ਆਪ ਸਭ ਨੂੰ ਪਤਾ ਹੈ ਕਿ ਬੀਤੇ ਦਿਨ ਹਰਿਆਣੇ ਦੇ ਵਿੱਚ ਕਰਨਾਲ ਦੇ ਵਿੱਚ ਕਿਸਾਨਾਂ ਦੇ ਉੱਤੇ ਬਹੁਤ ਹੀ ਜ਼ਿਆਦਾ ਲਾਠੀਚਾਰਜ ਕੀਤਾ ਗਿਆ ਹੈ ਉਸ ਦਾ ਵਿਰੋਧ ਕਰਨ ਲਈ ਕਿਸਾਨਾਂ ਨੇ ਹਰਿਆਣੇ ਦੀਆਂ ਸੜਕਾਂ ਅਤੇ ਚੰਡੀਗੜ੍ਹ ਦੀਆਂ ਸੜਕਾਂ ਜਾਮ ਕੀਤੀਆਂ ਹੋਈਆਂ ਨੇ ਏਸੀ ਚੱਲਦੇ ਕੋਈ ਪੰਜਾਬੀਆਂ ਨੇ ਤੇ ਹਰਿਆਣੇ ਦੇ ਲੋਕਾਂ ਨੇ ਚੰਡੀਗੜ੍ਹ ਵਿੱਚ ਧਰਨਾ ਲਗਾਇਆ ਹੋਇਆ ਸੀ ਜੋ ਕਿ ਸੀਐਮ ਖੱਟਰ ਨੂੰ ਰੋਕਣ ਦੇ ਲਈ ਅਤੇ ਉਸ ਦਾ ਵਿਰੋਧ ਕਰਨ ਮਿਲੀ ਇਸਦੇ ਵਿੱਚ ਬਹੁਤ ਸਾਰੀਆਂ ਔਰਤਾਂ ਨੇ ਵੀ ਭਾਗ ਲਿਆ ਦੋ ਔਰਤਾਂ ਇਸ ਧਰਨੇ ਵਿੱਚ ਬੋਝਲ ਕਰ ਰਹੀਆਂ ਸਨ ਤਾਂ ਪੁਲਸ ਮਹਿਲਾ ਵੱਲੋਂ ਉਨ੍ਹਾਂ ਦੇ ਨਾਲ ਹੱਥੋਪਾਈ ਕੀਤੀ ਅਤੇ ਉਨ੍ਹਾਂ ਨੂੰ ਧੱਕੇ ਨਾਲ ਗੱਡੀ ਵਿੱਚ ਚੜ੍ਹਾ ਕੇ ਕਿਸੇ ਹੋਰ ਥਾਂ ਉੱਪਰ ਛੱਡਿਆ ਗਿਆ ਜੋ ਪੁਲਸ ਮਹਿਲਾ ਉਨ੍ਹਾਂ ਦੇ ਨਾਲ ਧੱਕਾ ਕਰ ਰਹੇ ਸਨ ਤਾਂ ਉਸ ਸਮੇਂ ਦੀ ਇੱਕ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਜੋ ਕਿ ਤੁਸੀਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰਕੇ ਉਸ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਉਸਦੇ ਵਿਚ ਇਕ ਸਿੰਘਣੀ ਦਿਖਾਈ ਦਿੰਦੀ ਹੈ ਜੋ ਕਿ ਪੁਲਸ ਮਹਿਲਾ ਨਾਲ ਉਨ੍ਹਾਂ ਦਾ ਵਿਰੋਧ ਕਰ ਰਹੀ ਹੈ ਅਤੇ ਗੱਡੀ ਵਿੱਚ ਚੜ੍ਹਨ ਤੋਂ ਇਨਕਾਰ ਕਰ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਮੰਡੀ ਵਿਚ ਨਹੀਂ ਚੜ੍ਹਾਂਗੀ ਅਤੇ ਪੈਦਲ ਹੀ ਚੱਲਾਂਗੀ ਇਸ ਵੀਡੀਓ ਨੂੰ ਦੇਖ ਕੇ ਕਿਸਾਨਾਂ ਨੇ ਹੋਰ ਵੀ ਬਹੁਤ ਜ਼ਿਆਦਾ ਰੋਸ ਪ੍ਰਗਟ ਕੀਤਾ ਹੈ ਕਿ ਸਾਡੀਆਂ ਔਰਤਾਂ ਨਾਲ ਹੱਥੋਪਾਈ ਕੀਤੀ ਗਈ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !