ਕਿਸਾਨਾਂ ਦਾ ਕਹਿਣਾ ਹੈ ਕਿ ਅਕਸ਼ੈ ਕੁਮਾਰ ਗ਼ਦਾਰ ਹੈ ਅਤੇ ਇਸਦੀ ਫਿਲਮ ਪੰਜਾਬ ਵਿਚ ਬੈਨ ਹੋਣੀ ਚਾਹੀਦੀ ਹੈ

Viral Update

ਅੱਜ ਦੀ ਇਸ ਖ਼ਬਰ ਨੂੰ ਦੇਖ ਕੇ ਤੁਸੀਂ ਹੋ ਜਾਵੋਗੇ ਹੈਰਾਨ ਇਹ ਖ਼ਬਰ ਹੈ ਬਾਲੀਵੁੱਡ ਸਟਾਰ ਅਕਸ਼ੈ ਕੁਮਾਰ ਦੇ ਵਿਰੋਧ ਵਿੱਚ ਇਹ ਖ਼ਬਰ ਲੁਧਿਆਣਾ ਦੇ ਸਿਨਮਾ ਹਾਲਾਂ ਤੋਂ ਸ਼ੁਰੂ ਹੋਈ ਹੈ ਇਹ ਵਿਰੋਧ ਕਿਸਾਨ ਜਥਿਆਂ ਬੱਲਿਆਂ ਕੀਤਾ ਜਾ ਰਿਹਾ ਹੈ ਕਿਉਂਕਿ ਦਿੱਲੀ ਦੇ ਵਿੱਚ ਸੰਯੁਕਤ ਕਿਸਾਨ ਮੋਰਚਾ ਚੱਲ ਰਿਹਾ ਹੈ ਜੋ ਪੰਜਾਬ ਦੇ ਯੋਧਿਆਂ ਦਾ ਕਿਰਦਾਰ ਨਿਭਾ ਕੇ ਪੰਜਾਬ ਵਿੱਚੋਂ ਪੈਸਾ ਇਕੱਠਾ ਕਰਕੇ ਲੈ ਜਾਂਦੇ ਹਨ ਜਦੋਂ ਉਨ੍ਹਾਂ ਐਕਟਰਾਂ ਦੀ ਲੋੜ ਪੰਜਾਬ ਨੂੰ ਪੈਂਦੀ ਹੈ ਤਾਂ ਉਹ ਪੰਜਾਬ ਨਾਲ ਕਦੇ ਨਹੀਂ ਖੜ੍ਹੇ ਉਹ ਜਾ ਕੇ ਸੈਂਟਰ ਦੀਆਂ ਸਰਕਾਰਾਂ ਨਾਲ ਮੋਢਾ ਲਾ ਕੇ ਖਡ਼੍ਹਦੇ ਅਤੇ ਪੰਜਾਬ ਦੇ ਨੌਜਵਾਨ ਅਕਸ਼ੈ ਕੁਮਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਅੱਜਕੱਲ੍ਹ ਅਕਸ਼ੇ ਕੁਮਾਰ ਦੀ ਫ਼ਿਲਮ ਬੈੱਲਬਾਟਮ ਸਿਨਮਾ ਘਰਾਂ ਦੇ ਵਿੱਚ ਲੱਗੀ ਹੋਈ ਹੈ ਇਹ ਫ਼ਿਲਮ ਪੰਜਾਬ ਦੇ ਸਿਨਮਿਆਂ ਵਿੱਚ ਵੀ ਲੱਗੀ ਹੋਈ ਹੈ ਅਤੇ ਪੰਜਾਬ ਦੇ ਲੁਧਿਆਣਾ ਸ਼ਹਿਰ ਤੋਂ ਇਹ ਮਸਲਾ ਸ਼ੁਰੂ ਹੋਇਆ ਹੈ  ਉੱਥੋਂ ਦੇ ਨੌਜਵਾਨਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਸਿਨਮਾ ਹਾਲ ਮੂਹਰੇ ਲੋਕਾਂ ਨੂੰ ਫਿਲਮ ਦੇਖਣ ਤੋਂ ਮਨ੍ਹਾ ਕੀਤਾ ਗਿਆ ਹੈ ਕਿਉਂਕਿ ਅਜਿਹੇ ਲੋਕਾਂ ਕਰਕੇ ਹੀ ਇਹ ਕਾਲੇ ਕਾਨੂੰਨ ਪਾਸ ਹੋਏ ਹਨ  ਇਹ ਬੀਜੇਪੀ ਸਰਕਾਰਾਂ ਦਾ ਸਾਥ ਦਿੰਦੇ ਹਨ ਜਿਨ੍ਹਾਂ ਦੇ ਕਰਕੇ ਸਾਡੇ ਤੇ ਇਹ ਕਾਨੂੰਨ ਨੂੰ ਲਾਗੂ ਹੋਏ ਹਨ ਉਨ੍ਹਾਂ ਨੇ ਕਿਹਾ ਹੈ ਕਿ ਇਹ ਫਿਲਮ ਜਲਦੀ ਤੋਂ ਜਲਦੀ ਸਿਨਮਿਆਂ ਵਿਚ ਬੈਨ ਕੀਤੀ ਜਾਵੇ ਨਹੀਂ ਤਾਂ ਅਸੀਂ ਸਿਨਮਿਆਂ ਅੱਗੇ ਧਰਨਾ ਦਵਾਂਗੇ  ਉਹ ਸਿਨਮੇ ਘਰਾਂ ਅੱਗੇ ਧਰਨਾ ਇਸ ਕਰਕੇ ਦੇ ਰਹੇ ਹਨ ਕਿਉਂਕਿ ਉਹ ਸਿਨਮਾ ਹਾਲ ਹਾਲਾਂ ਦਾਦਾ ਪੈਸਾ ਮੋਦੀ ਸਰਕਾਰ ਨੂੰ ਅਤੇ ਅਡਾਨੀ ਅਬਾਨੀਆਂ ਨੂੰ ਜਾਂਦਾ ਹੈ  ਉਨ੍ਹਾਂ ਦਾ ਕਹਿਣਾ ਹੈ ਕਿ ਬੌਲੀਵੁੱਡ ਸਟਾਰ ਸਾਡੇ ਪੰਜਾਬ ਦੇ ਯੋਧਿਆਂ ਦਾ ਕਿਰਦਾਰ ਨਿਭਾ ਕੇ ਪੰਜਾਬ ਵਿੱਚੋਂ ਲੱਖਾਂ ਕਰੋੜਾਂ ਰੁਪਏ ਕਮਾਉਂਦੇ ਹਨ ਅਤੇ ਜਦੋਂ ਪੰਜਾਬ ਨੂੰ ਇਨ੍ਹਾਂ ਐਕਟਰਾਂ ਦੀ ਲੋੜ ਪੈਂਦੀ ਹੈ ਤਾਂ ਇਹ ਪੰਜਾਬ ਨਾਲ ਨਹੀਂ ਖੜ੍ਹਦੇ  ਅਤੇ ਇਹ ਉਨ੍ਹਾਂ ਦੇ ਵਿਰੁੱਧ ਕਾਰਵਾਈ ਕਰਨ ਦੀ ਸੋਚਦੇ ਹਨ  ਜਿਸ ਤਰ੍ਹਾਂ ਆਪ ਸਭ ਨੂੰ ਪਤਾ ਹੈ ਕਿ ਦਿੱਲੀ ਦੇ ਵਿੱਚ ਨੌਂ ਮਹੀਨਿਆਂ ਤੋਂ ਚਰਨ ਚੱਲ ਰਿਹਾ ਹੈ ਅਤੇ ਕਿਸੇ ਵੀ ਬਾਲੀਵੁੱਡ ਐਕਟਰ ਨੇ ਕਿਸਾਨਾਂ ਦਾ ਸਾਥ ਨਹੀਂ ਦਿੱਤਾ  ਇਸ ਵੀਡੀਓ ਬਾਰੇ ਖ਼ਬਰ ਬਾਰੇ ਤੁਹਾਡੀ ਕੀ ਵਿਚਾਰ ਹਨ ਆਪਣੇ ਵਿਚਾਰ ਇੱਕ ਵਾਰ ਜ਼ਰੂਰ ਦੇਵੋ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *