ਸੁਣੋ ਸੁਖਬੀਰ ਬਾਦਲ ਦੇ ਵਿਚਾਰ ਕੀ ਬੋਲਿਆ ਕਿਸਾਨਾਂ ਬਾਰੇ ਜੋ ਬੀਤੇ ਦਿਨ ਹੀ ਕਿਸਾਨਾਂ ਉੱਤੇ ਬਹੁਤੀ ਜ਼ਿਆਦਾ ਲਾਠੀਚਾਰਜ ਹੋਇਆ ਹੈ ਉਸ ਵਾਰੇ ਬੋਲੇ ਸੁਖਬੀਰ ਬਾਦਲ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਜੋ ਬੀਤੇ ਦਿਨੀਂ ਜਲ੍ਹਿਆਂਵਾਲੇ ਬਾਗ ਅਤੇ ਹਰਿਆਣਾ ਦੇ ਵਿੱਚ ਕਰਨਾਲ ਦੇ ਵਿੱਚ ਜੋ ਕਿਸਾਨਾਂ ਨਾਲ ਘਟਨਾ ਵਾਪਰੀ ਹੈ ਉਹ ਬਹੁਤ ਹੀ ਮੰਦਭਾਗੀ ਘਟਨਾ ਹੈ ਇਸ ਨੂੰ ਕਦੇ ਵੀ ਭੁੱਲਿਆ ਨਹੀਂ ਜਾ ਸਕਦਾ ਜਿਸ ਦੇ ਵਿਚ ਨਿਹੱਥੇ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਗਿਆ ਉਨ੍ਹਾਂ ਦੀਆਂ ਪੱਗਾਂ ਲੱਥ ਗਈਆਂ ਜਲ੍ਹਿਆਂਵਾਲੇ ਬਾਗ਼ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਉਤੇ ਹ-ਮ-ਲਾ ਕਰਵਾਇਆ ਗਿਆ ਅਤੇ ਹਰਿਆਣੇ ਦੇ ਵਿੱਚ ਬੀਜੇਪੀ ਸਰਕਾਰ ਵੱਲੋਂ ਕਿਸਾਨਾਂ ਉਤੇ ਹ-ਮ–ਲਾ ਕਰਾਇਆ ਗਿਆ ਸੁਖਬੀਰ ਬਾਦਲ ਨੇ ਕਿਹਾ ਕਿ ਇਸ ਦਾ ਮੈਂ ਸ਼ਰ੍ਹੇਆਮ ਵਿਰੋਧ ਕਰਦਾ ਹਾਂ
ਅਤੇ ਕੈਪਟਨ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਅਜਿਹੀ ਘਟਨਾ ਨਹੀਂ ਵਾਪਰਨੀ ਚਾਹੀਦੀ ਸੀ ਅਤੇ ਕੱਲ੍ਹ ਦੇ ਜਿਨ੍ਹਾਂ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਵਿਖੇ ਮੱਥਾ ਨਹੀਂ ਟੇਕਣ ਜਾਣ ਦਿੱਤਾ ਗਿਆ ਅਤੇ ਜਲ੍ਹਿਆਂਵਾਲੇ ਬਾਗ ਦੇ ਉਦਘਾਟਨ ਦੇ ਵਿੱਚ ਵੀ ਲੋਕਾਂ ਨੂੰ ਸ਼ਾਮਲ ਨਹੀਂ ਹੋਣ ਦਿੱਤਾ ਗਿਆ ਹੁਣ ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਆਪਣਾ ਸਖ਼ਤ ਤੋਂ ਸਖ਼ਤ ਕਾਰਵਾਈ ਰੋਸ ਪ੍ਰਦਰਸ਼ਨ ਕਾਰਨਾਂ ਤੇ ਸੜਕਾਂ ਨੂੰ ਜਾਮ ਕਰਨ ਜੇਕਰ ਤੁਸੀਂ ਸਾਡੇ ਪੇਜ ਉੱਤੇ ਪਹਿਲੀ ਵਾਰ ਆਏ ਹੋ ਤਾਂ ਉਪਰ ਦਿੱਤੀ ਵਾਲੇ ਫੋਲੋ ਦੇ ਬਟਨ ਨੂੰ ਜ਼ਰੂਰ ਦਵਾਰ ਉੱਤੇ ਲਾਈਕ ਬਟਨ ਤੇ ਕਲਿੱਕ ਕਰੋ ਤਾਂ ਜੋ ਤੁਹਾਡੇ ਤੱਕ ਨਵੀਆਂ ਖ਼ਬਰਾਂ ਪਹੁੰਚ ਸਕਣ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !