ਅੱਜ ਦੀ ਇਹ ਖ਼ਬਰ ਬਹੁਤ ਹੀ ਮੰਦਭਾਗੀ ਘਟਨਾ ਹੈ ਇਹ ਘਟਨਾ ਤਲਵੰਡੀ ਚੌਧਰੀਆਂ ਰੋਡ ਤੇ ਵਾਪਰੀ ਹੈ ਨੇੜੇ ਸੁਲਤਾਨਪੁਰ ਲੋਧੀ ਵਿਖੇ ਇਸ ਵੀਡੀਓ ਦਾ ਲਿੰਕ ਨੀਚੇ ਦਿੱਤਾ ਗਿਆ ਅਤੇ ਜਿਸ ਨੂੰ ਵੀਡੀਓ ਨੂੰ ਤੁਸੀਂ ਆਪ ਪੂਰਾ ਖੁਦ ਦੇਖ ਸਕਦੇ ਹੋ ਇਸ ਖ਼ਬਰ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਕ ਮੁੰਡਾ ਪੰਦਰਾਂ ਕੁ ਸਾਲ ਦੀ ਉਮਰ ਦਾ ਜੋ ਮੋਟਰਸਾਈਕਲ ਚਲਾ ਰਿਹਾ ਸੀ ਅਤੇ ਉਸ ਦੀ ਮਾਤਾ ਉਸ ਦੀ ਪਿੱਛੇ ਬੈਠੀ ਸੀ ਅਤੇ ਮੋਟਰ ਹੈ ਨੂੰ ਚਲਾ ਰਹੇ ਸਨ ਜਦੋਂ ਤਲਵੰਡੀ ਚੌਧਰੀਆਂ ਵਾਲੇ ਰੋਡ ਤੇ ਜਾ ਰਹੇ ਸਨ ਤਾਂ ਉਨ੍ਹਾਂ ਦੇ ਵਿਚ ਆ ਕੇ i 20 ਗੱਡੀ ਵੱਜੀ ਉਸ ਗੱਡੀ ਦਾ ਰੰਗ ਚਿੱਟਾ ਸੀ ਅਤੇ ਗੱਡੀ ਦਾ ਡਰਾਈਵਰ ਟੱਕਰ ਹੋਣ ਤੋਂ ਬਾਅਦ ਉਸ ਜਗ੍ਹਾ ਤੋਂ ਫ਼ਰਾਰ ਹੋ ਗਏ ਅਤੇ ਮੌਕੇ ਤੇ ਹੀ ਪੁਲੀਸ ਆ ਗਈ ਪੁਲਸ ਨੇ ਲਵਪ੍ਰੀਤ ਅਤੇ ਉਸ ਦੀ ਮਾਤਾ ਬਲਜੀਤ ਕੌਰ ਨੂੰ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿਚ ਪਹੁੰਚਾਇਆ ਗਿਆ
ਜਦੋਂ ਡਾਕਟਰਾਂ ਨੇ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਤਾਂ ਪਹਿਲਾਂ ਡਾਕਟਰਾਂ ਨੇ ਬਲਜੀਤ ਕੌਰ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਕਿਉਂਕਿ ਉਸ ਦੀ ਮੌਕੇ ਤੇ ਹੀ ਮੌਤ ਹੋ ਚੁੱਕੀ ਸੀ ਅਤੇ ਲਵਪ੍ਰੀਤ ਸਿੰਘ ਦਾ ਇਲਾਜ ਜਾਰੀ ਹੈ ਪਤੀ ਜੋ ਗੱਡੀ ਦਾ ਡਰਾਈਵਰ ਸੀ ਉਹ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਗੱਡੀ ਦਾ ਨੰਬਰ ਪੁਲੀਸ ਵਾਲਿਆਂ ਨੇ ਨੋਟ ਕਰ ਲਿਆ ਅਤੇ ਤਫਤੀਸ਼ ਜਾਰੀ ਹੈ ਅਤੇ ਜਦੋਂ ਉਹ ਗੱਡੀ ਵਾਲਾ ਫੜਿਆ ਗਿਆ ਉਸ ਤੇ ਬਣਦੀ ਕਾਰਵਾਈ ਵੀ ਜ਼ਰੂਰ ਕੀਤੀ ਜਾਵੇ ਜਿਗਰ ਕੋਈ ਅਚਾਨਕ ਟੱਕਰ ਹੋ ਵੀ ਗਈ ਸੀ ਤਾਂ ਉਸ ਡਰਾਇਵਰ ਨੂੰ ਭੱਜਣਾ ਨਹੀਂ ਸੀ ਚਾਹੀਦਾ ਸਗੋਂ ਉਨ੍ਹਾਂ ਦੀ ਹੈਲਪ ਕਰਨੀ ਚਾਹੀਦੀ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਉਣਾ ਚਾਹੀਦਾ ਸੀ ਅਤੇ ਉਹ ਡਰਾਈਵਰ ਇਸ ਜਗ੍ਹਾ ਤੋਂ ਭੱਜ ਗਏ ਪਰ ਪੁਲ ਸੁਣੋ ਬਹੁਤ ਹੀ ਥੋੜ੍ਹੇ ਸਮੇਂ ਦੇ ਵਿਚ ਕਾਬੂ ਕਰ ਲਵੇਗੀ ਅਤੇ ਉਸ ਤੇ ਬਣਦੀ ਕਾਰਵਾਈ ਵੀ ਜ਼ਰੂਰ ਕੀਤੀ ਜਾਵੇਗੀ ਕਿਉਂਕਿ ਇਸ ਐਕਸੀਡੈਂਟ ਵਿੱਚ ਬਹੁਤ ਜਾਨੀ ਨੁਕਸਾਨ ਅਤੇ ਇਕ ਬੱਚੀ ਦੀ ਮਾਂ ਦੀ ਮੌਤ ਹੋ ਗਈ ਹੈ ਜਿਸ ਨੂੰ ਉਹ ਘੱਟ ਕਦੇ ਵੀ ਪੂਰਾ ਨਹੀਂ ਹੋਣਾ ਤੁਹਾਡੀ ਇਸ ਵੀਡੀਓ ਬਾਰੇ ਕੀ ਰਹਿ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !