੱਚ ਵਾਧਾ ਕਰ ਦਿੱਤਾ ਗਿਆ ਜਦੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਦੱਸੀ ਉਨ੍ਹਾਂ ਨੇ ਆਪਣੀ ਮੁਸ਼ਕਿਲਾਂ ਉਨ੍ਹਾਂ ਨੇ ਦੱਸਿਆ ਕਿ ਚਾਰ ਸਾਲਾਂ ਤੋਂ ਗੰਨੇ ਦਾ ਇੱਕੋ ਰੇਟ ਚੱਲ ਰਿਹਾ ਹੈ ਅਤੇ ਉਸ ਤੇ ਮਜ਼ਦੂਰੀ ਬਹੁਤ ਜ਼ਿਆਦਾ ਪੈ ਰਹੀ ਹੈ ਮਜ਼ਦੂਰੀ ਦੁੱਗਣੀ ਪੈ ਰਹੀ ਹੈ
ਅਤੇ ਰੇਟ ਸਾਨੂੰ ਉਹੀ ਦਿੱਤਾ ਜਾ ਰਿਹਾ ਹੈ ਉਨ੍ਹਾਂ ਨੇ ਦੱਸਿਆ ਕਿ ਬੱਤੀ ਦੀਆਂ ਬੱਤੀ ਜਥੇਬੰਦੀਆਂ ਦਿੱਲੀ ਵਿੱਚ ਕੰਮ ਕਰ ਰਹੀਆਂ ਹਨ ਅਤੇ ਉਹ ਸਾਡਾ ਸਾਥ ਦੇਣਗੀਆਂ ਇਸ ਕੰਮ ਨੂੰ ਵਧਾਉਣ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਪੈਟਰੋਲ ਡੀਲਰਾਂ ਦਾ ਤਾਂ ਰੇਟ ਵਧਾ ਰਹੀ ਹੈ ਪਰ ਸਾਡੀਆਂ ਫ਼ਸਲਾਂ ਦਾ ਰੇਟ ਨਹੀਂ ਵਧਾ ਰਹੀ ਅਤੇ ਕਿਸਾਨਾਂ ਨੂੰ ਮਾਰਕੀਟ ਕਮੇਟੀ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਆਪਣਾ ਆਮਦਨ ਨੂੰ ਪੋਰਟਲ ਉੱਤੇ ਚੜ੍ਹਾਉਣ ਉਨ੍ਹਾਂ ਨੇ ਸਾਫ ਇਨਕਾਰ ਕਰ ਦਿੱਤਾ ਗਿਆ ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਪਹਿਲਾਂ ਮੰਡੀਆਂ ਵਿੱਚ ਕਣਕ ਵਿਕਦੀ ਸੀ ਅਸੀਂ ਉਸੇ ਤਰ੍ਹਾਂ ਹੀ ਵੇਚਾਂਗੇ ਅਤੇ ਉਨ੍ਹਾਂ ਨੇ ਹੋਰ ਵੀ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ ਜੋ ਧਰਨਾ ਦਿੱਤਾ ਜਾ ਰਿਹਾ ਹੈ ਉੱਥੇ ਪੱਚੀ ਪਰਸੈਂਟ ਲੋਕ ਪੱਕੇ ਰਹਿਣਗੇ ਅਤੇ ਉਨ੍ਹਾਂ ਨੇ ਆਪਣੇ ਪੱਕੇ ਘਰ ਬਣਾਏ ਹੋਏ ਹਨ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !