ਹੁਣ ਐਮੀ ਵਿਰਕ ਨਾਲ ਸਿੱਧੀ ਹੋਏ ਕਿਸਾਨ

Viral Update

ਅੱਜ ਵੀ ਇਹ ਖ਼ਬਰ ਤੋਂ ਬਾਅਦ ਇਹ ਭਵਿੱਖਬਾਣੀ ਕੀਤੀ ਕਿ ਕਿਸਾਨਾਂ ਦੇ ਐਮੀ  ਵਿਰਕ ਦਾ ਬਹੁਤ ਜ਼ਿਆਦਾ ਵਿਰੋਧ  ਕੀਤਾ ਗਿਆ ਹੈ ਐਮੀ ਵਿਰਕ ਦਾ ਵਿਰੋਧ ਕਿਉਂ ਕੀਤਾ ਜਾ ਰਿਹਾ ਹੈ ਇਸ ਵੀਡੀਓ ਨੂੰ ਦੇਖਣ ਦੇ ਲਈ  ਦਿੱਤੇ   ਗਏ ਲਿੰਕ ਉ ੱਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਦੇਖ ਸਕਦੇ ਹੋ ਅਸੀਂ ਸਭ ਜਾਣਦੇ ਹਾਂ ਕਿ ਅੱਜ ਕੱਲ੍ਹ ਐਮੀ ਵਿਰਕ ਦੀ ਨਵੀਂ ਫ਼ਿਲਮ ਪੁਆੜਾ ਰਿਲੀਜ਼ ਹੋ ਰਹੀ ਹੈ ਅਤੇ ਕਿਸਾਨਾਂ ਵੱਲੋਂ ਇਸ ਦਾ ਡਟ ਕੇ ਵਿਰੋਧ ਹੋ ਰਿਹਾ ਹੈ ਇਹ ਵਿਰੋਧ ਇਸ ਲਈ ਹੋ ਰਿਹਾ ਹੈ ਕਿਉਂਕਿ ਜੋ ਸਿਨਮਿਆਂ ਦੇ ਵਿਰੁੱਧ ਇਹ ਫ਼ਿਲਮ ਲੱਗਣੀ ਹੈ

ਉਸ ਦਾ ਅੱਧਾ ਪੈਸਾ ਮੋਦੀ ਨੂੰ ਅਤੇ ਰਿਲੇਅਸ ਆਲੇ ਨੂੰ ਜਾਣਾ ਹੈ ਅੱਧੀ ਕੁ ਐਮੀ ਵਿਰਕ ਦੀ ਉੱਥੇ ਸਾਥੀ ਵੀ ਮਿਲੇ ਜਦੋਂ ਉਨ੍ਹਾਂ ਨੂੰ ਪੁੱਛਿਆ ਕਿ ਤੁਸੀਂ ਤਾਂ ਐਮੀ ਵਿਰਕ ਦੀ ਚੰਗੀ ਦੋਸਤ ਹੈ ਉਨ੍ਹਾਂ ਦੱਸਿਆ ਕਿ ਮੈਂ ਪਹਿਲਾਂ ਹੀ ਇੰਡਸਟਰੀ ਵਿੱਚ ਹਾਂ ਅਤੇ ਸੀ ਫ਼ੋਨ ਕੀਤਾ ਸੀ ਐਮੀ ਵਿਰਕ ਨੂੰ ਵੀ ਤੂੰ ਹੀ ਸਾਡੇ ਕੋਲ ਇੱਥੇ ਧਰਨੇ ਵਿੱਚ ਸ਼ਾਮਲ ਹੋ ਗਿਆ ਪਰ ਉਹ ਸ਼ਾਮਲ ਨਹੀਂ ਹੋਏ ਅਤੇ ਉਨ੍ਹਾਂ ਨੇ ਕਿਸਾਨੀ ਧਰਨੇ ਵਿਚ ਵੀ ਕੋਈ ਯੋਗਦਾਨ ਨਹੀਂ ਪਾਇਆ ਅਤੇ ਨਾ ਹੀ ਕੋਈ ਆਪਣੇ ਵਿਚਾਰ ਦਿੱਤੇ ਹਨ ਜਿਸ ਕਾਰਨ ਕਿਸਾਨਾਂ ਵੱਲੋਂ ਉਸ ਦਾ ਬਹੁਤ ਜ਼ਿਆਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਐਮੀ ਵਿਰਕ ਦੇ ਪੁਤਲੇ ਵੀ ਸਾੜੇ ਜਾਂਦੇ ਹਨ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਿਸਾਨੀ ਮੁੱਦਾ ਚੱਲਣ ਕਰ ਕੇ ਕੋਈ ਫ਼ਿਲਮ ਨਹੀਂ ਸੀ ਕੱਢਣੀ ਚਾਹੀਦੀ ਅਤੇ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਸੀ ਉਨ੍ਹਾਂ ਨੇ ਕਿਸਾਨਾਂ ਦਾ ਸਾਥ ਨਹੀਂ ਕੀਤਾ ਅਤੇ ਨਾ ਹੀ ਕਿਸਾਨਾਂ ਦੇ ਹੱਕ ਵਿੱਚ ਨਾ ਹੀ ਪੋਸਟ ਪਾਈ ਹੈ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *