ਕਿਸਾਨਾਂ ਨੇ ਘੇਰੇ ਬਿਜਲੀ ਮਹਿਕਮੇ ਵਾਲੇ !

Viral Update

ਅੱਜ ਦੀ ਇਹ ਖ਼ਬਰ ਮੁਕਤਸਰ ਪਿੰਡ ਭਾਗਸਰ ਤੋਂ ਸਾਹਮਣੇ ਆ ਰਹੀ ਹੈ ਜੇਕਰ ਤੁਸੀਂ ਇਸ ਖ਼ਬਰ ਨੂੰ ਦੇਖਣਾ ਸੁਣਨਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਨਾਲ ਦੇਖ ਸਕਦੇ ਹੋ ਜੇਕਰ ਤੁਸੀਂ ਪਹਿਲੀ ਵਾਰ ਸਾਡੀ ਪੇਜ ਦੇ ਉੱਤੇ ਆਏ ਹੋ ਉੱਤੇ ਦਿੱਤੇ ਗਏ ਫੋਲੋ ਵਾਲੇ ਬਟਨ ਨੂੰ ਕਲਿੱਕ ਕਰੋ ਅਤੇ ਇਸ ਨੂੰ ਫੋਲੋ ਕਰੋ ਤਾਂ ਜੋ ਅਸੀਂ ਤੁਹਾਡੇ ਅੱਗੇ ਤਾਜ਼ੀਆਂ ਖ਼ਬਰਾਂ ਪੇਸ਼ ਕਰ ਸਕੀਏ ਬੀਤੇ ਦਿਨ ਦੀ ਗੱਲ ਹੀ ਹੈ ਕਿ ਜਦੋਂ ਬਿਜਲੀ ਮਹਿਕਮੇ ਦੇ ਅਫ਼ਸਰ ਪਿੰਡ ਦੇ ਵਿੱਚ ਆਏ ਤਾਂ ਉਨ੍ਹਾਂ ਨੇ ਗਰੀਬ ਪਰਿਵਾਰਾਂ ਦੇ ਵਿਹੜਿਆਂ ਦੇ ਵਿਚ ਜਾ ਕੇ ਉਨ੍ਹਾਂ ਦੇ ਮੀਟਰ ਪੁੱਟਣੇ ਸ਼ੁਰੂ ਕਰ ਦਿੱਤੇ ਅਜੇ ਦੋ ਚਾਰ ਘਰਾਂ ਦੇ ਮੀਟਰ ਹੀ ਪੁੱਟੇ ਸਨ ਤਾਂ ਉੱਥੇ ਕਿਸਾਨ ਜਥੇਬੰਦੀਆਂ ਅਤੇ ਮਜ਼ਦੂਰ ਜਥੇਬੰਦੀਆਂ ਦਾ ਜਥਾ ਆ ਗਿਆ ਅਤੇ ਉਨ੍ਹਾਂ ਨੇ ਉਨ੍ਹਾਂ ਬਿਜਲੀ ਵਿਭਾਗ ਦੇ ਅਫ਼ਸਰਾਂ ਨੂੰ ਘੇਰ ਲਿਆ ਜਿਸ ਵਿੱਚ ਐੱਸਡੀਓ ਏਮੂ ਭੱਜਣ ਵਿਚ ਸਫਲ ਰਿਹਾ ਅਤੇ ਬਾਕੀ ਅਧਿਕਾਰੀਆਂ ਨੂੰ ਕਾਬੂ ਕਰ ਲਏ ਗਏ ਉਨ੍ਹਾਂ ਨੇ ਉਥੇ ਹੀ ਉਨ੍ਹਾਂ ਨੂੰ ਬਿਠਾ ਲਿਆ ਅਤੇ ਉਨ੍ਹਾਂ ਤੋਂ ਹੀ ਉਹ ਮੀਟਰ ਦੁਬਾਰਾ ਲਗਵਾਏ ਗਏ ਅਤੇ ਜਦੋਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਗਈ ਉਨ੍ਹਾਂ ਨੇ ਦੱਸਿਆ ਕਿ ਅਸੀਂ ਇਨ੍ਹਾਂ ਗ਼ਰੀਬ ਪਰਿਵਾਰਾਂ ਦੇ ਲੋਕਾਂ ਦੇ ਮੀਟਰ ਨਹੀਂ ਪੁੱਟਣ ਦੇਵਾਂਗੇ

ਕਿਉਂਕਿ ਇਹ ਬਹੁਤ ਗ਼ਰੀਬ ਹਨ ਅਤੇ ਇਨ੍ਹਾਂ ਨੂੰ ਬਿਲ ਬਹੁਤ ਜ਼ਿਆਦਾ ਆ ਗਿਆ ਜਿਸ ਕਾਰਨ ਇਨ੍ਹਾਂ ਨੇ ਬਿੱਲ ਨਹੀਂ ਭਰਿਆ ਬਿਲ ਨਾ ਭਰਨ ਦੀ ਸੂਰਤ ਵਿਚ ਜਦੋਂ ਬਿਜਲੀ ਮਹਿਕਮਿਆਂ ਲਈ ਮੀਟਰ ਪੁੱਟਣ ਆਏ ਤਾਂ ਅਸੀਂ ਇਨ੍ਹਾਂ ਦਾ ਸਾਥ ਦਿੱਤਾ ਅਤੇ ਸੀ ਇਨ੍ਹਾਂ ਦਾ ਸਾਥ ਦਿੰਦੇ ਰਹਾਂਗੇ ਕਿਉਂਕਿ ਮਜ਼ਦੂਰ ਭਾਈਚਾਰਾ ਸਾਡੇ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹਾ ਹੈ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸਾਡੇ ਨਾਲ ਦਿੱਲੀ ਵਿੱਚ ਵੀ ਜਾਂਦੇ ਰਹੇ ਹਨ ਪਰ ਜਦੋਂ ਇਨ੍ਹਾਂ ਉੱਤੇ ਮੁਸੀਬਤ ਪਈ ਅਸੀਂ ਇਨ੍ਹਾਂ ਤੋਂ ਕਿੱਦਾਂ ਭੱਜ ਸਕਦੇ ਹਨ ਅਸੀਂ ਇਨ੍ਹਾਂ ਦੀ ਮੀਟਰ ਨਹੀਂ ਪੁੱਟਣ ਦੱਸਾਂਗੇ ਅਤੇ ਜੇਕਰ ਕੋਈ ਪੁੱਟੇਗਾ ਤਾਂ ਸੀ ਉਸ ਦੇ ਉੱਪਰ ਸਖ਼ਤ ਤੋਂ ਸਖ਼ਤ ਕਾਰਵਾਈ ਕਰਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *